ਨਾ ਸੁਣ ਸਕਦਾ ਹੈ ਤੇ ਨਾ ਬੋਲ ਸਕਦਾ ਹੈ ਪਰ ਹੱਥਾਂ ਚ ਹੈ ਜਾਦੂ

Uncategorized

ਅੱਜ ਦੀ ਇਹ ਖ਼ਬਰ ਗੁਰਦਾਸਪੁਰ ਤੋਂ ਪਿੰਡ ਧਾਰੀਵਾਲ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਇਕ ਨਵੀਂ ਜੀ ਉਮਰ ਦਾ ਨੌਜਵਾਨ ਜੋ ਕਿ ਨਾ ਸੁਣ ਸਕਦਾ ਹੈ ਅਤੇ ਨਾ ਹੀ ਬੋਲ ਸਨ ਉਸ ਦੀ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਉਸਦੇ ਨਾਲ ਜਦੋਂ ਗੱਲਬਾਤ ਕੀਤੀ ਕਿ ਉਨ੍ਹਾਂ ਦੇ ਘਰਦਿਆਂ ਨਾਲ ਤਾਂ ਉਸ ਬਾਰੇ ਪਤਾ ਲੱਗਿਆ ਜਦੋਂ ਪਤਾ ਲੱਗਿਆ ਕਿ ਉਹ ਮੁੰਡਾ ਨਾਂ ਹੀ ਬੋਲ ਸਕਦਾ ਹੈ ਅਤੇ ਨਾ ਹੀ ਸੁਣ ਸਕਦਾ ਹੈ ਪਰਮਾਤਮਾ ਕਈ ਵਾਰ ਕਿਸੇ ਨੂੰ ਜਮਾਂਦਰੂ ਕਈ ਕਮੀਆਂ ਦੀ ਦਿੰਦਾ ਹੈ ਪਰ ਉਨ੍ਹਾਂ ਨੂੰ ਕਈ ਅਜਿਹੇ ਹੁਨਰ ਵੀ ਦਿੰਦਾ ਹੈ ਜਿਸ ਨਾਲ ਉਨ੍ਹਾਂ ਨੂੰ ਆਪਣੀ ਕਮੀਆਂ ਮਹਿਸੂਸ ਨਹੀਂ ਹੁੰਦੀ ਹੈ ਪਰ ਉਨ੍ਹਾਂਉਨ੍ਹਾਂ ਹੁਨਰ ਨੂੰ ਤਰਸ ਨਾ ਆਪਣੇ ਹੱਥ ਵਿੱਚ ਹੁੰਦਾ ਹੈ ਕਿ ਕਿਸ ਤਰ੍ਹਾਂ ਅਸੀਂ ਆਪਣੇ ਹੁਨਰ ਨੂੰ ਤਰਾਸ਼ ਕੇ ਕਿੱਦਾਂ ਲੋਕਾਂ ਦੇ ਸਾਹਮਣੇ ਆਉਣਾ ਹੈ ਅਤੇ ਆਪਣੀਆਂ ਕਮੀਆਂ ਨੂੰ ਲੋਕਾਂ ਸਾਹਮਣੇ ਨਹੀਂ ਆਉਣ ਦੇਣਾ ਇਸੇ ਤਰ੍ਹਾਂ ਹੀ ਭਰਮਾਂ ਮਹਾਰਾਜਨ ਨੇ ਬਹੁਤ ਹੀ ਸੋਹਣੀਆਂ ਪੇਂਟਿੰਗ ਬਣਾਉਣ ਦਾ ਸ਼ੌਕ ਰੱਖਦਾ ਹੈ ਅਤੇ ਉਸ ਨੇ ਆਪਣੇ ਘਰਦਿਆਂ ਦੀਆਂ ਅਤੇ ਬਾਹਰ ਦੇ ਦੋਸਤਾਂ ਮਿੱਤਰਾਂ ਦੀਆਂ ਬਹੁਤ ਸਾਰੀਆਂ ਸੁੰਦਰ ਪੇਂਟਿੰਗ ਬਣਾਈਆਂ ਹਨ ਜਦੋਂ ਉਨ੍ਹਾਂ ਦੇ ਘਰਦਿਆਂ ਨੂੰ ਪਤਾ ਲੱਗਿਆ ਕਿ ਪਰਮ ਨੂੰ ਪੇਂਟਿੰਗ ਦਾ ਸ਼ੌਕ ਹੈ ਤਾਂ ਉਨ੍ਹਾਂ ਦੇ ਘਰਦਿਆਂ ਨੇ ਉਸ ਦਾ ਬਹੁਤ ਸਾਥ ਦਿੱਤਾ ਉਸ ਨੂੰ ਕਿਸੇ ਵੀ ਚੀਜ਼ ਦੀ ਕਮੀ ਨਾ ਆਉਣ ਦਿੱਤੀ ਅਤੇ ਹੁਣ ਉਹ ਪਰਮ ਬਹੁਤ ਹੀ ਸੁੰਦਰ ਪੇਂਟਿੰਗਾਂ ਬਣਾਉਂਦਾ ਹੈ ਅਤੇ ਆਪਣਾ ਨਾਮ ਰੌਸ਼ਨ ਕਰ ਰਿਹਾ ਹੈ

ਇਸੇ ਤਰ੍ਹਾਂ ਹੀ ਪਰਮ ਨੇ ਗੁਰਦਾਸਪੁਰ ਦੇ ਐਸਐਸਪੀ ਨਾਨਕ ਸਿੰਘ ਦਾ ਐਸਾ ਸਕੈੱਚ ਬਣਾਇਆ ਕਿ ਐੱਸਐੱਸਪੀ ਨੇ ਖੁਦ ਉਸ ਨੂੰ ਆਪ ਬੁਲਾ ਕੇ ਉਸ ਤੋਂ ਹੱਥੀਂ ਆਪਣਾ ਹੱਥ ਖਿੱਚ ਲਿਆ ਅਤੇ ਬਹੁਤ ਹੀ ਮਾਣ ਮਹਿਸੂਸ ਕੀਤਾ ਅਤੇ ਉਸ ਬੱਚੇ ਦਾ ਵੀ ਬਹੁਤ ਹੌਸਲਾ ਅਫਜਾਈ ਕੀਤਾ ਅਤੇ ਉਸ ਬੱਚੇ ਦਾ ਵੀ ਬਹੁਤ ਹੌਂਸਲਾ ਵਧਿਆ ਕਿਉਂਕਿ ਐੱਸਐੱਸਬੀ ਤੋਂ ਕੋਈ ਮਾਣ ਮਹਿਸੂਸ ਕਰਵਾਉਣਾ ਕੋਈ ਸੌਖੀ ਗੱਲ ਨਹੀਂ ਪਰ ਉਨ੍ਹਾਂ ਦੇ ਘਰਦਿਆਂ ਨੇ ਅਜਿਹਾ ਕੋਈ ਵੀ ਡਾਕਟਰ ਨਹੀਂ ਛੱਡਿਆ ਜਿਸ ਤੋਂ ਉਸ ਦਾ ਇਲਾਜ ਨਹੀਂ ਕਰਵਾਇਆ ਪਰ ਕੁਦਰਤ ਦੀ ਜੋ ਮਾਰ ਪਈ ਹੁੰਦੀ ਹੈ ਉਹ ਕਦੇ ਸ਼ਹੀਦੀ ਠੀਕ ਨਹੀਂ ਹੁੰਦੀ ਇਸੇ ਤਰ੍ਹਾਂ ਹੀ ਪਰਮ ਵੀ ਆਪਣੀਆਂ ਮੁਸ਼ਕਲਾਂ ਨਾਲ ਜੂਝ ਰਿਹਾ ਹੈ ਅਤੇ ਆਪਣੇ ਹੁਨਰ ਦੇ ਨਾਲ ਲੋਕਾਂ ਦੇ ਦਿਲ ਜਿੱਤ ਰਿਹਾ ਹੈ ਨੌਜਵਾਨ ਪੀੜ੍ਹੀ ਲਈ ਪਰਮ ਬਹੁਤ ਵੱਡੀ ਮਿਸਾਲ ਹੈ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *