ਪਿੰਡ ਦੇ ਵਿੱਚ ਛਾਪਾ ਮਾਰਨ ਆਈ ਪੁਲਸ ਦੇ ਨਾਲ ਹੋਈ ਬਹੁਤ ਜ਼ਿਆਦਾ ਮਾੜੀ, ਵੇਖੋ ਵੀਡੀਓ

Uncategorized

ਅੱਜਕੱਲ੍ਹ ਪੰਜਾਬ ਵਿੱਚ ਸ਼ਰਾਬ ਦਾ ਕਾਰੋਬਾਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ।ਬਹੁਤ ਸਾਰੇ ਲੋਕ ਸ਼ਰਾਬ ਦੀ ਤਸਕਰੀ ਕਰਦੇ ਹਨ,ਪਰ ਉੱਥੇ ਹੀ ਪੰਜਾਬ ਪੁਲੀਸ ਵੱਲੋਂ ਪੰਜਾਬ ਦੇ ਵੱਖੋ ਵੱਖਰੇ ਪਿੰਡਾਂ ਦੇ ਵਿਚ ਛਾਪੇਮਾਰੀ ਕੀਤੀ ਜਾਂਦੀ ਹੈ ਅਤੇ ਸ਼ਰਾਬ ਤਸਕਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਦੀਆਂ ਬਹੁਤ ਸਾਰੀਆਂ ਖ਼ਬਰਾਂ ਸਾਡੇ ਸਾਹਮਣੇ ਆਉਂਦੀਆਂ ਹਨ,ਪਰ ਕਈ ਵਾਰ ਲੋਕ ਛਾਪੇਮਾਰੀ ਕਰਨ ਆਈ ਪੁਲਸ ਦੇ ਪਿੱਛੇ ਪੈ ਜਾਂਦੇ ਹਨ।ਇਸ ਤਰ੍ਹਾਂ ਦਾ ਇੱਕ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਦੋਦਾ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਪੁਲਸ ਮੁਲਾਜ਼ਮਾਂ ਨੂੰ ਇਹ ਸੂਚਨਾ ਮਿਲੀ ਸੀ ਕਿ ਇਸ ਪਿੰਡ ਦੇ ਵਿੱਚ ਬਹੁਤ ਸਾਰੇ ਲੋਕ ਸ਼ਰਾਬ ਦੀ

ਤਸਕਰੀ ਕਰਦੇ ਹਨ।ਉਸ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਦੀ ਇਕ ਟੀਮ ਇਸ ਪਿੰਡ ਵਿਚ ਛਾਪੇਮਾਰੀ ਕਰਨ ਲਈ ਪਹੁੰਚੀ, ਪਰ ਬਹੁਤ ਸਾਰੇ ਲੋਕ ਇਨ੍ਹਾਂ ਦੇ ਪਿੱਛੇ ਇੱਟਾਂ ਰੋੜੇ ਲੈ ਕੇ ਪੈ ਗਏ ਅਤੇ ਬਹੁਤ ਸਾਰੇ ਲੋਕਾਂ ਨੇ ਪੁਲਸ ਉਤੇ ਹ-ਮ-ਲਾ ਕੀਤਾ।ਉਸ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਨੇ ਆਪਣੀ ਇੱਕ ਹੋਰ ਟੀਮ ਨੂੰ ਬੁਲਾਇਆ ਅਤੇ ਛੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।ਪੁਲਿਸ ਮੁਲਾਜ਼ਮਾਂ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਦਾ ਪਿੰਡ ਵਿੱਚ ਬਹੁਤ ਸਾਰੇ ਲੋਕ ਸ਼ਰਾਬ ਦੀ ਤਸਕਰੀ ਕਰਦੇ ਹਨ, ਜਿਸ ਕਾਰਨ ਉਹ ਉਨ੍ਹਾਂ ਦੇ ਘਰਾਂ ਵਿਚ ਛਾਪੇਮਾਰੀ ਕਰਨ ਲਈ ਗਏ ਸੀ ਤਾਂ ਜੋ

ਸ਼ਰਾਬ ਨੂੰ ਬਰਾਮਦ ਕੀਤਾ ਜਾ ਸਕੇ।ਪਰ ਲੋਕਾਂ ਨੇ ਇਨ੍ਹਾਂ ਨਾਲ ਤਾਲਮੇਲ ਨਹੀਂ ਦਿਖਾੲਿਅਾ। ਇੱਥੋਂ ਤੱਕ ਕਿ ਇਨ੍ਹਾਂ ਉੱਤੇ ਹ-ਮ-ਲਾ ਕਰ ਦਿੱਤਾ।ਇਸ ਲਈ ਪੁਲਸ ਮੁਲਾਜ਼ਮਾਂ ਨੇ ਛੇ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਇਲਾਵਾ ਜਿਹੜੇ ਲੋਕ ਪਿੰਡਾਂ ਵਿੱਚ ਸ਼ਰਾਬ ਦੀ

ਤਸਕਰੀ ਕਰਦੇ ਹਨ ਉਨ੍ਹਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *