ਕੈਪਟਨ ਦਾ ਨਵਜੋਤ ਸਿੱਧੂ ਦੇ ਵਾ ਰ, ਕਿਹਾ ਚੰਗਾ ਬੋਲਣ ਦਾ ਇਹ ਮਤਲਬ ਨਹੀਂ ਕਿ ਤੁਹਾਨੂੰ ਹਰ ਅਹੁਦਾ ਦਿੱਤਾ ਜਾਵੇ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਵਿਚਕਾਰ ਛਿੜੀ ਜੰ ਗ ਨੂੰ ਲੈ ਕੇ ਸਾਹਮਣੇ ਆ ਰਹੀ ਹੈ ਪਿਛਲੇ ਕਈ ਦਿਨਾਂ ਤੋਂ ਬੇ ਅ ਦ ਬੀ ਮਾਮਲੇ ਉੱਤੇ ਬੋਲ ਰਹੇ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਬਹੁਤ ਵੀਡੀਓ ਆਈਆਂ ਹਨ ਜਿਨ੍ਹਾਂ ਦੇ ਵਿਚ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਵੱਡੇ ਸਵਾਲਾਂ ਦੇ ਜਵਾਬ ਮੰਗੇ ਸਨ ਜਿਸ ਦੇ ਚੱਲਦਿਆਂ ਹੀ ਕੈਪਟਨ ਅਮਰਿੰਦਰ ਨੇ ਹੋਣਾ ਨਵਜੋਤ ਸਿੰਘ ਸਿੱਧੂ ਨੂੰ ਕਰਾਰਾ ਜਵਾਬ ਦਿੱਤਾ ਹੈ

ਆਓ ਤੁਹਾਨੂੰ ਲੈ ਚੱਲਦੇ ਹਾਂ ਉਸ ਵੀਡਿਓ ਦੇ ਵੱਲ ਜੀ ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਹੁਣ ਖੁੱਲ੍ਹ ਕੇ ਇੱਕ ਦੂਜੇ ਦੇ ਸਾਹਮਣੇ ਆ ਚੁੱਕੇ ਹਨ ਅਤੇ ਲਗਾਤਾਰ ਸਿੱਧੂ ਦੇ ਵੱਲੋਂ ਕੀਤੇ ਜਾ ਰਹੇ ਹਮਲਿਆਂ ਦੇ ਉੱਤੇ ਹੋਣਾ ਕੈਪਟਨ ਅਮਰਿੰਦਰ ਸਿੰਘ ਨੇ ਜਵਾਬ ਦਿੱਤਾ ਹੈ ਸਿਆਸੀ ਮੈਦਾਨ ਵਿਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਹੁਣ ਆਹਮੋ ਸਾਹਮਣੇ ਆ ਖੜ੍ਹੇ ਹਨ ਪਿਛਲੇ ਕਈ ਦਿਨਾਂ ਤੋਂ ਬੇਅਦਬੀ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲਾਂ ਦੇ ਘੇਰੇ ਵਿੱਚ ਖੜਾ ਕਰ ਰਹੇ

ਸਨ ਪਰ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਨਾ ਸਿਰਫ ਸਿੱਧੂ ਨੂੰ ਉਲਟ ਜਵਾਬ ਦਿੱਤਾ ਹੈ ਅਤੇ ਉਸ ਨੂੰ ਚੋਣਾਂ ਲੜਨ ਦੀ ਚੁਣੌਤੀ ਵੀ ਦਿੱਤੀ ਹੈ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੇ ਕਾਂਗਰਸ ਵਿੱਚ ਹੋਣ ਬਾਰੇ ਸਵਾਲ ਕਰਦਿਆਂ ਪੁੱਛਿਆ ਕਿ ਨਵਜੋਤ ਸਿੰਘ ਸਿੱਧੂ ਕਿੱਧਰ ਜਾਣਾ ਚਾਹੁੰਦੇ ਹਨ ਪਹਿਲਾਂ ਤਾਂ ਇਹ ਗੱਲ ਸਪਸ਼ਟ ਕਰ ਦੇਣ ਜੋ ਕਿ ਆਪਣੇ ਹੀ ਮੁੱਖ ਮੰਤਰੀ ਤੇ ਅਟੈਕ ਕਰ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਦਾ ਤਾਂ ਇਹ ਮਤਲਬ ਹੋਇਆ ਕੀ

ਉਹ ਕਿਤੇ ਹੋਰ ਪਾਰਟੀ ਵਿੱਚ ਜਾਣ ਦੀ ਤਿਆਰੀ ਕਰ ਰਿਹਾ ਹੈ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਕਨਫਿਊਜ਼ ਦੱਸਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਉਹ ਕਿਹੜੀ ਪਾਰਟੀ ਵਿੱਚ ਹਨ ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਕਾਂਗਰਸ ਪਾਰਟੀ ਦੇ ਵਿੱਚ ਹਨ ਤਾਂ ਇਹ ਪੂਰੀ ਅਨੁਸ਼ਾਸਨਹੀਣਤਾ ਹੈ ਹੋਰ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ

Leave a Reply

Your email address will not be published. Required fields are marked *