ਲਵਪ੍ਰੀਤ ਸਿੰਘ ਅਤੇ ਬੇਅੰਤ ਕੌਰ ਬਾਰੇ ਇਸ ਮੁੰਡੇ ਨੇ ਦੱਸਿਆ ਇਹ ਸੱਚ,ਬੇਅੰਤ ਕੌਰ ਲੱਗੀ ਰੋਣ

Uncategorized

ਸੋਸ਼ਲ ਮੀਡੀਆ ਉੱਤੇ ਲਗਾਤਾਰ ਬੇਅੰਤ ਕੌਰ ਬਾਜਵਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਲੋਕ ਵੱਖੋ ਵੱਖਰੇ ਤਰੀਕਿਆਂ ਨਾਲ ਉਸ ਨੂੰ ਉਸ ਦੀ ਗਲਤੀ ਦਾ ਅਹਿਸਾਸ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਕੁਝ ਲੋਕ ਅਜਿਹੇ ਹਨ ਜੋ ਸੋਸ਼ਲ ਮੀਡੀਆ ਉੱਤੇ ਇਹ ਮੰਗ ਕਰ ਰਹੇ ਹਨ ਕਿ ਬੇਅੰਤ ਕੌਰ ਬਾਜਵਾ ਨੂੰ ਉਸ ਦੀ ਗਲਤੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਸ ਨੂੰ ਕੈਨੇਡਾ ਤੋਂ ਡਿਪੋਰਟ ਕਰਵਾ ਕੇ ਪੰਜਾਬ ਭੇਜਣਾ ਚਾਹੀਦਾ ਹੈ ਅਤੇ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਕੁਝ ਲੋਕ ਅਜਿਹੇ ਹਨ ਜੋ ਬੇਅੰਤ ਕੌਰ ਬਾਜਵਾ ਨੂੰ ਗਾਲ੍ਹਾਂ ਕੱਢ ਰਹੇ ਹਨ।ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ

ਵੀਡੀਓਜ਼ ਪਾਈਆਂ ਗਈਆਂ ਹਨ,ਜਿਨ੍ਹਾਂ ਵਿੱਚ ਲੋਕ ਬੇਅੰਤ ਕੌਰ ਬਾਜਵਾ ਦੇ ਖਿਲਾਫ ਆਪਣੀ ਭੜਾਸ ਕੱਢਦੇ ਹੋਏ ਦਿਖਾਈ ਦੇ ਰਹੇ ਹਨ।ਪਰ ਅਜੇ ਤੱਕ ਬੇਅੰਤ ਕੌਰ ਬਾਜਵਾ ਨੂੰ ਡਿਪੋਰਟ ਕਰਨ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆ ਰਹੀ ਹੈ,ਕਿਉਂਕਿ ਮਾਹਿਰਾਂ ਦਾ ਕਹਿਣਾ ਹੈ ਕਿ ਬੇਅੰਤ ਕੌਰ ਬਾਜਵਾ ਨੂੰ ਡਿਪੋਰਟ ਕਰਵਾਉਣ ਦੇ ਲਈ ਕਾਨੂੰਨੀ ਕਾਰਵਾਈ ਦੀ ਜ਼ਰੂਰਤ ਹੈ।ਜਿਸ ਵਿੱਚ ਬਹੁਤ ਜ਼ਿਆਦਾ ਸਮਾਂ ਲੱਗ ਸਕਦਾ ਹੈ। ਸੋ ਇਸ ਲਈ ਕੁਝ ਲੋਕ ਗੀਤਾਂ ਦੇ ਰਾਹੀਂ ਬੇਅੰਤ ਕੌਰ ਬਾਜਵਾ ਦੇ ਖ਼ਿਲਾਫ਼ ਆਪਣੇ

ਗੁੱਸੇ ਨੂੰ ਜ਼ਾਹਿਰ ਕਰ ਰਹੇ ਹਨ;ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ,ਜਿਸ ਵਿੱਚ ਇਕ ਸਰਦਾਰ ਮੁੰਡਾ ਗੀਤ ਗਾਉਂਦਾ ਹੋਇਆ ਵਿਖਾਈ ਦੇ ਰਿਹਾ ਹੈ।ਇਸ ਗੀਤ ਦੇ ਰਾਹੀਂ ਉਹ ਬੇਅੰਤ ਕੌਰ ਬਾਜਵਾ ਨੂੰ ਕਹਿ ਰਿਹਾ ਹੈ ਕਿ ਉਸ ਨੇ ਮਾਪਿਆਂ ਦਾ ਪੁੱਤਰ ਮਰਵਾ ਦਿੱਤਾ ਹੈ ਅਤੇ ਖੁਦ ਜਹਾਜ਼ ਚੜ੍ਹਨ ਤੋਂ ਬਾਅਦ ਉਨ੍ਹਾਂ ਦਾ ਹਾਲ ਚਾਲ ਨਹੀਂ ਪੁੱਛ ਰਹੀ।ਉਸ ਨੇ ਇਸ ਗੀਤ ਵਿੱਚ ਕਿਹਾ ਕਿ ਬੇਅੰਤ ਕੌਰ ਬਾਜਵਾ ਨੇ ਜਾਣਬੁੱਝ ਕੇ ਉਸ ਨਾਲ ਕੋਈ ਗੱਲਬਾਤ ਨਹੀਂ ਕੀਤੀ।ਜਿਸ ਕਾਰਨ ਮਾਪਿਆਂ ਦਾ ਪੁੱਤਰ ਉਨ੍ਹਾਂ ਕੋਲੋਂ ਦੂਰ ਹੋ ਗਿਆ ਅਤੇ ਇਸ ਦੁੱਖ ਨਾਲ ਉਸ ਦੇ ਮਾਪਿਆਂ ਨੂੰ ਪੂਰੀ ਜ਼ਿੰਦਗੀ ਜਿਊਣਾ ਪਵੇਗਾ।ਦੱਸ ਦਈਏ ਕਿ ਇਸ ਤੋਂ ਬਿਨਾਂ ਹੋਰ ਵੀ ਬਹੁਤ ਸਾਰੇ ਗਾਣੇ ਆ ਚੁੱਕੇ

ਹਨ,ਜਿਸ ਵਿਚ ਬੇਅੰਤ ਕੌਰ ਬਾਜਵਾ ਅਤੇ ਲਵਪ੍ਰੀਤ ਸਿੰਘ ਲਾਡੀ ਦੇ ਇਸ ਮਸਲੇ ਦੀ ਗੱਲਬਾਤ ਹੋਈ ਹੈ ਅਤੇ ਲੋਕ ਬੇਅੰਤ ਕੌਰ ਬਾਜਵਾ ਦੇ ਖਿਲਾਫ ਆਪਣਾ ਗੁੱਸਾ ਜ਼ਾਹਿਰ ਕਰ ਰਹੇ ਹਨ।

Leave a Reply

Your email address will not be published. Required fields are marked *