ਥਾਣੇ ਵਿੱਚੋਂ ਡਾਕਟਰ ਨੂੰ ਆਈ ਅਜਿਹੀ ਕਾਲ ਕਿ ਚਾਰੇ ਪਾਸਿਓਂ ਮਚ ਗਈ ਭਗਦੜ

Uncategorized

ਅੱਜਕੱਲ੍ਹ ਸਾਡੇ ਸਮਾਜ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ,ਜੋ ਸਾਰਿਆਂ ਨੂੰ ਹੈਰਾਨ ਕਰ ਦਿੰਦੇ ਹਨ ਅਤੇ ਲੋਕਾਂ ਵੱਲੋਂ ਦਿਨੋ ਦਿਨ ਅਜਿਹੀਆਂ ਹਰਕਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜੋ ਲੋਕਾਂ ਦਾ ਨੁਕਸਾਨ ਕਰ ਰਹੀਆਂ ਹਨ ਅਤੇ ਸਾਡੇ ਸਾਮਾਜ ਦੇ ਹਾਲਾਤਾਂ ਨੂੰ ਬਦ ਤੋਂ ਬਦਤਰ ਕਰ ਰਹੀਆਂ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਲੁਧਿਆਣਾ ਦੇ ਜਗਰਾਉਂ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਬੱਚਿਆਂ ਦੇ ਮਸ਼ਹੂਰ ਡਾ ਅਮਿਤ ਚੱਕਰਵਰਤੀ ਨੂੰ ਇੱਕ ਫੋਨ ਆਇਆ। ਫੋਨ ਉੱਤੇ ਬੋਲ ਰਹੇ ਵਿਅਕਤੀ ਨੇ ਕਿਹਾ ਕਿ ਉਹ ਸੁੱਖਾ ਫਰੀਦਕੋਟੀਆ ਬੋਲ ਰਿਹਾ ਹੈ ਅਤੇ ਜੇਕਰ ਉਸ ਨੇ ਪੰਜ ਲੱਖ ਰੁਪਿਆ ਇਨ੍ਹਾਂ ਨੂੰ ਨਹੀਂ ਦਿੱਤਾ ਤਾਂ

ਇਸ ਦਾ ਨੁਕਸਾਨ ਕੀਤਾ ਜਾਵੇਗਾ।ਡਾ ਅਮਿਤਾ ਚੱਕਰਵਰਤੀ ਨੇ ਇਸ ਮਾਮਲੇ ਦੀ ਸੂਚਨਾ ਪੁਲਸ ਮੁਲਾਜ਼ਮਾਂ ਨੂੰ ਦਿੱਤੀ ਪੁਲੀਸ ਮੁਲਾਜ਼ਮਾਂ ਨੇ ਡਾ ਅਮਿਤਾ ਚਕਰਵਰਤੀ ਦਾ ਖੂਬ ਸਾਥ ਦਿੱਤਾ ਭਾਵ ਉਨ੍ਹਾਂ ਨੇ ਇਸ ਮਾਮਲੇ ਨੂੰ ਸੁਲਝਾ ਲਿਆ।ਦੱਸਿਆ ਜਾ ਰਿਹਾ ਹੈ ਕਿ ਅਮਿਤਾਭ ਚੱਕਰਵਰਤੀ ਪੰਜ ਲੱਖ ਰੁਪਿਆ ਲੈ ਕੇ ਉਨ੍ਹਾਂ ਲੜਕਿਆਂ ਕੋਲੋਂ ਜਾ ਰਿਹਾ ਸੀ।ਇਸੇ ਦੌਰਾਨ ਉਨ੍ਹਾਂ ਦਾ ਫੋਨ ਟਰੈਕ ਦਿੱਤਾ ਗਿਆ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ।ਇਸ ਮਾਮਲੇ ਵਿਚ ਦੋ ਦੋਸ਼ੀ ਗ੍ਰਿਫਤਾਰ ਹੋਏ ਹਨ।ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਚੰਗੀ ਤਰ੍ਹਾਂ

ਛਾਣਬੀਣ ਕਰਨ ਤੋਂ ਬਾਅਦ ਦੋਸ਼ੀਆਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਸੋ ਅੱਜਕੱਲ੍ਹ ਸਾਡੇ ਸਮਾਜ ਵਿੱਚ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਹੋ ਰਹੀਆਂ ਹਨ, ਜੋ ਆਮ ਲੋਕਾਂ ਦਾ ਨੁਕਸਾਨ ਕਰ ਰਹੀਆਂ ਹਨ।ਜਿਸ ਦੇ ਬਹੁਤ ਸਾਰੇ ਕਾਰਨ ਹਨ, ਕਿਉਂਕਿ ਅੱਜਕੱਲ੍ਹ ਸਾਡੇ ਦੇਸ਼ ਵਿੱਚ ਮਹਿੰਗਾਈ ਅਤੇ ਬੇਰੁਜ਼ਗਾਰੀ ਦਿਨੋਂ ਦਿਨ ਵਧਦੇ ਜਾ ਰਹੇ ਹਨ।

ਜਿਸ ਕਾਰਨ ਲੋਕ ਗ਼ਲਤ ਕੰਮ ਕਰਨ ਲਈ ਮਜਬੂਰ ਹੋ ਰਹੇ ਹਨ।

Leave a Reply

Your email address will not be published. Required fields are marked *