ਬੇਅੰਤ ਕੌਰ ਨੇ ਆਪਣੀ ਅੱਜ ਦੀ ਤਾਜ਼ਾ ਇੰਟਰਵਿਊ ਵਿੱਚ ਕਰ ਦਿੱਤੇ ਇਹ ਵੱਡੇ ਖੁਲਾਸੇ

Uncategorized

ਲਵਪ੍ਰੀਤ ਸਿੰਘ ਅਤੇ ਬੇਅੰਤ ਕੌਰ ਤਾਂ ਮਸਲਾ ਪੂਰੀ ਤਰ੍ਹਾਂ ਸੋਸ਼ਲ ਮੀਡੀਆ ਉਪਰ ਛਾਇਆ ਹੋਇਆ ਹੈ।ਕਿਉਂਕਿ ਲਵਪ੍ਰੀਤ ਸਿੰਘ ਨੇ ਆਪਣੀ ਪਤਨੀ ਵੱਲੋਂ ਦਿੱਤੇ ਧੋਖੇ ਦੇ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ।ਜਿਸ ਤੋਂ ਬਾਅਦ ਲਵਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਸੋਸ਼ਲ ਮੀਡੀਆ ਉੱਪਰ ਆ ਕੇ ਬੇਅੰਤ ਕੌਰ ਨੂੰ ਦੋਸ਼ੀ ਠਹਿਰਾਇਆ ਅਤੇ ਉਸਦੇ ਖਿਲਾਫ ਬਹੁਤ ਸਾਰੇ ਸਬੂਤ ਵੀ ਪੇਸ਼ ਕੀਤੇ।ਜਿਸ ਤੋਂ ਬਾਅਦ ਸੋਸ਼ਲ ਮੀਡੀਆ ਤੇ ਹਰ ਇੱਕ ਵਿਅਕਤੀ ਵੱਲੋਂ ਬੇਅੰਤ ਕੌਰ ਨੂੰ ਬਹੁਤ ਸਾਰੀਆਂ ਗਾਲ੍ਹਾਂ ਅਤੇ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ।ਭਾਰਤ ਚ ਬੇਅੰਤ ਕੌਰ ਇਕ ਵਾਰ ਫਿਰ ਸੋਸ਼ਲ ਮੀਡੀਆ ਦੇ ਉੱਪਰ ਆਪਣਾ ਇੰਟਰਵਿਊ ਦੇਣ ਦੇ ਲਈ ਆਈ

ਜਿਸ ਵਿੱਚ ਉਸ ਨੇ ਕਿਹਾ ਕਿ ਸੋਸ਼ਲ ਮੀਡੀਆ ਉੱਪਰ ਲੋਕਾਂ ਵੱਲੋਂ ਉਸ ਨੂੰ ਬਹੁਤ ਜ਼ਿਆਦਾ ਬਦਨਾਮ ਕੀਤਾ ਜਾ ਰਿਹਾ ਹੈ।ਉਸਦਾ ਕਹਿਣਾ ਹੈ ਕਿ ਕਿਸੇ ਇੱਕ ਵਿਅਕਤੀ ਵੱਲੋਂ ਪਾਈ ਗਈ ਪੋਸਟ ਨੂੰ ਲੋਕ ਬਿਨਾਂ ਪੜ੍ਹੇ ਹੀ ਅੱਗੇ ਸ਼ੇਅਰ ਕਰ ਰਹੇ ਹਨ ਜਿਸਦੇ ਨਾਲ ਉਸ ਦੇ ਦਿਲ ਨੂੰ ਬਹੁਤ ਜ਼ਿਆਦਾ ਠੇਸ ਪਹੁੰਚੀ ਹੈ।ਉਸ ਦਾ ਕਹਿਣਾ ਹੈ ਕਿ ਉਸਦੇ ਸਹੁਰੇ ਪਰਿਵਾਰ ਵੱਲੋਂ ਵੀ ਉਸ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ ਪਰ ਉੱਪਰ ਕੀ ਬੀਤ ਰਹੀ ਹੈ ਇਸ ਬਾਰੇ ਕੋਈ ਕੁਝ ਨਹੀਂ ਸੋਚ ਰਿਹਾ।ਬੇਅੰਤ ਕੌਰ ਦਾ ਕਹਿਣਾ ਹੈ ਕਿ ਉਹ ਆਪਣੇ ਪਤੀ ਲਵਪ੍ਰੀਤ ਨੂੰ ਬਹੁਤ ਜ਼ਿਆਦਾ ਪਿਆਰ ਕਰਦੀ

ਸੀ ਪਰ ਕਿਸੇ ਹਾਲਾਤ ਦੇ ਕਾਰਨ ਲਵਪ੍ਰੀਤ ਸਿੰਘ ਨੇ ਸੁਸਾਇਡ ਕਰ ਲਿਆ।ਹੁਣ ਉਸ ਦੇ ਚਾਚਾ ਜੀ ਵੱਲੋਂ ਬੇਅੰਤ ਕੌਰ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ ਅਤੇ ਉਸ ਦੇ ਚਾਚਾ ਜੀ ਹਰ ਵਕਤ ਉਸ ਨੂੰ ਦੋਸ਼ੀ ਠਹਿਰਾਉਣ ਵਿੱਚ ਹੀ ਲੱਗੇ ਰਹਿੰਦੇ ਹਨ।ਬੇਅੰਤ ਕੌਰ ਦਾ ਕਹਿਣਾ ਹੈ ਕਿ ਉਸ ਦਿ ਲਵਪ੍ਰੀਤ ਸਿੰਘ ਨਾਲ ਗੱਲਬਾਤ ਹੋਣ ਉੱਪਰ ਵੀ ਹੁੰਦੀ ਸੀ ਪਰ ਉਸਦੇ ਸਹੁਰੇ ਪਰਿਵਾਰ ਵਲੋਂ ਸਿਰਫ ਚੈਟ ਖਾ ਕੇ ਹੀ ਉਸ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ।ਦੂਜਾ ਬੇਅੰਤ ਕੌਰ ਨੇ ਕਿਹਾ ਕਿ ਕਿਸੇ ਵੀ ਕੁੜੀ ਨੂੰ ਸੋਸ਼ਲ ਮੀਡੀਆ

ਉੱਪਰ ਬਦਨਾਮ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਕਿਸੇ ਵੀ ਵਿਅਕਤੀ ਨੂੰ ਸੱਚ ਨਹੀਂ ਪਤਾ।ਹਰ ਇੱਕ ਵਿਅਕਤੀ ਸਿਰਫ਼ ਸ਼ੱਕ ਦੇ ਆਧਾਰ ਉੱਤੇ ਹੀ ਉਸ ਨੂੰ ਦੋਸ਼ੀ ਠਹਿਰਾ ਰਿਹਾ ਹੈ।

Leave a Reply

Your email address will not be published. Required fields are marked *