ਨਸ਼ੇ ਦੇ ਵਿੱਚ ਡੁੱਬੀ ਕੁੜੀ ਨੇ ਗੱਡੀ ਉੱਪਰ ਚੜ੍ਹ ਕੇ ਕਰ ਦਿੱਤਾ ਇਹ ਵੱਡਾ ਕਾਂਡ

Uncategorized

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਮਜ਼ੇਦਾਰ ਵੀਡੀਓ ਤੋਂ ਲੈ ਕੇ ਆਉਂਦੇ ਹਾਂ,ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਤੁਸੀਂ ਆਪਣਾ ਮਨੋਰੰਜਨ ਕਰ ਸਕਦੇ ਹੋ ਕਈ ਵਾਰ ਸੋਸ਼ਲ ਮੀਡੀਆ ਉੱਤੇ ਕੁਝ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ। ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕ ਹੈਰਾਨ ਰਹਿ ਜਾਂਦੇ ਹਨ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦੋ ਲੜਕੀਆਂ ਦਿਖਾਈ ਦੇ ਰਹੀਆਂ ਹਨ।ਇਨ੍ਹਾਂ ਲੜਕੀਆਂ ਨੇ ਸ਼ਰਾਬ ਪੀਤੀ ਹੋਈ ਹੈ,ਭਾਵੇਂ ਹੀ ਨਸ਼ੇ ਵਿੱਚ ਹਨ ਅਤੇ ਇਹ ਦੋਨੋਂ ਇਕ ਕਾਰ ਉੱਤੇ ਚੜ੍ਹ ਜਾਂਦੀਆਂ

ਹਨ।ਜਿਸ ਤੋਂ ਬਾਅਦ ਜੋ ਹੁੰਦਾ ਹੈ ਉਸ ਨੂੰ ਦੇਖ ਕੇ ਸਾਰਿਆਂ ਦੇ ਹੋਸ਼ ਉੱਡ ਜਾਂਦੇ ਹਨ ਅਤੇ ਬਹੁਤ ਸਾਰੇ ਲੋਕ ਇਨ੍ਹਾਂ ਦੋਹਾਂ ਲੜਕੀਆਂ ਦਾ ਮਜ਼ਾਕ ਵੀ ਉਡਾ ਰਹੇ ਹਨ।ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋਵਾਂ ਲੜਕੀਆਂ ਵਿੱਚੋਂ ਇੱਕ ਲੜਕੀ ਪਤਲੀ ਹੈ ਅਤੇ ਦੂਸਰੀ ਮੋਟੀ ਹੈ,ਜੋ ਪਤਲੀ ਲੜਕੀ ਸੀ ਉਹ ਕਾਰ ਦੇ ਅਗਲੇ ਸ਼ੀਸ਼ੇ ਉੱਤੇ ਪੈਰ ਰੱਖ ਕੇ ਗੱਡੀ ਦੀ ਛੱਤ ਉੱਤੇ ਚੜ੍ਹ ਜਾਂਦੀ ਹੈ। ਉਸ ਤੋਂ ਬਾਅਦ ਮੋਟੀ ਲੜਕੀ ਵੀ ਉਸ ਦੀ ਰੀਸ ਕਰਦੀ ਹੈ,ਭਾਵ ਉਹ ਗੱਡੀ ਦੇ ਸ਼ੀਸ਼ੇ ਉੱਤੇ ਪੈਰ ਰੱਖਦੀ ਹੈ ਤਾਂ ਉਸ ਸਮੇਂ ਸ਼ੀਸ਼ਾ ਟੁੱਟ ਜਾਂਦਾ ਹੈ ਅਤੇ ਇਹ ਲੜਕੀ ਗੱਡੀ ਦੇ ਅੰਦਰ ਚਲੀ ਜਾਂਦੀ ਹੈ।ਇਹ

ਵੀਡੀਓ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ,ਜੋ ਵੱਖੋ ਵੱਖਰੇ ਕਮੈਂਟ ਕਰ ਰਹੇ ਹਨ।ਬਹੁਤ ਸਾਰੇ ਲੋਕ ਇਸ ਲੜਕੀ ਦਾ ਮਜ਼ਾਕ ਉਡਾ ਰਹੇ ਹਨ ਅਤੇ ਕਹਿ ਰਹੇ ਹਨ ਕਿ ਇਸ ਲੜਕੀ ਨੂੰ ਬਹੁਤ ਬੁਰੀ ਤਰ੍ਹਾਂ ਨਾਲ ਸੱਟ ਲੱਗੀ ਹੋਵੇਗੀ ਅਤੇ ਬਹੁਤ ਸਾਰੇ ਲੋਕ ਉਮੀਦ ਕਰ ਰਹੇ ਹਨ ਕਿ ਇਸ ਘਟਨਾ ਤੋਂ ਬਾਅਦ ਇਹ ਲੜਕੀ ਨਸ਼ਾ ਕਰਨਾ ਛੱਡ ਦੇਵੇਗੀ।ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੂੰ ਸਬਕ ਲੈਣਾ ਚਾਹੀਦਾ ਹੈ ਕਿ ਕਦੇ ਵੀ ਨਸ਼ੇ ਵਿੱਚ ਅਜਿਹੀ ਹਰਕਤ ਨਾ ਕਰਨ,ਜਿਸ ਕਾਰਨ ਉਨ੍ਹਾਂ ਦਾ ਜਾਨੀ

ਅਤੇ ਮਾਲੀ ਨੁਕਸਾਨ ਹੋਵੇ। ਤੁਹਾਡਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕੀ ਵਿਚਾਰ ਹੈ,ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *