ਆਪ ‘ਚ ਸ਼ਾਮਲ ਨਵਜੋਤ ਸਿੱਧੂ,ਕਾਂਗਰਸ ਨੇ ਸਿੱਧੂ ਨੂੰ ਕੱਢਿਆ ਬਾਹਰ?ਕਿ ਪਟਿਆਲੇ ਤੋਂ ਲੜਨਗੇ ਚੋਣ ?ਦੇਖੋ ਪੂਰੀ ਜਾਣਕਾਰੀ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਵਿੱਚ ਕੋਟਕਪੂਰਾ ਗੋ ਲੀ ਕਾਂ ਡ ਅਤੇ ਬੇਅਦਬੀ ਮਾਮਲਾ ਦਿਨ ਪ੍ਰਤੀ ਦਿਨ ਚਰਚਾ ਦੇ ਵਿੱਚ ਆਉਂਦਾ ਹੋਇਆ ਨਜ਼ਰ ਆ ਰਿਹਾ ਹੈ ਹੁਣ ਵੀ ਕੁਝ ਅਜਿਹਾ ਹੀ ਸਾਹਮਣੇ ਆਇਆ ਹੈ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਾਣਕਾਰੀ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਕੋਟਕਪੂਰਾ ਗੋਲੀ ਕਾਂਡ ਅਤੇ ਬੇਅਦਬੀ ਮਾਮਲੇ ਨੂੰ ਲੈ ਕੇ ਕਾਂਗਰਸ ਵਿੱਚ ਜੰਗ ਛਿੜ ਗਈ ਹੈ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਲੰਬੇ ਸਮੇਂ ਤੋਂ ਚੁੱਪੀ ਤੋੜਦੇ ਹੋਏ ਕਿਹਾ ਹੈ ਕਿ

ਜੇਕਰ ਉਸ ਨੇ ਲੜਨਾ ਹੈ ਤਾਂ ਸ਼ੌਕ ਨਾਲ ਲੜੇ ਉਸ ਨੇ ਸਿੱਧੂ ਨੂੰ ਪਟਿਆਲੇ ਤੋਂ ਆਪਣੇ ਖ਼ਿਲਾਫ਼ ਚੋਣ ਲੜਨ ਲਈ ਇਹ ਖੁੱਲ੍ਹਾ ਚੈਲੇਂਜ ਦਿੱਤਾ ਹੈ ਪਿਛਲੀ ਵਾਰ ਜਰਨਲ ਜੇ ਜੇ ਦੀ ਜ਼ਮਾਨਤ ਜ਼ਬਤ ਹੋਈ ਸੀ ਹੁਣ ਇਸ ਨਾਲ ਵੀ ਉਹੀ ਹੋਵੇਗਾ ਜਿਸ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਨੇ ਹੁਣ ਕੈਪਟਨ ਦਾ ਜਵਾਬ ਦਿੱਤਾ ਹੈ ਅਤੇ ਟਵੀਟ ਕੀਤਾ ਹੈ ਜਿਸ ਵਿੱਚ ਉਸ ਨੇ ਇਹ ਲਿਖਿਆ ਹੈ ਕਿ ਪੰਜਾਬ ਦੀ ਚੇਤਨਾ ਨੂੰ ਭੜਕਾਉਣ ਦੇ ਸਭ ਯਤਨ ਅਸਫਲ ਹੋਣਗੇ ਪੰਜਾਬ ਮੇਰੀ ਰੂਹ ਅਤੇ ਲੋਕ ਜਾਣਦੇ ਹਨ ਕਿ ਮੈਂ ਕਿਸ ਤਰੀਕੇ ਦਾ ਵਿਅਕਤੀ ਹਾਂ

ਜਾਣਕਾਰੀ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਹੈ ਸਾਡੀ ਲੜਾਈ ਇਨਸਾਫ਼ ਅਤੇ ਦੋਸ਼ੀਆਂ ਨੂੰ ਦੰਡ ਦਬਾਉਣਾ ਇਸ ਲੜਾਈ ਵਿਚ ਕਿਸੇ ਵਿਧਾਨ ਸਭਾ ਸੀਟ ਬਾਰੇ ਵਿਚਾਰ ਕਰਨਾ ਕੋਈ ਅਹਿਮੀਅਤ ਨਹੀਂ ਰੱਖਦਾ ਸੋ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿੱਚ ਹੁਣ ਜੰਗ ਛਿੜ ਗਈ ਹੈ ਅਤੇ ਲਗਾਤਾਰ ਜ਼ੁਬਾਨੀ ਜੰਗ ਹੋ ਰਹੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨੋਟ ਇਹ ਜਾਣਕਾਰੀ ਇਸ ਵੀਡੀਓ ਦੇ ਆਧਾਰ ਤੇ ਦਿੱਤੀ ਹੈ

Leave a Reply

Your email address will not be published. Required fields are marked *