ਨਵਜੋਤ ਸਿੱਧੂ ਤੋਂ ਬਾਅਦ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕੀਤਾ ਵੱਡਾ ਧ ਮਾ ਕਾ, ਦੇਖੋ ਵੀਡੀਓ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਕਾਂਗਰਸ ਦੇ ਵਿਧਾਇਕਾਂ ਦੇ ਵਿਚਕਾਰ ਹੋਣਾ ਫੁੱਟ ਪੈਂਦੀ ਨਜ਼ਰ ਆ ਰਹੀ ਹੈ ਜਿਵੇਂ ਕਿ ਪਿਛਲੇ ਕੁਝ ਦਿਨਾਂ ਤੋਂ ਨਵਜੋਤ ਸਿੰਘ ਸਿੱਧੂ ਸੋਸ਼ਲ ਮੀਡੀਆ ਤੇ ਛਾਏ ਹੋਏ ਹਨ ਕਿਉਂਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਆਪਣੀ ਹੀ ਪਾਰਟੀ ਤੇ ਉੱਪਰੋਂ ਕੈਪਟਨ ਅਮਰਿੰਦਰ ਸਿੰਘ ਦੇ ਵੱਡੇ ਸਵਾਲ ਚੁੱਕੇ ਗਏ ਹਨ

ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਵੀ ਨਵਜੋਤ ਸਿੰਘ ਸਿੱਧੂ ਨੂੰ ਕਰਾਰਾ ਜਵਾਬ ਦਿੱਤਾ ਗਿਆ ਸੀ ਪਰ ਹੁਣ ਇਸ ਵੇਲੇ ਦੀ ਵੀਡੀਓ ਸੋਸ਼ਲ ਮੀਡੀਆ ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਖਿ ਲਾ ਫ ਰੋ ਸ ਪ੍ਰਗਟ ਕੀਤਾ ਹੈ  ਹੁਣ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਵਿੱਚ ਵੱਡੇ  ਧ ਮਾ ਕੇ ਹੋ ਸਕਦੇ ਹਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਵਿਚਕਾਰ ਪਿਆ ਕ ਲੇ ਸ਼ ਹੁਣ ਲਗਾਤਾਰ ਵਧਦਾ ਜਾ ਰਿਹਾ ਹੈ ਮੁੱਖ ਮੰਤਰੀ ਦੇ ਨਵਜੋਤ ਸਿੰਘ ਸਿੱਧੂ ਤੇ ਸਿੱਧਾ ਹ ਮ ਲਾ ਕਰਨ ਮਗਰੋਂ ਕਾਂਗਰਸ ਵਿਧਾਇਕ ਪਰਗਟ ਸਿੰਘ ਦੀ ਹੋਣਾ ਇਸ ਮੈਦਾਨ ਵਿੱਚ ਉਤਰ ਆਏ ਹਨ ਹੁਣ ਪਰਗਟ ਸਿੰਘ ਨੇ ਵੀ ਆਪਣੀ ਸਰਕਾਰ ਦੇ ਖਿਲਾਫ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਦੋ ਹਜਾਰ ਸਤਾਰਾਂ ਦੇ ਵਿਚ ਬੇ ਅ ਦ ਬੀ ਅਤੇ ਗੋ ਲੀ ਕਾਂ ਡ ਦੇ ਮਾਮਲੇ ਨੂੰ ਸ ਜ਼ਾ ਦਿਵਾਉਣ ਦੀ ਗੱਲ ਕਹੀ ਗਈ ਸੀ

ਪਰ ਚਾਰ ਸਾਲ ਬਾਅਦ ਵੀ ਕਾਂਗਰਸ ਪਾਰਟੀ ਉੱਥੇ ਦੀ ਉੱਥੇ ਹੀ ਖੜ੍ਹੀ ਹੈ ਉਨ੍ਹਾਂ ਨੇ ਕਿਹਾ ਕਿ ਅਕਾਲੀਆਂ ਦੇ ਰਾਜ ਸਮੇਂ ਪੁਸ਼ਾਕ ਦਾ ਮਾ ਮ ਲਾ ਖੜ੍ਹਾ ਹੋਇਆ ਸੀ ਪਰ ਅਜੇ ਤਕ ਗੁਰੂ ਦੇ ਦੋਸ਼ੀਆਂ ਨੂੰ ਕਾਂਗਰਸ ਸਰਕਾਰ ਸ ਜ਼ਾ ਨਹੀਂ ਦਿਵਾ ਸਕੀ ਹੈ ਇਸ ਦੇ ਨਾਲ ਜੁੜੀ ਹੋਈ ਹੋਰ ਜਾਣਕਾਰੀ ਲੈਣ ਲਈ ਪੋਸਟ ਵਿਚ ਦਿੱਤੀ ਕਿ ਵੀਡੀਓ ਨੂੰ ਦੇਖੋ ਅਤੇ ਇਸ ਵੀਡੀਓ ਨੂੰ ਕਰੋ ਵੱਧ ਤੋਂ ਵੱਧ ਸ਼ੇਅਰ ਨਵੀਂਆਂ ਅਤੇ ਵਾਇਰਲ ਖਬਰਾਂ ਦੇਖਣ ਲਈ ਸਾਡੇ ਨਾਲ ਜੁੜੇ ਰਹੋ

Leave a Reply

Your email address will not be published. Required fields are marked *