ਲੁਧਿਆਣਾ ਦੇ ਵਿੱਚ ਪਤੀ ਨੇ ਆਪਣੀ ਪਤਨੀ ਦੇ ਨਾਲ ਹੀ ਕਰ ਦਿੱਤੀ ਇਹ ਵੱਡੀ ਵਾਰਦਾਤ,ਤੁਸੀਂ ਵੀ ਦੇਖ ਕੇ ਹੋ ਜਾਓਗੇ ਹੈਰਾਨ

Uncategorized

ਅੱਜਕੱਲ੍ਹ ਘਰੇਲੂ ਕਲੇਸ਼ ਦੇ ਚੱਲਦੇ ਬਹੁਤ ਸਾਰੇ ਲੋਕ ਆਪਣੇ ਘਰ ਬਰਬਾਦ ਕਰ ਬੈਠਦੇ ਹਨ।ਇਸੇ ਤਰ੍ਹਾਂ ਦਾ ਮਾਮਲਾ ਲੁਧਿਆਣਾ ਤੋੰ ਸਾਹਮਣੇ ਆ ਰਿਹਾ ਹੈ,ਜਿੱਥੇ ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਸੱਸ ਉਤੇ ਗੋ-ਲੀ-ਆਂ ਚਲਾ ਦਿੱਤੀਆਂ।ਜਿਸ ਤੋਂ ਬਾਅਦ ਉਹ ਗੰਭੀਰ ਜ਼ਖ਼ਮੀ ਹੋ ਗੲੀਅਾਂ ਅਤੇ ੳੁਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਡਾਕਟਰਾਂ ਵੱਲੋਂ ਅਜੇ ਤੱਕ ਇਸ ਮਾਮਲੇ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਕਿ ਉਨ੍ਹਾਂ ਦੇ ਹਾਲਾਤ ਕਿਹੋ ਜਿਹੇ ਬਣੇ ਹੋਏ ਹਨ।ਜਾਣਕਾਰੀ ਮੁਤਾਬਕ ਇਨ੍ਹਾਂ ਦੇ ਘਰ ਵਿਚ ਘਰੇਲੂ ਝਗੜਾ ਚੱਲ ਰਿਹਾ ਸੀ।ਇਸੇ ਦੌਰਾਨ ਇਸ

ਵਿਅਕਤੀ ਨੇ ਆਪਣੇ ਸਹੁਰੇ ਘਰ ਜਾ ਕੇ ਆਪਣੀ ਪਤਨੀ ਅਤੇ ਆਪਣੀ ਸੱਸ ਉਤੇ ਗੋ-ਲੀ-ਆਂ ਚਲਾਈਆਂ ਅਤੇ ਉਥੋਂ ਫਰਾਰ ਹੋ ਗਿਆ।ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਵਿਅਕਤੀ ਕੋਲੋਂ ਨਾਜਾਇਜ਼ ਹ-ਥਿ-ਆ-ਰ ਸੀ ਅਤੇ ਉਹ ਹਮੇਸ਼ਾਂ ਹੀ ਕਹਿੰਦਾ ਸੀ ਕਿ ਜੇਕਰ ਉਹ ਕ-ਤ-ਲ ਵੀ ਕਰ ਦੇਵੇ ਤਾਂ ਪੁਲੀਸ ਮੁਲਾਜ਼ਮ ਫਿਰ ਵੀ ਉਸ ਦਾ ਕੁਝ ਨਹੀਂ ਵਿਗਾੜ ਸਕਦੇ।ਪਰਿਵਾਰਕ ਮੈਂਬਰਾਂ ਵੱਲੋਂ ਇੱਕੋ ਮੰਗ ਕੀਤੀ ਜਾ ਰਹੀ ਹੈ ਕਿ ਉਸ ਨੂੰ ਫੜਿਆ ਜਾਵੇ ਅਤੇ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਪੁਲਸ ਮੁਲਾਜ਼ਮਾਂ ਵਲੋਂ

ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲੈਣਗੇ ਅਤੇ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕਰਨ ਤੋਂ ਬਾਅਦ,ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਦੇਖਿਆ ਜਾਵੇ ਤਾਂ ਅੱਜਕੱਲ੍ਹ ਲੋਕਾਂ ਵਿੱਚ ਗੁੱਸਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ।ਬਹੁਤ ਸਾਰੇ ਅਜਿਹੇ ਘਰੇਲੂ ਮਸਲੇ ਪੈਦਾ ਹੋ ਰਹੇ ਹਨ ਜਿਨ੍ਹਾਂ ਦਾ ਹੱਲ ਬੈਠ ਕੇ ਨਹੀਂ, ਬਲਕਿ ਝਗੜਾ

ਕਰਕੇ ਹੀ ਕੀਤਾ ਜਾਂਦਾ ਹੈ।ਜਿਸ ਕਾਰਨ ਅੱਜਕੱਲ੍ਹ ਲੋਕ ਆਪਣੀ ਜਾਨ ਗਵਾ ਬੈਠਦੇ ਹਨ।

Leave a Reply

Your email address will not be published. Required fields are marked *