ਲਵਪ੍ਰੀਤ ਸਿੰਘ ਨੂੰ ਧੋਖਾ ਦੇ ਕੇ ਗਈ ਉਸ ਦੀ ਪਤਨੀ ਨੂੰ ਕੈਨੇਡਾ ਸਰਕਾਰ ਨੇ ਕਰ ਦਿੱਤਾ ਡਿਪੋਰਟ

Uncategorized

ਪੰਜਾਬ ਦੇ ਬਹੁਤ ਸਾਰੇ ਨੌਜਵਾਨ ਲਗਾਤਾਰ ਵਿਦੇਸ਼ਾਂ ਵੱਲ ਨੂੰ ਰੁਖ਼ ਕਰ ਰਹੇ ਹਨ,ਜਿਸ ਕਾਰਨ ਕਈ ਵਾਰ ਉਹ ਆਈਲੈੱਟਸ ਵਾਲੀ ਲੜਕੀ ਨਾਲ ਵਿਆਹ ਕਰਵਾਉਂਦੇ ਹਨ।ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਕਿ ਲੜਕੀਆਂ ਨਾਲ ਧੋਖਾ ਹੋ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਪਤਨੀ ਵਿਦੇਸ਼ ਵਿੱਚ ਜਾ ਕੇ ਆਪਣੇ ਰੰਗ ਬਦਲ ਲੈਂਦੀਆਂ ਹਨ ਅਤੇ ਉਨ੍ਹਾਂ ਨਾਲ ਗੱਲਬਾਤ ਕਰਨਾ ਛੱਡ ਦਿੰਦੀਆਂ ਹਨ।ਜਿਸ ਤੋਂ ਬਾਅਦ ਕੁਝ ਲੜਕੇ ਅਜਿਹੇ ਕਦਮ ਚੁੱਕਦੇ ਹਨ,ਜਿਸ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਦਮਾ ਲੱਗਦਾ ਹੈ। ਇਸੇ ਤਰ੍ਹਾਂ ਦਾ ਇਕ ਮਾਮਲਾ ਜ਼ਿਲ੍ਹਾ ਬਰਨਾਲਾ ਦੇ ਧਨੌਲਾ ਸ਼ਹਿਰ ਤੋਂ ਸਾਹਮਣੇ ਆਇਆ ਸੀ,ਜਿਥੇ ਲਵਪ੍ਰੀਤ ਸਿੰਘ

ਲਾਡੀ ਨਾਂ ਦੇ ਲੜਕੇ ਨੇ ਖੁ-ਦ-ਕੁ-ਸ਼ੀ ਕਰ ਲਈ ਸੀ। ਕਿਉਂਕਿ ਉਸ ਦਾ ਵਿਆਹ ਇਕ ਆਈਲੈਟਸ ਪਾਸ ਬੇਅੰਤ ਕੌਰ ਬਾਜਵਾ ਨਾਲ ਹੋਇਆ ਸੀ,ਉਸ ਨੂੰ ਵਿਦੇਸ਼ ਭੇਜਣ ਦੇ ਲਈ ਲਵਪ੍ਰੀਤ ਸਿੰਘ ਲਾਡੀ ਦੇ ਪਰਿਵਾਰ ਨੇ ਬਹੁਤ ਸਾਰਾ ਪੈਸਾ ਖ਼ਰਚਿਆ ਅਤੇ ਉਸ ਨੂੰ ਕੈਨੇਡਾ ਭੇਜ ਦਿੱਤਾ ਅਤੇ ਇਹ ਇੱਛਾ ਜਤਾਈ ਕਿ ਉਹ ਉਨ੍ਹਾਂ ਦੇ ਪੁੱਤਰ ਨੂੰ ਵਿਦੇਸ਼ ਲੈ ਕੇ ਜਾਵੇਗੀ। ਪਰ ਅਜਿਹਾ ਨਹੀਂ ਹੋਇਆ, ਕਿਉਂਕਿ ਵਿਦੇਸ਼ ਜਾਣ ਤੋਂ ਬਾਅਦ ਬੇਅੰਤ ਕੌਰ ਬਾਜਵਾ ਦੇ ਰੰਗ ਢੰਗ ਬਦਲਣ ਲੱਗੀ। ਭਾਵ ਕਿ ਉਹ ਲਵਪ੍ਰੀਤ ਸਿੰਘ ਲਾਡੀ ਨਾਲ

ਗੱਲਬਾਤ ਕਰਨਾ ਪਸੰਦ ਨਹੀਂ ਕਰਦੀ ਸੀ।ਇਸ ਤੋਂ ਇਲਾਵਾ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਨਹੀਂ ਕਰਦੀ ਸੀ,ਜਿਸ ਤੋਂ ਪ੍ਰੇਸ਼ਾਨ ਹੋ ਕੇ ਲਵਪ੍ਰੀਤ ਸਿੰਘ ਲਾਡੀ ਨੇ ਖੁ-ਦ-ਕੁ-ਸ਼ੀ ਕਰ ਲਈ ਉਸ ਤੋਂ ਬਾਅਦ ਲਗਾਤਾਰ ਲਵਪ੍ਰੀਤ ਸਿੰਘ ਲਾਡੀ ਦੇ ਪਰਿਵਾਰਕ ਮੈਂਬਰਾਂ ਅਤੇ ਬਾਕੀ ਲੋਕਾਂ ਵੱਲੋਂ ਬੇਅੰਤ ਕੌਰ ਬਾਜਵਾ ਨੂੰ ਕੈਨੇਡਾ ਤੋਂ ਡਿਪੋਰਟ ਕਰਵਾਉਣ ਦੀ ਮੰਗ ਰੱਖੀ ਜਾ ਰਹੀ ਸੀ।ਇਸੇ ਦੌਰਾਨ ਇਕ ਖਬਰ ਸਾਹਮਣੇ ਆ ਰਹੀ ਹੈ ਕਿ ਹੋ ਸਕਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਕੈਨੇਡਾ ਸਰਕਾਰ ਵੱਲੋਂ ਇਹ ਫੈਸਲਾ ਲਿਆ ਜਾਵੇ ਕਿ ਬੇਅੰਤ ਕੌਰ ਬਾਜਵਾ ਨੂੰ ਕੈਨੇਡਾ ਵਿਚੋਂ ਡਿਪੋਰਟ ਕੀਤਾ ਜਾਵੇ। ਕਿਉਂਕਿ ਲਗਾਤਾਰ ਅਤਿਅੰਤ ਕੌਰ ਬਾਜਵਾ ਦੇ ਵਿਰੋਧ ਵਿੱਚ

ਪੋਸਟਾਂ ਪੈ ਰਹੀਆਂ ਹਨ।ਕਿਉਂਕਿ ਬਹੁਤ ਸਾਰੇ ਲੋਕ ਲਵਪ੍ਰੀਤ ਸਿੰਘ ਲਾਡੀ ਦੀ ਮੌਤ ਦਾ ਅਸਲ ਜ਼ਿੰਮੇਵਾਰ ਬੇਅੰਤ ਕੌਰ ਬਾਜਵਾ ਨੂੰ ਹੀ ਮੰਨ ਰਹੇ ਹਨ।

Leave a Reply

Your email address will not be published. Required fields are marked *