ਨਵੀਂ ਲਈ ਕਾਰ ਲੈ ਆਈ ਆਪਣੇ ਨਾਲ ਮੌਤ ,ਵੇਖੋ ਕਿੰਜ ਨੌਜਵਾਨ ਨੂੰ ਲੈ ਗਈ ਆਪਣੇ ਨਾਲ

Uncategorized

ਅੱਜਕੱਲ੍ਹ ਜ਼ਮੀਨੀ ਵਿਵਾਦਾਂ ਨੂੰ ਲੈ ਕੇ ਬਹੁਤ ਸਾਰੇ ਕ-ਤ-ਲ ਕੀਤੇ ਜਾ ਰਹੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਬਠਿੰਡਾ ਦੇ ਮੌੜ ਮੰਡੀ ਪਿੰਡ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇਕ ਚਚੇਰੇ ਭਰਾ ਨੇ ਆਪਣੇ ਭਰਾ ਨੂੰ ਗੋਲੀ ਮਾਰ ਕੇ ਉਸਦਾ ਕ-ਤ-ਲ ਕਰ ਦਿੱਤਾ। ਮ੍ਰਿਤਕ ਦਾ ਨਾਮ ਪਰਮਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ ਜੋ ਕਿ ਪਟਿਆਲਾ ਵਿਖੇ ਰਹਿੰਦਾ ਸੀ, ਪਰ ਪਿਛਲੇ ਦਿਨੀਂ ਉਸ ਦੇ ਮੌੜ ਮੰਡੀ ਵਿੱਚ ਰਹਿੰਦੇ ਚਾਚੇ ਦੇ ਪਰਿਵਾਰ ਨੇ ਉਨ੍ਹਾਂ ਨੂੰ ਜ਼ਮੀਨ ਦੀ ਮਿਣਤੀ ਲਈ ਮੌੜ ਮੰਡੀ ਵਿਖੇ ਬੁਲਾਇਆ ਸੀ।ਇਸੇ ਲਈ ਸਾਰਾ ਪਰਿਵਾਰ ਉੱਥੇ ਪਹੁੰਚਿਆ ਸੀ ਪਰ ਉਨ੍ਹਾਂ ਦਾ ਜ਼ਮੀਨ ਨੂੰ ਲੈ ਕੇ ਕੋਈ ਵਿਵਾਦ ਛਿੜਿਆ ਹੋਇਆ ਸੀ,ਜਿਸ ਕਾਰਨ ਕਿ ਇਹ ਘਟਨਾ ਵਾਪਰੀ ਹੈ।

ਇਸੇ ਦੌਰਾਨ ਹੀ ਪਰਮਪ੍ਰੀਤ ਸਿੰਘ ਦੇ ਚਚੇਰੇ ਭਰਾ ਨੇ ਉਸ ਉਪਰ ਗੋ-ਲੀ ਚਲਾਈ ਅਤੇ ਮੌਕੇ ਤੇ ਉਸਦੀ ਮੌਤ ਹੋ ਗਈ।ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆ ਰਹੀ ਅੱਜ ਇੱਥੇ ਦੇਖਿਆ ਜਾ ਸਕਦਾ ਹੈ ਕਿ ਪਰਮਪ੍ਰੀਤ ਸਿੰਘ ਦੇ ਚਚੇਰੇ ਭਰਾ ਕੋਲ ਬੰ-ਦੂ-ਕ ਚੁੱਕੀ ਹੋਈ ਹੈ ਅਤੇ ਉਹ ਬਹੁਤ ਗੁੱਸੇ ਵਿੱਚ ਦਿਖਾਈ ਦੇ ਰਿਹਾ ਹੈ।ਇਸ ਘਟਨਾ ਤੋਂ ਬਾਅਦ ਪਰਮਪ੍ਰੀਤ ਸਿੰਘ ਦੇ ਮਾਪਿਆਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਲਾਲੀ ਨਾਂ ਦੇ ਇਸ ਲੜਕੇ ਵੱਲੋਂ ਉਨ੍ਹਾਂ ਨੂੰ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਹੁਣ ਉਸ ਨੇ ਉਨ੍ਹਾਂ ਦੇ ਲੜਕੇ ਉਤੇ ਗੋਲੀ ਚਲਾ ਕੇ ਉਸਦਾ ਕ-ਤ-ਲ ਕਰ ਦਿੱਤਾ ਹੈ।ਉਨ੍ਹਾਂ ਕਿਹਾ

ਕਿ ਪੁਲਸ ਮੁਲਾਜ਼ਮਾਂ ਵਲੋਂ ਪਹਿਲਾਂ ਇਸ ਦੇ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਕੇ ਹੁਣ ਇਸ ਦੀ ਇੰਨੀ ਹਿੰਮਤ ਹੋਈ ਹੈ ਕਿ ਇਸ ਨੇ ਗੋਲੀ ਚਲਾ ਕੇ ਉਨ੍ਹਾਂ ਦੇ ਪੁੱਤਰ ਦੀ ਹੱ-ਤਿ-ਆ ਕੀਤੀ ਹੈ।ਸੋ ਹੁਣ ਪੁਲਸ ਮੁਲਾਜ਼ਮਾਂ ਵਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਦੋਸ਼ੀ ਨੂੰ ਜਲਦੀ ਹੀ ਗ੍ਰਿਫਤਾਰ ਕਰ ਲੈਣਗੇ ਅਤੇ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।ਸੋ ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ

ਜਿੱਥੇ ਕਿ ਜ਼ਮੀਨੀ ਵਿਵਾਦਾਂ ਨੂੰ ਲੈ ਕੇ ਝਗੜੇ ਕੀਤੇ ਜਾਂਦੇ ਹਨ ਅਤੇ ਇਹ ਝਗੜੇ ਹੌਲੀ ਹੌਲੀ ਇੰਨੇ ਜ਼ਿਆਦਾ ਵਧ ਜਾਂਦੇ ਹਨ ਕਿ ਮਾਮਲਾ ਕ-ਤ-ਲ ਤੱਕ ਪਹੁੰਚ ਜਾਂਦਾ ਹੈ।

Leave a Reply

Your email address will not be published. Required fields are marked *