ਕਾਂਗਰਸ ਹਾਈਕਮਾਂਡ ਨੇ ਨਵਜੋਤ ਸਿੰਘ ਸਿੱਧੂ ਨੂੰ ਉਪ ਮੁੱਖ ਮੰਤਰੀ ਬਣਾਉਣ ਦਾ ਕੀਤਾ ਇਸ਼ਾਰਾ! ਦੇਖੋ ਵੀਡੀਓ…

Uncategorized

ਇਸ ਵੇਲੇ ਦੀ ਵੱਡੀ ਖ਼ਬਰ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਪਿਛਲੇ ਕੁਝ ਸਮੇਂ ਤੋਂ ਨਵਜੋਤ ਸਿੰਘ ਸਿੱਧੂ ਸੋਸ਼ਲ ਮੀਡੀਆ ਤੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਜਿਹੇ ਵਿੱਚ ਹਾਈ ਕੋਰਟ ਵੱਲੋਂ ਬਹਿਬਲ ਕਲਾਂ ਗੋ ਲੀ ਕਾਂ ਡ ਅਤੇ ਬੇ ਅ ਦ ਬੀ ਮਾਮਲਿਆਂ ਸਬੰਧੀ ਆਈ ਜੀ ਕੁੰਵਰ ਵਿਜੇ ਪ੍ਰਤਾਪ ਦੀ ਅਗਵਾਈ ਵਾਲੀ ਐਸਆਈਟੀ ਦੀ ਰਿਪੋਰਟ ਨੂੰ ਖਾਰਜ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵਿਰੋਧੀਆਂ ਦੇ ਨਿਸ਼ਾਨੇ ਤੇ ਹੈ

ਪਰ ਉੱਥੇ ਹੀ ਕਾਂਗਰਸ ਪਾਰਟੀ ਦੇ ਵਿੱਚੋਂ ਹੀ ਵਿਰੋਧੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ ਜਿਸ ਦੇ ਚਲਦਿਆਂ ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਵੱਲੋਂ ਕੈਪਟਨ ਦੀ ਬੇ ਅ ਦ ਬੀ ਮਾਮਲਿਅਾਂ ਚ ਕਾਰਗੁਜ਼ਾਰੀ ਤੇ ਸਵਾਲ ਉਠਾਏ ਗਏ ਸਨ ਜਿਸ ਪਿੱਛੋਂ ਕੈਪਟਨ ਅਮਰਿੰਦਰ ਸਿੰਘ ਦੁਆਰਾ ਵੀ ਸਿੱਧੂ ਖਿਲਾਫ ਬਿਆਨ ਸਾਹਮਣੇ ਆਇਆ ਸੀ ਅਤੇ ਉਨ੍ਹਾਂ ਨੇ ਸਿੱਧੂ ਨੂੰ ਪਟਿਆਲਾ ਤੋਂ ਚੋਣ ਲੜਨ ਦੀ ਚੁਣੌਤੀ ਵੀ ਦਿੱਤੀ ਸੀ ਇਸ ਸਬੰਧੀ ਹੁਣ ਮਨਦੀਪ ਸਿੰਘ ਮੰਨਾ ਵੱਲੋਂ ਦੋਹਾਂ ਆਗੂਆਂ ਵਿਚਾਲੇ ਹੋ ਰਹੀ

ਜ਼ਬਰਦਸਤੀ ਜੰਗ ਦੇ ਵਿੱਚ ਆਪਣਾ ਪ੍ਰਤੀਕਰਮ ਦਿੰਦਿਆਂ ਹੋਇਆਂ ਆਖਿਆ ਗਿਆ ਕਿ ਕਾਂਗਰਸ ਦੀ ਸਰਕਾਰ ਨੂੰ ਬਣਾਇਆ ਹੋਇਆ ਸਾਢੇ ਚਾਰ ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਉਕਤ ਦੋਹਾਂ ਆਗੂਆਂ ਨੂੰ ਏਨਾ ਸਮਾਂ ਬੀਤ ਜਾਣ ਦੇ ਬਾਅਦ ਹੀ ਹੁਣ ਬੇ ਅ ਦ ਬੀ ਦੀ ਯਾਦ ਕਿਉਂ ਆਈ ਹੈ ਜਦਕਿ ਪੰਜਾਬ ਦੇ ਅੱਜ ਦੀ ਤਰੀਕ ਚ ਹੋਰ ਵੀ ਬਹੁਤ ਸਾਰੇ ਮੁੱਦੇ ਹਨ ਅਤੇ

ਇਸ ਸਮੇਂ ਸਭ ਤੋਂ ਵੱਡਾ ਮੁੱਦਾ ਕੋਰੋਨਾ ਦੇ ਚਲਦਿਆਂ ਵੈਕਸੀਨ ਦਾ ਨਾ ਮਿਲਣਾ ਅਤੇ ਹਸਪਤਾਲਾਂ ਦੇ ਵਿੱਚ ਆਕਸੀਜਨ ਦੀ ਕਮੀ ਹੋਣਾ ਹੈ ਇਸ ਤੋਂ ਇਲਾਵਾ ਮੰਡੀਆਂ ਦੇ ਵਿੱਚ ਕਿਸਾਨਾਂ ਦਾ ਅਰੋੜਾ ਅਤੇ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦਾ ਰੁਲਣਾ ਇਕ ਵੱਡਾ ਮੁੱਦਾ ਹੈ ਪਰ ਬਾਵਜੂਦ ਇਸ ਦੇ ਇਕਦਮ ਬੇ ਅ ਦ ਬੀ ਆਂ ਦੀ ਯਾਦ ਨਵਜੋਤ ਸਿੰਘ ਸਿੱਧੂ ਨੂੰ ਕਿਉਂ ਆਈ ਹੈ ਉਨ੍ਹਾਂ ਆਖਿਆ ਕਿ

ਜੇਕਰ ਕੈਪਟਨ ਵੱਲੋਂ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਦਾ ਅਹੁਦਾ ਜਾਗਰਾ ਮਨਪਸੰਦ ਅਹੁਦਾ ਦੇ ਦਿੱਤਾ ਜਾਂਦਾ ਤਾਂ ਸ਼ਾਇਦ ਬੇ ਅ ਦ ਬੀ ਘ ਟ ਨਾ ਵਾਂ ਦਾ ਜ਼ਿਕਰ ਸਿੱਧੂ ਵੱਲੋਂ ਨਾ ਕੀਤਾ ਜਾਂਦਾ ਹੋਰ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ  ਅਤੇ ਇਸ ਵੀਡੀਓ ਨੂੰ ਕਰੋ ਵੱਧ ਤੋਂ ਵੱਧ ਸ਼ੇਅਰ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਹਰ ਇੱਕ ਵਿਅਕਤੀ ਤਕ ਪਹੁੰਚ ਜਾਵੇ ਹੋਰ ਵਾਇਰਲ ਅਤੇ ਨਵੀਂਆਂ ਖਬਰਾਂ ਦੇਖਣ ਲਈ ਸਾਡੇ ਨਾਲ ਜੁੜੇ ਰਹੋ

Leave a Reply

Your email address will not be published. Required fields are marked *