ਅਕਾਲੀ ਤੇ ਆਪ ਦੇ ਆਗੂ ਹੋਏ ਆਹਮੋ ਸਾਹਮਣੇ ਫਿਰ ਪੈ ਗਿਆ ਪੰਗਾ

Uncategorized

ਇਹ ਖ਼ਬਰ ਕੋਟਕਪੂਰੇ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਆਪਸ ਵਿੱਚ ਭਿੜ ਗਏ ਜਦੋਂ ਆਮ ਆਦਮੀ ਪਾਰਟੀ ਦੇ ਮੈਂਬਰ ਆਪਣੀ ਪਾਰਟੀ ਦੇ ਵਿਚਾਰ ਕਰਦੇ ਹੋਏ ਕਿਸਾਨ ਜਥੇਬੰਦੀਆਂ ਦੇ ਨਾਲ ਬਾਜ਼ਾਰ ਵਿੱਚ ਘੁੰਮ ਰਹੇ ਸਨ ਤਾਂ ਉਥੇ ਉੱਥੇ ਹੀ ਅਕਾਲੀ ਦਲ ਦੇ ਕੁਝ ਵਿਧਾਇਕ ਉੱਥੇ ਪਹੁੰਚ ਗਏ ਅਤੇ ਉਨ੍ਹਾਂ ਨਾਲ ਲ-ੜਾ-ਈ ਝਗੜਾ ਕਰਨ ਲੱਗੇ ਆਪ ਆਮ ਆਦਮੀ ਪਾਰਟੀ ਦੇ ਮੈਂਬਰ ਉਨ੍ਹਾਂ ਨੂੰ ਬਹੁਤ ਪਿਆਰ ਨਾਲ ਸਮਝਾ ਰਹੇ ਸਨ ਕਿ ਅਸੀਂ ਤੁਹਾਡੇ ਨਾਲ ਕਿਸੇ ਵੀ ਪ੍ਰਕਾਰ ਦਾ ਝਗਡ਼ਾ ਜਾਂ ਲੜਾਈ ਨਹੀਂ ਕਰਨਾ ਚਾਹੁੰਦੇ ਇਹੀ ਤਾਂ ਆਪਣੇ ਪਾਰਟੀ ਸੰਬੰਧੀ ਪ੍ਰਚਾਰ ਕਰ ਰਹੇ ਹਾਂ ਅਤੇ ਨਾ ਹੀ ਕਿਸੇ ਦੇ ਵਿਰੁੱਧ ਕੋਈ ਨਾਅਰੇਬਾਜ਼ੀ ਕਰ ਰਹੇ ਹਾਂ ਅਤੇ ਅਕਾਲੀ ਦਲ ਦੇ ਮੈਂਬਰ ਬਹੁਤ ਹੀ ਗੁੱਸੇ ਨਾਲ ਅਤੇ ਉਨ੍ਹਾਂ ਨਾਲ ਲੜਾਈ ਝਗੜਾ ਕਰਨ ਵੀ ਤਿਆਰ ਸਨ ਤੇ ਬਾਅਦ ਵਿੱਚ ਆਮ ਆਦਮੀ ਪਾਰਟੀ ਦੇ ਲੋਕਾਂ ਨੇ ਉਨ੍ਹਾਂ ਨੂੰ ਕਿਹਾ ਕਿ ਤੁਹਾਡੀ ਪਾਰਟੀ ਗੀਤ ਦੇ ਹੁੰਦਿਆਂ ਹੋਏ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ

ਅਤੇ ਕਈ ਮਾਵਾਂ ਦੇ ਪੁੱਤ ਮਾਰੇ ਗਏ ਅਜਿਹੀ ਕਾਰਨਾਮੇ ਤੁਹਾਡੀ ਪਾਰਟੀ ਦੇ ਹੁੰਦੇ ਹੋਏ ਹੋਏ ਹਨ ਅਤੇ ਦੰਗੇ ਪ੍ਰਸਾਦ ਵੀ ਬਹੁਤ ਸਾਰੇ ਹੋਏ ਹਨ ਉਨ੍ਹਾਂ ਨੇ ਕਿਹਾ ਕਿ ਜਦੋਂ ਤੁਹਾਡੀ ਸਰਕਾਰ ਸੀ ਤਾਂ ਉਸ ਸਮੇਂ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਇਸੇ ਚੌਕ ਦੇ ਵਿੱਚ ਹੋਈ ਸੀ ਅਤੇ ਕਈ ਨੌਜਵਾਨਾਂ ਨੂੰ ਗੋਲੀਆਂ ਨਾਲ ਮਾਰਿਆ ਗਿਆ ਇਸ ਵੀਡੀਓ ਦਾ ਲਿੰਕ ਨੀਚੇ ਦਿੱਤਾ ਗਿਆ ਹੈ ਜੇਕਰ ਤੁਸੀਂ ਪੂਰੀ ਵੀਡੀਓ ਦੇਖਣਾ ਚਾਹੁੰਦੇ ਹੋ ਤਾਂ ਉਸ ਡੀ ਉ ੱਤੇ ਕਲਿੱਕ ਕਰ ਸਕਦੇ ਹਨ ਅਤੇ ਤੁਸੀਂ ਆਪਣੇ ਵਿਚਾਰ ਦੀ ਬੂ ਕੀ ਅਕਾਲੀ ਦਲ ਪਾਰਟੀ ਦੇ ਮੈਂਬਰਾਂ ਨੂੰ ਅਜਿਹਾ ਕਰਨਾ ਚਾਹੀਦਾ ਚੀਕ ਨਹੀਂ ਪਰ ਉਹ ਆਮ ਆਦਮੀ ਪਾਰਟੀ ਦੇ ਮੈਂਬਰ ਬਹੁਤੀ ਸ਼ਾਂਤਮਈ ਢੰਗ ਨਾਲ ਆਪਣਾ ਪ੍ਰਚਾਰ ਕਰ ਰਹੇ ਸਨ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *