ਨਵਜੋਤ ਸਿੱਧੂ ਖ਼ਿਲਾਫ਼ ਹੋਣ ਜਾ ਰਹੀ ਵੱਡੀ ਕਾ ਰ ਵਾ ਈ, ਸੀ.ਐਮ ਦਫ਼ਤਰ ਚੋਂ ਪਹਿਲੀ ਵਾਰ ਜਾਰੀ ਹੋਇਆ ਵੱਡਾ ਬਿਆਨ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਨਵਜੋਤ ਸਿੰਘ ਸਿੱਧੂ ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ ਤੇ ਛਾਏ ਹੋਏ ਹਨ ਕਿਉਂਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਆਪਣੀ ਹੀ ਸਰਕਾਰ ਦੇ ਖ਼ਿਲਾਫ਼ ਸਵਾਲ ਚੁੱਕੇ ਜਾ ਰਹੇ ਹਨ ਨਵਜੋਤ ਸਿੰਘ ਸਿੱਧੂ ਨੇ ਬੇ ਅ ਦ ਬੀ ਮਾਮਲਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਤੇ ਵੱਡੇ ਸਵਾਲ ਚੁੱਕੇ ਹਨ

ਜਿਨ੍ਹਾਂ ਦੇ ਬੱਚੇ ਨਵਜੋਤ ਸਿੰਘ ਸਿੱਧੂ ਆਪਣੇ ਸਵਾਲਾਂ ਦੇ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਘੇਰ ਰਹੇ ਹਨ ਪਰ ਜਿਸ ਦੇ ਚਲਦਿਆਂ ਹੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਹੋਣਾ ਨਵਜੋਤ ਸਿੰਘ ਸਿੱਧੂ ਨੂੰ ਇੱਕ ਵੱਡਾ ਜਵਾਬ ਦਿੱਤਾ ਗਿਆ ਹੈ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਇਹ ਨਹੀਂ ਪਤਾ ਕਿ ਉਹ ਕਿਹੜੀ ਪਾਰਟੀ ਦੇ ਵਿਚ ਹੈ ਉਨ੍ਹਾਂ ਨੂੰ ਇਸ ਗੱਲ ਦਾ ਭੁਲੇਖਾ ਲੱਗ ਰਿਹਾ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ

ਕਿ ਨਵਜੋਤ ਸਿੰਘ ਸਿੱਧੂ ਆਪਣੀ ਹੀ ਪਾਰਟੀ ਦੇ ਖ਼ਿ ਲਾ ਫ਼ ਇਸ ਤਰ੍ਹਾਂ ਦਾ ਵਿ ਰੋ ਧ ਕਰ ਰਿਹਾ ਹੈ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਸ ਨੂੰ ਕਾਂਗਰਸ ਪਾਰਟੀ ਤੋਂ ਬਾਹਰ ਕੱਢਿਆ ਜਾ ਸਕਦਾ ਹੈ ਇਸਦੇ ਨਾਲ ਹੀ ਨਵਜੋਤ ਸਿੱਧੂ ਨੂੰ ਇੱਕ ਹੋਰ ਵੱਡਾ ਚੈਲੇਂਜ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਮੇਰੇ ਖ਼ਿ ਲਾ ਫ਼ ਲੜਨਾ ਹੈ ਤਾਂ ਉਹ ਪਟਿਆਲੇ ਤੋਂ ਆ ਕੇ ਲੜ ਸਕਦੇ ਹਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ

ਜੇਕਰ ਪਟਿਆਲਾ ਤੋਂ ਲੜਨਗੇ ਤਾਂ ਉਨ੍ਹਾਂ ਦਾ ਚੋਣ ਜ਼ਬਤ ਹੋ ਜਾਵੇਗੀ ਇਸਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਕਿਹਾ ਕਿ ਸਾਡਾ ਚੁੱਪ ਰਹਿਣ ਦਾ ਇਹ ਮਤਲਬ ਨਹੀਂ ਹੈ ਕਿ ਹਰੇਕ ਅਹੁਦਾ ਸਿੱਧੂ ਨੂੰ ਦਿੱਤਾ ਜਾਵੇ ਸਿੱਧੂ ਤੋਂ ਉੱਪਰ ਦੇ ਲੋਕ ਵੀ ਬਹੁਤ ਬੈਠੇ ਹਨ ਹੋਰ ਜਾਣਕਾਰੀ ਲਈ ਪੋਸਟ ਵਿਚ ਦਿੱਤੀ ਕਿ ਵੀਡੀਓ ਨੂੰ ਦੇਖੋ ਅਤੇ ਇਸ ਵੀਡੀਓ ਨੂੰ ਕਰੋ ਵੱਧ ਤੋਂ ਵੱਧ ਸਿਹਰਾ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਹਰ ਇੱਕ ਵਿਅਕਤੀ ਤਕ ਪਹੁੰਚ ਜਾਵੇ

Leave a Reply

Your email address will not be published. Required fields are marked *