ਝਰਨੇ ਦੇ ਵਿੱਚ ਅਚਾਨਕ ਵੱਧ ਗਿਆ ਪਾਣੀ ਲੋਕਾਂ ਨੇ ਭੱਜ ਕੇ ਬਚਾਈ ਆਪਣੀ ਜਾਨ

Uncategorized

ਸੋਸ਼ਲ ਮੀਡੀਆ ਉੱਤੇ ਅਕਸਰ ਹੀ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ, ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ। ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ,ਜਿਸ ਵਿੱਚ ਕੁੱਝ ਲੋਕ ਝਰਨੇ ਦੇ ਪਾਣੀ ਵਿੱਚ ਨਹਾਉਂਦੇ ਹੋਏ ਦਿਖਾਈ ਦਿੰਦੇ ਹਨ।ਪਰ ਇਸੇ ਦੌਰਾਨ ਕੁਝ ਅਜਿਹਾ ਹੁੰਦਾ ਹੈ,ਜਿਸ ਨੂੰ ਵੇਖਣ ਤੋਂ ਬਾਅਦ ਸਾਰਿਆਂ ਦੇ ਹੋਸ਼ ਉੱਡ ਜਾਂਦੇ ਹਨ ਅਤੇ ਜਿਹੜੇ ਲੋਕ ਝਰਨੇ ਦੇ ਪਾਣੀ ਵਿੱਚ ਨਹਾ ਰਹੇ ਸੀ ਉਨ੍ਹਾਂ ਦੀ ਜਾਨ ਖ਼-ਤ-ਰੇ ਵਿੱਚ ਪੈ ਜਾਂਦੀ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ

ਅਚਾਨਕ ਹੀ ਝਰਨੇ ਦੇ ਪਾਣੀ ਦਾ ਜਲ ਸਤਰ ਕਾਫ਼ੀ ਜ਼ਿਆਦਾ ਤੇਜ਼ ਹੋ ਜਾਂਦਾ ਹੈ ਭਾਵ ਕਾਫ਼ੀ ਜ਼ਿਆਦਾ ਤੇਜ਼ੀ ਨਾਲ ਪਾਣੀ ਦਾ ਵਹਾਅ ਹੋਣ ਲੱਗਦਾ ਹੈ,ਜਿਸ ਕਾਰਨ ਲੋਕ ਡਰ ਜਾਂਦੇ ਹਨ ਅਤੇ ਝਰਨੇ ਦੇ ਪਾਣੀ ਦੇ ਵਿੱਚੋਂ ਬਾਹਰ ਆ ਜਾਂਦੇ ਹਨ।ਅੱਜਕੱਲ੍ਹ ਦੇਸ਼ ਦੇ ਵੱਖੋ ਵੱਖ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਅਚਾਨਕ ਹੀ ਪਾਣੀ ਦਾ ਸਤਰ ਉੱਚਾ ਹੋ ਜਾਂਦਾ ਹੈ ਅਤੇ ਲੋਕ ਖ਼-ਤ-ਰੇ ਵਿੱਚ ਪੈ ਜਾਂਦੇ ਹਨ।ਸੋ ਅੱਜਕੱਲ੍ਹ ਦੇ ਇਸ ਸਮੇਂ ਦੇ ਵਿਚ ਲੋਕਾਂ ਨੂੰ ਥੋੜ੍ਹਾ ਸੰਭਲ ਕੇ ਰਹਿਣ ਦੀ ਜ਼ਰੂਰਤ ਹੈ,ਕਿਉਂਕਿ ਅੱਜਕੱਲ੍ਹ ਭਾਰੀ ਮੀਂਹ ਕਾਰਨ ਚਾਰੇ ਪਾਸੇ ਪਾਣੀ ਦਾ ਸਤਰ ਉੱਚਾ

ਹੋ ਰਿਹਾ ਹੈ।ਸੋ ਇਨ੍ਹਾਂ ਹਾਲਾਤਾਂ ਨੂੰ ਦੇਖਦੇ ਹੋਏ ਲੋਕਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਅਜਿਹੀਆਂ ਥਾਵਾਂ ਤੇ ਨਹੀਂ ਜਾਣਾ ਚਾਹੀਦਾ,ਜਿੱਥੇ ਪਾਣੀ ਦਾ ਬਹਾਵ ਤੇਜ਼ ਹੋ ਸਕਦਾ ਹੈ ਅਤੇ ਉਨ੍ਹਾਂ ਦੀ ਜਾਨ ਖ-ਤ-ਰੇ ਵਿਚ ਪੈ ਸਕਦੀ ਹੈ।ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਵੇਖਿਆ ਜਾ ਚੁੱਕਿਆ ਹੈ, ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ।ਜ਼ਿਆਦਾਤਰ ਲੋਕ ਇਨ੍ਹਾਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦੇ ਰਹੇ ਹਨ ਅਤੇ ਭਾਰੀ ਮੀਂਹ ਦੇ ਇਸ ਮੌਸਮ ਵਿੱਚ ਘਰਾਂ ਵਿੱਚ ਰਹਿਣ ਦੀ ਅਪੀਲ ਕਰ ਰਹੇ ਹਨ। ਤੁਹਾਡਾ ਇਸ

ਵੀਡੀਓ ਨੂੰ ਵੇਖਣ ਤੋਂ ਬਾਅਦ ਕੀ ਵਿਚਾਰ ਹੈ, ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *