ਕਿੰਨੇ ਪੈਸਿਆਂ ਵਿੱਚ ਵਿਕਿਆ ਨਵਜੋਤ ਸਿੰਘ ਸਿੱਧੂ ਇਸ ,ਮਸ਼ਹੂਰ ਨੇਤਾ ਨੇ ਲਾਈਵ ਹੋ ਦੱਸੀ ਸਾਰੀ ਸੱਚਾਈ

Uncategorized

ਪਿਛਲੇ ਕਾਫੀ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਦੇ ਲੀਡਰਾਂ ਦੇ ਵਿਚਕਾਰ ਕਾਟੋ ਕਲੇਸ਼ ਛਿੜਿਆ ਹੋਇਆ ਸੀ। ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਵਿਚਕਾਰ ਤਕਰਾਰਬਾਜ਼ੀ ਚੱਲ ਰਹੀ ਸੀ। ਦੋਨਾਂ ਵਲੋਂ ਹੀ ਇਕ ਦੂਜੇ ਦੇ ਖਿਲਾਫ ਟਵੀਟ ਕੀਤੇ ਜਾ ਰਹੇ ਸੀ। ਪਰ ਇਹ ਮਾਮਲਾ ਇਸ ਜ਼ਿਆਦਾ ਵਧਿਆ ਕਿ ਕਾਂਗਰਸ ਹਾਈ ਕਮਾਂਡ ਤਕ ਪਹੁੰਚ ਗਿਆ।ਉਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਕਿ ਹੁਣ ਪੰਜਾਬ ਕਾਂਗਰਸ ਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਬਣਾਇਆ ਜਾਵੇਗਾ।ਇਸ ਫੈਸਲੇ ਦੇ ਆਉਣ ਤੋਂ ਬਾਅਦ ਪੰਜਾਬ ਦੇ

ਕੁਝ ਲੋਕਾਂ ਵਿਚ ਵੀ ਖੁਸ਼ੀ ਦੀ ਲਹਿਰ ਦਿਖੀ ਹੈ।ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਕਾਂਗਰਸ ਪਾਰਟੀ ਦਾ ਸਮਰਥਨ ਕਰਨ ਵਾਲੇ ਲੋਕਾਂ ਵੱਲੋਂ ਪਟਾਕੇ ਚਲਾਏ ਜਾ ਰਹੇ ਹਨ।ਨਵਜੋਤ ਸਿੰਘ ਸਿੱਧੂ ਦੀ ਤਖਤਪੋਸ਼ੀ ਦੀ ਖ਼ਬਰ ਸੁਣਨ ਤੋਂ ਬਾਅਦ ਇਨ੍ਹਾਂ ਲੋਕਾਂ ਵੱਲੋਂ ਲੱਡੂ ਵੰਡੇ ਜਾ ਰਹੇ ਹਨ।ਪਰ ਇਨ੍ਹਾਂ ਲੋਕਾਂ ਉਤੇ ਸਵਾਲ ਖੜ੍ਹਾ ਕਰਦੇ ਹੋਏ ਮਨਦੀਪ ਮੰਨਾ ਨੇ ਇਨ੍ਹਾਂ ਲੋਕਾਂ ਤੋਂ ਸਵਾਲ ਪੁੱਛੇ ਕਿ ਕੀ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਉਨ੍ਹਾਂ ਦੇ ਸਾਰੇ ਮਸਲੇ ਹੱਲ ਹੋ ਚੁੱਕੇ ਹਨ।ਜਿਸ ਤਰੀਕੇ ਨਾਲ ਨਵਜੋਤ ਸਿੰਘ ਸਿੱਧੂ ਵੱਲੋਂ ਪਹਿਲਾਂ ਬੇਅਦਬੀ ਮਾਮਲਿਆਂ

ਉੱਤੇ ਬਿਆਨ ਦਿੱਤੇ ਜਾ ਰਹੇ ਸੀ ਜਾਂ ਫਿਰ ਕਾਂਗਰਸ ਸਰਕਾਰ ਦੇ ਕਾਰਜ ਹੀ ਭੰਡੇ ਜਾ ਰਹੇ ਸੀ ਕਿ ਅਜਿਹੇ ਮਾਮਲੇ ਹੱਲ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਇਹ ਸਮਝਣ ਦੀ ਜ਼ਰੂਰਤ ਹੈ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਬੁੱਧੂ ਬਣਾਇਆ ਹੈ ਅਤੇ ਹੁਣ ਜਦੋਂ ਲੋਕ ਇਨ੍ਹਾਂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦੇ ਰਹੇ ਤਾਂ ਪੰਜਾਬ

ਕਾਂਗਰਸ ਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਬਣਾਇਆ ਗਿਆ ਹੈ।

Leave a Reply

Your email address will not be published. Required fields are marked *