ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਇਨ੍ਹਾਂ ਔਰਤਾਂ ਨੂੰ ਗਲਤ ਕੰਮ ਕਰਦੇ ਫਡ਼ਿਆ, ਕੀਤਾ ਪੁਲਸ ਦੇ ਹਵਾਲੇ

Uncategorized

ਕਿਸਾਨੀ ਅੰਦੋਲਨ ਲੰਬੇ ਸਮੇਂ ਤੋਂ ਚੱਲ ਰਿਹਾ ਹੈ,ਜਿਸ ਦੌਰਾਨ ਕਿਸਾਨਾਂ ਨੇ ਬਹੁਤ ਸਾਰੀਆਂ ਮੁਸੀਬਤਾਂ ਝੱਲੀਆਂ ਹਨ।ਕੇਂਦਰ ਸਰਕਾਰ ਵੱਲੋਂ ਵੱਖੋ ਵੱਖਰੇ ਤਰੀਕੇ ਅਪਣਾਏ ਜਾ ਰਹੇ ਹਨ ਤਾਂ ਜੋ ਇਸ ਕਿਸਾਨੀ ਅੰਦੋਲਨ ਨੂੰ ਖਤਮ ਕੀਤਾ ਜਾ ਸਕੇ ਅਤੇ ਬਹੁਤ ਵਾਰ ਅਜਿਹਾ ਹੋਇਆ ਹੈ ਕਿ ਕੇਂਦਰ ਸਰਕਾਰ ਵੱਲੋਂ ਇਹ ਕੋਸ਼ਿਸ਼ ਕੀਤੀ ਗਈ ਹੋਵੇਗੀ।ਇਸ ਕਿਸਾਨੀ ਅੰਦੋਲਨ ਨੂੰ ਬ-ਦ-ਨਾ-ਮ ਕਰ ਦਿੱਤਾ ਜਾਵੇ,ਪਰ ਕਿਸਾਨ ਹਮੇਸ਼ਾਂ ਹੀ ਚੌਕੰਨੇ ਰਹਿੰਦੇ ਹਨ।ਉਨ੍ਹਾਂ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਔਰਤਾਂ ਨੂੰ ਵੀ ਫੜਿਆ ਗਿਆ ਹੈ,ਜੋ ਇਸ ਕਿਸਾਨੀ ਅੰਦੋਲਨ ਨੂੰ ਬ-ਦ-ਨਾ-ਮ ਕਰਨ ਲਈ ਅੰਦੋਲਨ ਦੇ ਵਿੱਚ ਦਾਖ਼ਲ ਹੋ ਜਾਂਦੀਆਂ ਹਨ ਅਤੇ ਗਲਤ

ਹਰਕਤਾਂ ਕਰਦੀਅਾਂ ਹਨ।ਇਸੇ ਤਰ੍ਹਾਂ ਨਾਲ ਪਿਛਲੀ ਰਾਤ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਤੇ ਸਮੇਤ ਬਹੁਤ ਸਾਰੇ ਕਿਸਾਨਾਂ ਨੇ ਦੋ ਔਰਤਾਂ ਨੂੰ ਕਾਬੂ ਕੀਤਾ।ਇਨ੍ਹਾਂ ਔਰਤਾਂ ਵੱਲੋਂ ਅੰਦੋਲਨ ਵਿਚ ਰਾਤ ਦੇ ਕਰੀਬ ਇੱਕ ਵਜੇ ਗਲਤ ਹਰਕਤਾਂ ਕੀਤੀਆਂ ਜਾ ਰਹੀਆਂ ਸੀ।ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲਾਂ ਵੀ ਉਨ੍ਹਾਂ ਦੇ ਬਹੁਤ ਸਾਰੀਆਂ ਅਜਿਹੀਆਂ ਔਰਤਾਂ ਨੂੰ ਫੜਾਇਆ ਹੈ,ਜੋ ਕਿਸਾਨੀ ਅੰਦੋਲਨ ਨੂੰ ਬ-ਦ-ਨਾ-ਮ ਕਰਨ ਦੀ ਕੋਸ਼ਿਸ਼ ਕਰਦੀਆਂ ਹਨ ਅਤੇ ਇਸੇ ਤਰੀਕੇ ਨਾਲ ਇਹ ਤੋ ਬਦਚਲਣ ਔਰਤਾਂ ਫੜੀਆਂ ਗਈਆਂ ਹਨ ਜੋ ਇੱਥੇ ਕਿਸੇ ਗ਼ਲਤ ਇਰਾਦੇ ਨਾਲ ਆਇਆ ਸੀ ਤਾਂ ਜੋ

ਇਸ ਕਿਸਾਨੀ ਅੰਦੋਲਨ ਨੂੰ ਬ-ਦ-ਨਾ-ਮ ਕੀਤਾ ਜਾ ਸਕੇ।ਪਰ ਮੌਕਾ ਰਹਿੰਦੇ ਹੀ ਕਿਸਾਨਾਂ ਨੇ ਇਨ੍ਹਾਂ ਨੂੰ ਦੇਖ ਲਿਆ ਅਤੇ ਇਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ।ਇਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਔਰਤਾਂ ਨੂੰ ਪੁਲਸ ਮੁਲਾਜ਼ਮਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।ਪੁਲਿਸ ਮੁਲਾਜ਼ਮ ਇਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕਰਨਗੇ।ਸੋ ਇਸ ਮਾਮਲੇ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਕੇਂਦਰ ਸਰਕਾਰ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ,ਜੋ ਕਿਸਾਨਾਂ ਨੂੰ ਬ-ਦ-ਨਾ-ਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਨਾਲੋ ਨਾਲ ਕਿਸਾਨਾਂ ਨੂੰ ਵਿੱਚ ਚੁਕੰਨੇ ਰਹਿਣ ਦੀ ਅਪੀਲ ਕੀਤੀ

ਜਾ ਰਹੀ ਹੈ ਤਾਂ ਜੋ ਇਸ ਕਿਸਾਨੀ ਅੰਦੋਲਨ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਾ ਹੋਵੇ।

Leave a Reply

Your email address will not be published. Required fields are marked *