ਗਾਂ ਨਾਲ ਪੰਗੇ ਲੈਣੇ ਇਸ ਵਿਅਕਤੀ ਨੂੰ ਪੈ ਗਏ ਮਹਿੰਗੇ ,ਵੇਖੋ ਕਿਵੇਂ ਭੱਜ ਭੱਜ ਕੇ ਬਚਾਈ ਜਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਉੱਤੇ ਕੁਝ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ,ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ। ਇਸੇ ਤਰ੍ਹਾਂ ਦੀ ਇਕ ਹੈਰਾਨ ਕਰਨ ਵਾਲੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਗਊ ਗੁੱਸੇ ਵਿੱਚ ਦਿਖਾਈ ਦੇ ਰਹੀ ਹੈ ਅਤੇ ਉਹ ਬਹੁਤ ਸਾਰੇ ਲੋਕਾਂ ਨੂੰ ਜ਼ਖਮੀ ਵੀ ਕਰ ਦਿੰਦੀ ਹੈ।ਕਿਉਂਕਿ ਉਸ ਸਮੇਂ ਕੁਝ ਲੋਕ ਉਸ ਨੂੰ ਫੜਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਕਿਸੇ ਦੇ ਹੱਥ ਨਹੀਂ ਆਉਂਦੀ ਅਤੇ ਬੜੀ ਹੀ ਤੇਜ਼ੀ ਨਾਲ ਉਹ ਕੁਝ ਲੋਕਾਂ ਨੂੰ ਕੁਚਲਦੀ ਹੋਈ ਅੱਗੇ ਲੰਘ ਜਾਂਦੀ ਹੈ।ਅਕਸਰ ਅਸੀਂ ਦੇਖਦੇ ਹਾਂ ਕਿ ਜਦੋਂ ਕਿਸੇ ਪਸ਼ੂ ਨਾਲ ਇਨਸਾਨ ਵੱਲੋਂ ਕਿਸੇ ਪ੍ਰਕਾਰ ਦਾ ਗਲਤ ਕੰਮ ਕੀਤਾ ਜਾਂਦਾ ਹੈ, ਭਾਵ ਉਸ ਨੂੰ ਤੰਗ

ਪ੍ਰੇਸ਼ਾਨ ਕੀਤਾ ਜਾਂਦਾ ਹੈ ਤਾਂ ਪਸ਼ੂ ਹਮੇਸ਼ਾਂ ਹੀ ਗੁੱਸੇ ਵਿੱਚ ਆ ਜਾਂਦੇ ਹਨ ਅਤੇ ਗੁੱਸੇ ਵਿੱਚ ਉਹ ਕੁਝ ਅਜਿਹਾ ਕਰ ਦਿੰਦੇ ਹਨ।ਜਿਸ ਕਾਰਨ ਇਨਸਾਨ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਤਰੀਕੇ ਨਾਲ ਇਸ ਵੀਡੀਓ ਵਿੱਚ ਵੀ ਦੇਖਿਆ ਜਾ ਸਕਦਾ ਹੈ ਕਿ ਤਰੀਕੇ ਨਾਲ ਕੁਝ ਲੋਕ ਉਸ ਗਊ ਨੂੰ ਫੜਨ ਦੀ ਕੋਸ਼ਿਸ਼ ਕਰ ਰਹੇ ਹਨ।ਪਰ ਉਹ ਕਿਸੇ ਦੇ ਕਾਬੂ ਵਿੱਚ ਨਹੀਂ ਆ ਰਹੀ ਅਤੇ ਲਗਾਤਾਰ ਲੋਕਾਂ ਨੂੰ ਮਿੱਧਦੀ ਹੋਈ ਚਲੀ ਜਾ ਰਹੀ ਹੈ।ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵਲੋਂ ਦੇਖਿਆ ਜਾ ਚੁੱਕਿਆ ਹੈ।ਜਿਨ੍ਹਾਂ ਵੱਲੋਂ ਵੱਖਰੇ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ।

ਕੁਝ ਲੋਕਾਂ ਦਾ ਕਹਿਣਾ ਹੈ ਕਿ ਇਸ ਗਊ ਨੇ ਬਿਲਕੁਲ ਸਹੀ ਕੀਤਾਕਿਉਂਕਿ ਇਨਸਾਨ ਹਮੇਸ਼ਾਂ ਹੀ ਗਊਆਂ ਨੂੰ ਤੰਗ ਪ੍ਰੇਸ਼ਾਨ ਕਰਦੇ ਹੋਏ ਦਿਖਾਈ ਦਿੰਦੇ ਹਨ।ਪਰ ਉੱਥੇ ਹੀ ਬਹੁਤ ਸਾਰੇ ਲੋਕ ਉਨ੍ਹਾਂ ਵਿਅਕਤੀਆਂ ਨਾਲ ਹਮਦਰਦੀ ਜਤਾਉਂਦੇ ਹੋਏ ਦਿਖਾਈ ਦੇ ਰਹੇ ਹਨ, ਜੋ ਇਸ ਗਊ ਦੇ ਗੁੱਸੇ ਦੀ ਲਪੇਟ ਵਿਚ ਆ ਗਏ ਅਤੇ ਆਪਣੇ ਆਪ ਨੂੰ ਜ਼ਖ਼ਮੀ ਕਰਵਾ ਬੈਠੇ॥ਤੁਹਾਡਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕੀ ਵਿਚਾਰ ਹੈ,

ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *