ਮਹਿਲਾ ਪੁਲਸ ਕਰਮਚਾਰੀ ਨੇ ਫਾਹਾ ਲੈਣ ਤੋਂ ਪਹਿਲਾਂ ਲਿਖੀ ਚਿੱਠੀ, ਵੱਡਾ ਅਫ਼ਸਰ ਕਰ ਰਿਹਾ ਸੀ ਤੰਗ ਇਸ ਲਈ ਕਰ ਰਹੀ ਹਾਂ ਆਤਮਹੱਤਿਆ

Uncategorized

ਅਕਸਰ ਹੀ ਸਾਡੇ ਸਮਾਜ ਵਿੱਚ ਔਰਤਾਂ ਨਾਲ ਬ-ਦ-ਸ-ਲੂ-ਕੀ ਕੀਤੀ ਜਾਂਦੀ ਹੈ,ਜਿਸ ਕਾਰਨ ਬਹੁਤ ਸਾਰੀਆਂ ਔਰਤਾਂ ਪ੍ਰੇਸ਼ਾਨ ਹੋ ਜਾਂਦੀਆਂ ਹਨ ਅਤੇ ਆ-ਤ-ਮ-ਹੱ-ਤਿ-ਆ ਕਰਨ ਦੀ ਕੋਸ਼ਿਸ਼ ਕਰਦੀਆਂ ਹਨ।ਇੱਥੋਂ ਤੱਕ ਕਿ ਪੁਲਸ ਥਾਣਿਆਂ ਦੇ ਵਿੱਚ ਜੋ ਅੌਰਤਾਂ ਆਪਣੀ ਡਿਊਟੀ ਨਿਭਾਉਂਦੀਆਂ ਹਨ।ਕਈ ਵਾਰ ਉਨ੍ਹਾਂ ਨੂੰ ਵੀ ਬ-ਦ-ਸ-ਲੂ-ਕੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਹ ਕੁਝ ਗਲਤ ਕਦਮ ਚੁੱਕ ਲੈਂਦੀਆਂ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਯੂ ਪੀ ਦੇ ਕਾਸਗੰਜ ਇਲਾਕੇ ਤੋਂ ਸਾਹਮਣੇ ਆ ਰਿਹਾ ਹੈ, ਜਿੱਥੋਂ ਦੇ ਇਕ ਪੁਲਸ ਥਾਣੇ ਵਿਚ ਇਕ ਮਹਿਲਾ ਕਾਂਸਟੇਬਲ ਨੇ

ਆ-ਤ-ਮ-ਹੱ-ਤਿ-ਆ ਕਰਨ ਦੀ ਕੋਸ਼ਿਸ਼ ਕੀਤੀ। ਕਿਉਂਕਿ ਉਹ ਆਪਣੇ ਇਕ ਸੀਨੀਅਰ ਪੁਲੀਸ ਮੁਲਾਜ਼ਮ ਤੋਂ ਬਹੁਤ ਪ੍ਰੇਸ਼ਾਨ ਹੋ ਚੁੱਕੀ ਸੀ,ਕਿਉਂਕਿ ਇਹ ਸੀਨੀਅਰ ਪੁਲਿਸ ਮੁਲਾਜ਼ਮ ਅਕਸਰ ਹੀ ਡਿਊਟੀ ਤੇ ਆਈਆਂ ਲੜਕੀਆਂ ਨਾਲ ਬਦਤਮੀਜ਼ੀ ਨਾਲ ਗੱਲ ਕਰਦਾ ਸੀ ਅਤੇ ਉਨ੍ਹਾਂ ਦੀ ਕਿਸੇ ਵੀ ਪ੍ਰੇਸ਼ਾਨੀ ਨੂੰ ਨਹੀਂ ਸਮਝਦਾ ਸੀ।ਦੱਸਿਆ ਜਾ ਰਿਹਾ ਹੈ ਕਿ ਇਸ ਮਹਿਲਾ ਪੁਲੀਸ ਮੁਲਾਜ਼ਮ ਦੀ ਡਿਊਟੀ ਬੈਂਕ ਵਿੱਚ ਸੀ,ਪਰ ਇਹ ਮਹਿਲਾ ਪੁਲੀਸ ਮੁਲਾਜ਼ਮ ਬਿਮਾਰ ਸੀ ਜਿਸ ਲਈ ਇਸ ਨੇ ਕੁਝ ਘੰਟਿਆਂ ਦੀ ਛੁੱਟੀ ਮੰਗੀ

ਸੀ।ਪਰ ਉਸ ਸੀਨੀਅਰ ਪੁਲਿਸ ਮੁਲਾਜ਼ਮਾਂ ਨੇ ਇਸ ਮਹਿਲਾ ਪੁਲੀਸ ਮੁਲਾਜ਼ਮਾਂ ਨੂੰ ਕੁਝ ਅਜਿਹੇ ਸ਼ਬਦ ਕਹੇ, ਜਿਸ ਤੋਂ ਬਾਅਦ ਇਸ ਨੂੰ ਬਹੁਤ ਗੁੱਸਾ ਆਇਆ ਤੇ ਉਸ ਨੇ ਆਪਣੀ ਜਾਨ ਲੈਣ ਦੀ ਸੋਚੀ।ਪਰ ਮੌਕੇ ਤੇ ਇਸ ਮਾਮਲੇ ਦਾ ਪਤਾ ਚੱਲਣ ਤੋਂ ਬਾਅਦ ਇਸ ਮਹਿਲਾ ਪੁਲੀਸ ਮੁਲਾਜ਼ਮ ਦੀ ਜਾਨ ਬਚਾਈ ਗਈ ਅਤੇ ਇਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ,ਜਿਥੇ ਉਸਦਾ ਇਲਾਜ ਚੱਲ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਇਸ ਮਹਿਲਾ ਪੁਲੀਸ ਮੁਲਾਜ਼ਮ ਨੇ ਆ-ਤ-ਮ-ਹੱ-ਤਿ-ਆ ਕਰਨ ਦੀ ਕੋਸ਼ਿਸ਼ ਤੋਂ ਪਹਿਲਾਂ ਇਕ ਸੁਸਾਇਡ ਨੋਟ ਵੀ ਲਿਖਿਆ ਸੀ,ਜਿਸ ਵਿੱਚ ਇਸ ਨੇ ਲਿਖਿਆ ਕਿ ਸੀਨੀਅਰ ਪੁਲਿਸ ਮੁਲਾਜ਼ਮ ਦੀ ਗਲਤ ਹਰਕਤ ਕਾਰਨ ਹੀ ਇਹ ਅਜਿਹਾ ਕਦਮ ਚੁੱਕ ਰਹੀ ਹੈ।ਇਸ ਖ਼ਬਰ ਨੂੰ

ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਸੀਨੀਅਰ ਪੁਲਿਸ ਮੁਲਾਜ਼ਮ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਅਤੇ ਮਹਿਲਾ ਪੁਲੀਸ ਮੁਲਾਜ਼ਮਾਂ ਲਈ ਕੁਝ ਨਵੇਂ ਕਾਨੂੰਨ ਬਣਾਉਣ ਦੀ ਮੰਗ ਵੀ ਉੱਠ ਰਹੀ ਹੈ।

Leave a Reply

Your email address will not be published. Required fields are marked *