ਪਟਿਆਲਾ ਤੇ ਮਾਨ ਸਿੰਘ ਸੱਪਾਂਵਾਲੇ ਵੱਲੋਂ ਕੀਤਾ ਗਿਆ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਦਾ ਪੱਕਾ ਦਾਅਵਾ

Uncategorized

‘ਸੱਪਾਂ ਵਾਲਾ ਬਾਬਾ’ ਨਾਮ ਤੋਂ ਜਾਣੇ ਜਾਂਦੇ ਮਾਨ ਸਿੰਘ ਪਿੰਡ ਸ਼ੇਖਪੁਰਾ ਵਿੱਚ ਰਹਿੰਦੇ ਹਨ।ਉਨ੍ਹਾਂ ਵੱਲੋਂ ਉਹ ਸਾਰੇ ਲੋਕਾਂ ਦਾ ਅੱਜ ਤੱਕ ਇਲਾਜ ਕੀਤਾ ਗਿਆ ਹੈ ਉਹ ਸੱਪ ਵੀ ਫੜਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਬੀਮਾਰੀਆਂ ਦਾ ਇਲਾਜ ਵੀ ਕਰਦੇ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਕਿਸ ਤਰੀਕੇ ਨਾਲ ਸੱਪ ਲੋਕਾਂ ਨੂੰ ਮਾਰ ਕਰਦੇ ਹਨ। ਪਰ ਬਾਅਦ ਵਿੱਚ ਜਦੋਂ ਲੋਕਾਂ ਨੂੰ ਇਹ ਸਮਝ ਨਹੀਂ ਲੱਗਦਾ ਕਿ ਉਹ ਕਿਸ ਤਰੀਕੇ ਨਾਲ ਇਸ ਸਮੱਸਿਆ ਤੋਂ ਨਿਜਾਤ ਪਾਉਣ ਤਾਂ ਕਈ ਪਰ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਤਾਂ ਉਨ੍ਹਾਂ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਸੱਪ ਲੜ ਜਾਵੇ ਤਾਂ ਉਸ ਤੋਂ ਬਾਅਦ ਕਿਹੜੀਆਂ ਕਿਹੜੀਆਂ ਸਾਵਧਾਨੀ ਵਰਤਦੇ ਹੋਏ ਮਰੀਜ਼ ਦਾ

ਇਲਾਜ ਕੀਤਾ ਜਾ ਸਕਦਾ ਹੈ ਅਤੇ ਉਸ ਦੀ ਜਾਨ ਜਾਣੋ ਬਚਾਈ ਜਾ ਸਕਦੀ ਹੈ।ਉਨ੍ਹਾਂ ਨੇ ਬਹੁਤ ਸਾਰੇ ਸੱਪਾਂ ਬਾਰੇ ਵੀ ਜਾਣਕਾਰੀ ਦਿੱਤੀ ਕਿ ਕਿਹੜੀ ਕਿਹੜੀ ਕਿਸਮ ਦੇ ਸੱਪ ਇਨਸਾਨਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ,ਕਿਉਂਕਿ ਬਹੁਤ ਸਾਰੇ ਸੱਪ ਅਜਿਹੇ ਵੀ ਹੁੰਦੇ ਹਨ ਜਿਨ੍ਹਾਂ ਵਿੱਚ ਜ਼ਹਿਰ ਨਹੀਂ ਹੁੰਦਾ। ਕੁਝ ਸੱਪ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਠੰਢੀ ਥਾਂ ਬਹੁਤ ਜ਼ਿਆਦਾ ਪਸੰਦ ਹੁੰਦੀ ਹੈ ਅਤੇ ਇਹ ਏਸੀ ਵਾਲੇ ਕਮਰਿਆਂ ਵਿੱਚ ਜ਼ਿਆਦਾਤਰ ਪਹੁੰਚ ਜਾਂਦੇ ਹਨ। ਉਨ੍ਹਾਂ ਨੇ ਦੱਸਿਆ ਕਿ ਅੱਜ ਤੱਕ ਉਹ ਬਹੁਤ ਸਾਰੇ ਲੋਕਾਂ ਦਾ ਇਲਾਜ ਕਰ ਚੁੱਕੇ ਹਨ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਜੇਕਰ

ਕਿਸੇ ਵਿਅਕਤੀ ਨੂੰ ਸੱਪ ਕੱਟ ਜਾਵੇ ਤਾਂ ਉਸ ਸਮੇਂ ਗੁੱਗਾ ਮਾੜੀ ਉੱਤੇ ਪਹੁੰਚਣ ਤੋਂ ਪਹਿਲਾਂ ਹਸਪਤਾਲ ਵਿੱਚ ਮਰੀਜ਼ ਨੂੰ ਲਿਜਾਣਾ ਚਾਹੁੰਦਾ ਹੈ ਜਾਂ ਫਿਰ ਉਨ੍ਹਾਂ ਕੋਲ ਲਿਆਂਦਾ ਜਾਵੇ ਤਾਂ ਜੋ ਉਹ ਸਮੇਂ ਸਿਰ ਮਰੀਜ਼ ਨੂੰ ਸਾਂਭ ਸਕਣ। ਉਨ੍ਹਾਂ ਨੇ ਦੱਸਿਆ ਕਿ ਉਹ ਸੱਪਾਂ ਦੇ ਡੰਗੇ ਦਾ ਇਲਾਜ ਕਰਨ ਤੋਂ ਇਲਾਵਾ ਕੋਹੜ ਦੀ ਬੀਮਾਰੀ ਅਤੇ ਸ਼ੂਗਰ ਦੀ ਬਿਮਾਰੀ ਦਾ ਵੀ ਇਲਾਜ ਕਰਦੇ ਹਨ। ਬਹੁਤ ਸਾਰੇ ਅਜਿਹੇ ਲੋਕ ਜੋ ਕੇ ਬਹੁਤ ਜ਼ਿਆਦਾ ਗੰਭੀਰ ਸਮੱਸਿਆ ਨਾਲ ਪੀੜਤ ਹੁੰਦੇ ਹਨ,ਅੱਜ ਤਕ ਉਨ੍ਹਾਂ ਨੇ ਅਜਿਹੇ ਲੋਕਾਂ ਨੂੰ ਵੀ ਠੀਕ ਕੀਤਾ ਹੈ। ਸੋ ਇਸ ਤੋਂ ਇਲਾਵਾ ਵੀ ਮਾਨ ਸਿੰਘ ਨਾਂ

ਦੇ ਇਸ ਵਿਅਕਤੀ ਨੇ ਬਹੁਤ ਜ਼ਿਆਦਾ ਜਾਣਕਾਰੀ ਦਿੱਤੀ।ਜੇਕਰ ਤੁਸੀਂ ਜ਼ਿਆਦਾ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਇਸ ਵੀਡੀਓ ਨੂੰ ਪੂਰਾ ਜ਼ਰੂਰ ਦੇਖੋ।

Leave a Reply

Your email address will not be published. Required fields are marked *