ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਭਰਾਵਾਂ ਵਿੱਚ ਸਿੱਧੀਆਂ ਚੱਲੀਆਂ ਗੋਲੀਆਂ

Uncategorized

ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਥੇ ਕਿ ਜ਼ਮੀਨੀ ਵਿਵਾਦਾਂ ਨੂੰ ਲੈ ਕੇ ਅੱਜਕੱਲ੍ਹ ਲੋਕ ਇਕ ਦੂਜੇ ਦੇ ਖ਼ੂਨ ਦੇ ਪਿਆਸੇ ਹੋ ਰਹੇ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਤਰਨਤਾਰਨ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇਕ ਵਿਅਕਤੀ ਵੱਲੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਤਾੜ ਤਾੜ ਗੋਲੀਆਂ ਚਲਾਈਆਂ ਗਈਆਂ ਅਤੇ ਉਸੇ ਮੌਕੇ ਉਸ ਨੇ ਇਕ ਵਿਅਕਤੀ ਨੂੰ ਜਾਨੋਂ ਮਾ-ਰ ਦਿੱਤਾ ਅਤੇ ਤਿੰਨ ਜ਼ਖ਼ਮੀ ਕਰ ਦਿੱਤੇ।ਜਿਸ ਸਮੇਂ ਉਸ ਨੇ ਗੋਲੀਆਂ ਚਲਾਈਆਂ ਉਸ ਸਮੇਂ ਦੀ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ ਕਿਉਂਕਿ ਇਕ ਲੜਕੀ ਦੇ ਹੱਥ ਵਿੱਚ ਫੜਿਆ ਹੋਇਆ ਸੀ,ਉਸ ਨੇ ਉਸ ਮੌਕੇ ਦੀ ਵੀਡੀਓ ਬਣਾਈ ਅਤੇ ਇਸ ਵੀਡੀਓ ਵਿਚ ਸਾਫ ਸਾਫ ਦੇਖਿਆ ਜਾ ਸਕਦਾ ਹੈ

ਕਿ ਇਕ ਨੌਜਵਾਨ ਲੜਕੇ ਕੋਲ ਬੰ-ਦੂ-ਕ ਚੁੱਕੀ ਹੋਈ ਹੈ ਅਤੇ ਉਸ ਨੇ ਤਾੜ ਤਾੜ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਕੇ ਇਕ ਵਿਅਕਤੀ ਦੀ ਮੌਕੇ ਤੇ ਮੌਤ ਹੋਈ ਅਤੇ ਤਿੰਨ ਜ਼ਖ਼ਮੀ ਹੋ ਚੁੱਕੇ ਹਨ ਜਿਨ੍ਹਾਂ ਨੂੰ ਕਿ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।ਜਾਣਕਾਰੀ ਮੁਤਾਬਕ ਜ਼ਮੀਨ ਨੂੰ ਵਾਹੁਣ ਪਿੱਛੇ ਇਹ ਝਗੜਾ ਹੋਇਆ ਸੀ,ਜਿਸ ਤੋਂ ਬਾਅਦ ਕਿ ਇਹ ਝਗੜਾ ਇੰਨਾ ਜ਼ਿਆਦਾ ਵਧਿਆ ਕਿ ਕਤਲ ਤੱਕ ਪਹੁੰਚ ਗਿਆ।ਵੀਡੀਓ ਵਿਚ ਸਾਫ ਸਾਫ ਦੇਖਿਆ ਜਾ ਸਕਦਾ ਹੈ ਕਿ ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਖੇਤ ਵਿੱਚੋਂ ਬਹੁਤ ਸਾਰੇ ਲੋਕ ਮੌਜੂਦ ਸਨ

ਅਤੇ ਜਿਵੇਂ ਹੀ ਗੋਲੀਆਂ ਚੱਲਣ ਲੱਗੀਆਂ ਤਾਂ ਚਾਰੇ ਪਾਸੇ ਹੜਕੰਪ ਮੱਚ ਗਿਆ ਅਤੇ ਬਹੁਤ ਸਾਰੇ ਲੋਕ ਓਥੋਂ ਭੱਜਦੇ ਵੀ ਨਜ਼ਰ ਆਏ।ਸੋ ਅੱਜਕੱਲ੍ਹ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿੱਥੇ ਕਿ ਜ਼ਮੀਨੀ ਵਿਵਾਦਾਂ ਨੂੰ ਲੈ ਕੇ ਕ-ਤ-ਲ ਕੀਤੇ ਜਾ ਰਹੇ ਹਨ ਕਿਉਂਕਿ ਅੱਜਕੱਲ੍ਹ ਲੋਕਾਂ ਵਿੱਚ ਗੁੱਸਾ ਬਹੁਤ ਜ਼ਿਆਦਾ ਵਧਦਾ ਜਾ ਰਿਹਾ ਹੈ, ਜਿਸ ਕਾਰਨ ਕੇ ਕਿਸੇ ਵੀ ਝਗੜੇ ਉੱਤੇ ਅੱਜਕੱਲ੍ਹ ਲੋਕ ਲਡ਼ਾੲੀ ਸ਼ੁਰੂ ਕਰ ਦਿੰਦੇ ਹਨ ਅਤੇ ਇਨ੍ਹਾਂ ਲੜਾਈਆਂ ਦੇ ਚਲਦੇ ਹੀ ਕ-ਤ-ਲ ਕੀਤੇ ਜਾਂਦੇ ਹਨ।

ਦੱਸ ਦਈਏ ਕਿ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਕ-ਤ-ਲ ਕੀਤੇ ਗਏ ਹਨ।

Leave a Reply

Your email address will not be published. Required fields are marked *