ਜਿੰਮ ਦੇ ਵਿੱਚ ਨੌਜਵਾਨਾਂ ਵਿੱਚ ਹੋ ਗਈ ਝੜਪ ,ਚੱਲ ਗਈ ਗੋਲੀ ਘਟਨਾ, ਸੀ ਸੀ ਟੀ ਵੀ ਵਿਚ ਕੈਦ

Uncategorized

ਅੱਜਕੱਲ੍ਹ ਦਿਨੋਂ ਦਿਨੀਂ ਗੁੰ-ਡਾ-ਗ-ਰ-ਦੀ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਸ਼ਰ੍ਹੇਆਮ ਲੋਕਾਂ ਨਾਲ ਕੁੱਟਮਾਰ ਕਰ ਦਿੱਤੀ ਜਾਂਦੀ ਹੈ।ਇਸ ਤੋਂ ਇਲਾਵਾ ਗੋ-ਲੀ-ਅਾਂ ਚਲਾ ਦਿੱਤੀਅਾਂ ਜਾਂਦੀਅਾਂ ਹਨ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ,ਜਿਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਕੁਝ ਨੌਜਵਾਨ ਇਕ ਜਿੰਮ ਅੰਦਰ ਲੜਦੇ ਦਿਖਾਈ ਦੇ ਰਹੇ ਹਨ ਅਤੇ ਇੱਥੇ ਇਕ ਗੋ-ਲੀ ਚੱਲਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਇਹ ਲੜਕੇ ਜਿਮ ਦੇ ਮਾਲਕ ਨੂੰ ਕੁੱਟ ਰਹੇ ਹਨ।ਕੁੱਟਮਾਰ ਦੀ ਵਜ੍ਹਾ ਅਜੇ ਤਕ ਸਾਹਮਣੇ ਨਹੀਂ ਆਈ। ਪਰ ਵੀਡੀਓ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਚਾਰ ਪੰਜ ਮੁੰਡੇ ਜਿਮ ਮਾਲਕ ਨੂੰ ਕੁੱਟ ਰਹੇ ਹਨ।

ਇਸ ਤੋਂ ਇਲਾਵਾ ਵੀਡੀਓ ਵਿਚ ਇਕ ਔਰਤ ਵੀ ਦਿਖਾਈ ਦੇ ਰਹੀ ਹੈ,ਜੋ ਕਿ ਇਨ੍ਹਾਂ ਲੜਕੀਆਂ ਨੂੰ ਕੁੱਟਮਾਰ ਕਰਨ ਤੋਂ ਰੋਕ ਰਹੀ ਹੈ।ਇਹ ਮਾਮਲਾ ਹੁਣ ਪੁਲਸ ਮੁਲਾਜ਼ਮਾਂ ਕੋਲ ਪਹੁੰਚ ਚੁੱਕਿਆ ਹੈ।ਪੁਲੀਸ ਮੁਲਾਜ਼ਮਾਂ ਵੱਲੋਂ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ। ਸੋ ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ ਜਿਥੇ ਕਿ ਲੋਕਾਂ ਵੱਲੋਂ ਹਰ ਇੱਕ ਛੋਟੀ ਗੱਲ ਤੇ ਝਗੜਾ ਕੀਤਾ ਜਾਂਦਾ ਹੈ ਅਤੇ ਇਹ ਝਗੜੇ ਇਸ ਹੱਦ ਤਕ ਵਧ ਜਾਂਦੇ ਹਨ

ਕਿ ਲੋਕਾਂ ਵੱਲੋਂ ਕ-ਤ-ਲ ਕਰ ਦਿੱਤੇ ਜਾਂਦੇ ਹਨ।ਅੱਜ ਤੱਕ ਬਹੁਤ ਸਾਰੇ ਲੋਕ ਇਨ੍ਹਾਂ ਝਗੜਿਆਂ ਦਾ ਸ਼ਿਕਾਰ ਹੋਏ ਹਨ ਅਤੇ ਆਪਣੀ ਜ਼ਿੰਦਗੀ ਨੂੰ ਬਰਬਾਦ ਕਰ ਚੁੱਕੇ ਹਨ, ਕਿਉਂਕਿ ਜਦੋਂ ਦੋ ਧਿਰਾਂ ਦੇ ਵਿੱਚ ਝਗੜਾ ਹੁੰਦਾ ਹੈ ਜਾਂ ਕ-ਤ-ਲ ਕਰ ਦਿੱਤਾ ਜਾਂਦਾ ਹੈ ਤਾਂ ਉਸ ਤੋਂ ਬਾਅਦ ਦੋਨਾਂ ਧਿਰਾਂ ਦਾ ਹੀ ਨੁਕਸਾਨ ਹੁੰਦਾ ਹੈ ਅਤੇ ਉਨ੍ਹਾਂ ਕੋਲ ਪਛਤਾਉਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਦਾ।

ਹੁਣ ਇਹ ਮਾਮਲਾ ਪੁਲਸ ਦੇ ਕੋਲ ਪਹੁੰਚ ਚੁੱਕਿਆ ਹੈ ਅਤੇ ਦੇਖਣਾ ਹੋਵੇਗਾ ਕਿ ਪੁਲਸ ਵੱਲੋਂ ਇਨ੍ਹਾਂ ਨੌਜਵਾਨਾਂ ਦੇ ਖਿਲਾਫ ਕੀ ਕਾਰਵਾਈ ਕੀਤੀ ਜਾਂਦੀ ਹੈ

Leave a Reply

Your email address will not be published. Required fields are marked *