ਕੁਝ ਮਹੀਨੇ ਪਹਿਲਾਂ ਸ਼ਗਨਾਂ ਨਾਲ ਵਿਆਹੀ ਧੀ ਨਾਲ,ਸਹੁਰਿਆਂ ਨੇ ਕੀਤਾ ਇਹ ਗ਼ਲਤ ਕੰਮ ਹੈ

Uncategorized

ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਕਿ ਨਵੀਆਂ ਵਿਆਹੀਆਂ ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਆਖਰਕਾਰ ਉਨ੍ਹਾਂ ਨੂੰ ਮਰ ਕੇ ਹੀ ਆਪਣਾ ਖਹਿੜਾ ਛੁਡਾਉਣਾ ਪੈਂਦਾ ਹੈ। ਇਸੇ ਤਰ੍ਹਾਂ ਦਾ ਇਕ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ,ਜਿੱਥੇ ਨਵ ਵਿਆਹੁਤਾ ਨੇ ਫਾਹਾ ਲਗਾ ਕੇ ਆ-ਤ-ਮ-ਹੱ-ਤਿ-ਆ ਕਰ ਲਈ।ਜਾਣਕਾਰੀ ਮੁਤਾਬਕ ਮ੍ਰਿਤਕ ਲੜਕੀ ਦਾ ਨਾਮ ਰੁਬੀਨਾ ਸੀ ਜਿਸ ਦਾ ਦੋ ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੇ ਪੇਟ ਵਿਚ ਇਕ ਬੱਚਾ ਵੀ ਸੀ।ਪਰ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ

ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ,ਜਿਸ ਕਾਰਨ ਉਸ ਨੇ ਮੌਤ ਨੂੰ ਗਲੇ ਲਗਾ ਲਿਆ।ਇਸ ਘਟਨਾ ਤੋਂ ਬਾਅਦ ਰੁਬੀਨਾ ਦੇ ਪੇਕੇ ਪਰਿਵਾਰ ਵਾਲਿਆਂ ਨੇ ਉਸ ਦੇ ਸਹੁਰੇ ਪਰਿਵਾਰ ਵਾਲਿਆਂ ਉੱਤੇ ਇਹ ਇਲਜ਼ਾਮ ਲਗਾਇਆ ਕਿ ਉਨ੍ਹਾਂ ਨੇ ਰੁਬੀਨਾ ਨੂੰ ਜ਼ਹਿਰ ਦੇ ਕੇ ਮਾਰਿਆ ਹੈ ਅਤੇ ਬਾਅਦ ਵਿੱਚ ਆ-ਤ-ਮ-ਹੱ-ਤਿ-ਆ ਦਾ ਨਾਟਕ ਕਰ ਰਹੇ ਹਨ।ਇਸ ਦੌਰਾਨ ਰੁਬੀਨਾ ਦੇ ਪਤੀ ਦਾ ਕਹਿਣਾ ਹੈ ਕਿ ਉਸ ਨੇ ਆਪਣੀ ਪਤਨੀ ਨੂੰ ਜ਼ਹਿਰ ਦੇ ਕੇ ਨਹੀਂ ਮਾਰਿਆ।ਨਾਲ ਹੀ ਉਸ ਦਾ ਕਹਿਣਾ ਹੈ ਕਿ ਉਸ ਦੀ ਪਤਨੀ ਕਿਸੇ ਹੋਰ ਲੜਕੇ ਨਾਲ ਗੱਲਬਾਤ ਕਰਿਆ ਕਰਦੀ ਸੀ।ਸੋ ਇੱਥੇ ਰੁਬੀਨਾ ਦੇ

ਪੇਕੇ ਪਰਿਵਾਰ ਵਾਲਿਆਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਉਸ ਦੇ ਸਹੁਰੇ ਪਰਿਵਾਰ ਵਾਲਿਆਂ ਦੇ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸ ਮਾਮਲੇ ਨੂੰ ਪੁਲਸ ਮੁਲਾਜ਼ਮਾਂ ਵੱਲੋਂ ਦਰਜ ਕਰ ਲਿਆ ਗਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਰੁਬੀਨਾ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਦੇ ਲਈ ਭੇਜਿਆ ਗਿਆ ਹੈ।ਜਿਸ ਤੋਂ ਬਾਅਦ ਇਹ ਸਾਬਿਤ ਹੋ ਜਾਵੇਗਾ ਕਿ ਰੁਬੀਨਾ ਦੀ ਮੌਤ ਕਿਸ ਤਰੀਕੇ ਨਾਲ ਹੋਈ ਹੈ। ਨਾਲ ਹੀ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ। ਜੋ ਵੀ ਗੱਲਬਾਤ

ਸਾਹਮਣੇ ਆਵੇਗੀ,ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *