ਕਿਰਾਏਦਾਰ ਦੀ ਮਕਾਨ ਖਾਲੀ ਕਰਨ ਤੇ ਮਕਾਨ ਮਾਲਕ ਨਾਲ ਖ਼ਤਰਨਾਕ ਝੜਪ

Uncategorized

ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿਚ ਕੁਝ ਲੋਕ ਆਪਸ ਵਿੱਚ ਲੜਦੇ ਹੋਏ ਦਿਖਾਈ ਦੇ ਰਹੇ ਹਨ। ਜਾਣਕਾਰੀ ਮੁਤਾਬਕ ਇਹ ਆਪਸ ਵਿਚ ਕਿਰਾਏਦਾਰ ਅਤੇ ਮਾਲਕ ਹਨ, ਜਿਨ੍ਹਾਂ ਵੱਲੋਂ ਇੱਕ ਦੂਜੇ ਉੱਤੇ ਨਾ ਇਨਸਾਫ਼ੀ ਦੇ ਦੋਸ਼ ਲਗਾਏ ਜਾ ਰਹੇ ਹਨ।ਬਾਅਦ ਵਿਚ ਇਹ ਝਗੜਾ ਇੰਨਾ ਜ਼ਿਆਦਾ ਵਧ ਜਾਂਦਾ ਹੈ ਕਿ ਇਕ ਦੂਜੇ ਨਾਲ ਝੜਪਦੇ ਹੋਏ ਦਿਖਾਈ ਦਿੰਦੇ ਹਨ।ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈਕਿ ਬਹੁਤ ਸਾਰੇ ਲੋਕ ਇਕੱਠੇ ਹੋਏ ਹਨ।ਦੂਜੇ ਪਾਸੇ

ਕਿਰਾਏਦਾਰ ਅਤੇ ਮਾਲਕ ਦੇ ਵਿਚਕਾਰ ਝੜਪ ਹੁੰਦੀ ਦਿਖਾਈ ਦੇ ਰਹੀ ਹੈ।ਫਿਲਹਾਲ ਇਹ ਪਤਾ ਨਹੀਂ ਚੱਲਿਆ ਕਿ ਇਹ ਕਿੱਥੋਂ ਦੀ ਵੀਡੀਓ ਹੈ।ਪਰ ਦੱਸਿਆ ਜਾ ਰਿਹਾ ਹੈ ਕਿ ਕਿਰਾਏਦਾਰ ਮਕਾਨ ਖਾਲੀ ਨਹੀਂ ਕਰ ਰਹੇ ਸੀ।ਇਸੇ ਲਈ ਮਕਾਨ ਮਾਲਕ ਵੱਲੋਂ ਉਨ੍ਹਾਂ ਨੂੰ ਵਾਰ ਵਾਰ ਰੋਕਿਆ ਟੋਕਿਆ ਜਾਂਦਾ ਸੀ।ਉਸ ਤੋਂ ਬਾਅਦ ਇਨ੍ਹਾਂ ਦੀ ਇਹ ਲੜਾਈ ਹੋਈ ਹੈ। ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਵੇਖਿਆ ਜਾ ਚੁੱਕਿਆ ਹੈ, ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ।

ਸੋ ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਕਿ ਲੋਕਾਂ ਦੇ ਵਿਚਕਾਰ ਤਾਲਮੇਲ ਨਹੀਂ ਹੁੰਦਾ ਤਾਂ ਝਗੜਾ ਕਰਦੇ ਹੋਏ ਦਿਖਾਈ ਦਿੰਦੇ ਹਨ।ਕਈ ਵਾਰ ਮਾਮਲੇ ਕ-ਤ-ਲ ਤੱਕ ਵੀ ਪਹੁੰਚ ਜਾਂਦੇ ਹਨ।ਬਾਅਦ ਵਿੱਚ ਦੋਨਾਂ ਧਿਰਾਂ ਦੇ ਮੈਂਬਰਾਂ ਕੋਲ ਪਛਤਾਉਣ ਤੋਂ ਇਲਾਵਾ ਹੋਰ ਕੋਈ ਵੀ ਚਾਰਾ ਨਹੀਂ ਰਹਿੰਦਾ। ਸੋ ਲੋਕਾਂ ਨੂੰ ਅਜਿਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਸਬਕ ਲੈਣਾ ਚਾਹੀਦਾ ਹੈ ਕਿ ਹਰ ਇੱਕ ਛੋਟੀ ਗੱਲ ਨਾਲ ਝਗੜਾ ਨਹੀਂ ਕਰਨਾ ਚਾਹੀਦਾ ਬਲਕਿ ਉਸ ਦਾ ਬੈਠ ਕੇ ਸ਼ਾਂਤੀਪੂਰਨ ਤਰੀਕੇ ਨਾਲ ਹੱਲ ਕੱਢਿਆ ਜਾਣਾ ਚਾਹੀਦਾ ਹੈ।ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਲੋਕਾਂ ਨੂੰ ਸਲਾਹ ਦਿੱਤੀ ਜਾ ਰਹੀ ਹੈ ਕਿ ਅਜਿਹੇ ਮਸਲਿਆਂ ਨੂੰ ਗੱਲ

ਕਰਕੇ ਹੀ ਸੁਲਝਾਇਆ ਜਾਣਾ ਚਾਹੀਦਾ ਹੈ। ਤੁਹਾਡਾ ਇਸ ਵੀਡੀਓ ਨੂੰ ਵੇਖਣ ਤੋਂ ਵੱਧ ਕੀ ਵਿਚਾਰ ਹੈ,ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *