ਲਾਲ ਸੂਹੇ ਚੂੜੇ ਵਾਲੀ ਧੀ ਨਾਲ ਦੇਖੋ ਹੋਈ ਕਿੰਨੀ ਜ਼ਿਆਦਾ ਮਾੜੀ,ਵੇਖ ਕੇ ਕੰਬ ਜਾਵੇਗੀ ਰੂਹ

Uncategorized

ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਨੌਜਵਾਨ ਲੜਕੇ ਲੜਕੀਆਂ ਵੱਲੋਂ ਆ-ਤ-ਮ-ਹੱ-ਤਿ-ਆ ਕਰ ਲਈ ਜਾਂਦੀ ਹੈ।ਇਸੇ ਤਰ੍ਹਾਂ ਦਾ ਇੱਕ ਮਾਮਲਾ ਜਗਰਾਉਂ ਸ਼ਹਿਰ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਇਕ ਛੱਬੀ ਸਾਲਾ ਵਿਆਹੁਤਾ ਲੜਕੀ ਨੇ ਭੇਦਭਰੇ ਹਾਲਾਤਾਂ ਵਿੱਚ ਆਪਣੇ ਸਹੁਰੇ ਘਰ ਵਿੱਚ ਆ-ਤ-ਮ-ਹੱ-ਤਿ-ਆ ਕਰ ਲਈ ਹੁਣ ਲੜਕੀ ਦੇ ਪੇਕੇ ਪਰਿਵਾਰ ਵਾਲਿਆਂ ਵੱਲੋਂ ਉਸ ਦੇ ਸਹੁਰੇ ਪਰਿਵਾਰ ਵਾਲਿਆਂ ਉਤੇ ਤੰਗ ਪਰੇਸ਼ਾਨ ਕਰਨ ਅਤੇ ਮਰਨ ਲਈ ਉਕਸਾਉਣ ਦੇ ਇਲਜ਼ਾਮ ਲਗਾਏ ਜਾ ਰਹੇ ਹਨ।ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਪੁੱਤਰੀ ਦਾ

ਵਿਆਹ ਹੋਏ ਅਜੇ ਡੇਢ ਸਾਲ ਹੋਇਆ ਹੈ ਅਤੇ ਉਸ ਦਾ ਇੱਕ ਲੜਕਾ ਵੀ ਹੈ। ਪਰ ਜਦੋਂ ਤੋਂ ਉਨ੍ਹਾਂ ਦੀ ਲੜਕੀ ਦਾ ਵਿਆਹ ਹੋਇਆ ਸੀ ਉਸੇ ਸਮੇਂ ਤੋਂ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ।ਇਨ੍ਹਾਂ ਦੀ ਲੜਕੀ ਨੇ ਇਨ੍ਹਾਂ ਨੂੰ ਇਸ ਬਾਰੇ ਦੱਸਿਆ ਵੀ ਸੀ।ਪਰ ਇਨ੍ਹਾਂ ਨੇ ਕਿਹਾ ਕਿ ਹਰ ਘਰ ਵਿੱਚ ਕਲੇਸ਼ ਹੁੰਦਾ ਰਹਿੰਦਾ ਹੈ,ਪਰ ਹੌਲੀ-ਹੌਲੀ ਸਭ ਠੀਕ ਹੋ ਜਾਵੇਗਾ।ਪਰ ਇਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਨ੍ਹਾਂ ਦੀ ਲੜਕੀ ਨੂੰ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਇੱਕ ਦਿਨ

ਉਸ ਦੀ ਜਾਨ ਚਲੀ ਜਾਵੇਗੀ।ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦੀ ਲੜਕੀ ਦੇ ਸਹੁਰੇ ਪਰਿਵਾਰ ਵੱਲੋਂ ਦਾਜ ਦਹੇਜ ਦੀ ਮੰਗ ਵੀ ਕੀਤੀ ਜਾਂਦੀ ਸੀ।ਦੂਜੇ ਪਾਸੇ ਲੜਕੀ ਦੇ ਸਹੁਰੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਉਨ੍ਹਾਂ ਦੀ ਨੂੰਹ ਨੇ ਖੁ-ਦ-ਕੁ-ਸ਼ੀ ਕਿਉਂ ਕੀਤੀ ਹੈ।ਉਨ੍ਹਾਂ ਦੱਸਿਆ ਕਿ ਜਿਸ ਸਮੇਂ ਉਸ ਨੇ ਇਹ ਕੰਮ ਕੀਤਾ ਉਸ ਸਮੇਂ ਉਹ ਦੁਕਾਨ ਤੇ ਸੀ ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ।ਉਨ੍ਹਾਂ ਦਾ ਕਹਿਣਾ

ਹੈ ਕਿ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ,ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *