ਹੁਣੇ ਹੁਣੇ ਪੰਜਾਬ ਵਿੱਚ ਹੋਇਆ ਵੱਡਾ ਹਾਦਸਾ ਚੱਲਦੇ ਟਰਾਲੇ ਦੀਆਂ ਬਰੇਕਾਂ ਫੇਲ੍ਹ

Uncategorized

ਅੱਜ ਦੀ ਇਹ ਖ਼ਬਰ ਪਠਾਨਕੋਟ ਤੂੰ ਸਾਹਮਣੇ ਆ ਰਹੀ ਹੈ ਜਿੱਥੇ ਕਿ ਰਇਕ ਵੱਡਾ ਟਰਾਲਾ ਜਾ ਰਿਹਾ ਸੀ ਜਿਸ ਦੀਆਂ ਬ੍ਰੇਕਾਂ ਫੇਲ੍ਹ ਹੋਣ ਕਰ ਕੇ ਬਹੁਤ ਹੀ ਜ਼ਿਆਦਾ ਨੁਕਸਾਨ ਹੋ ਗਿਆ ਤੁਸੀਂ ਇਸ ਵੀਡੀਓ ਨੂੰ ਦੇਖਣ ਲਈ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ

ਅਤੇ ਪੂਰੀ ਵੀਡੀਓ ਦੇਖ ਸਕਦੇ ਹੋ ਉਹੀ ਟਰਾਲੇ ਦੀ ਰਫ਼ਤਾਰ ਬਹੁਤ ਹੀ ਸੀ ਅਤੇ ਰਫਤਾਰ ਦੇ ਕਾਰਨ ਉਸ ਦੀ ਲਪੇਟ ਵਿੱਚ ਇੱਕ ਬੱਸ ਇਕ ਆਟੋ ਇਕ ਮੋਟਰਸਾਈਕਲ ਬਹੁਤ ਸਾਰੀਆਂ ਚੀਜ਼ਾਂ ਉਸ ਦੇ ਰਸਤੇ ਇਕ ਗੱਡੀ ਵੀ ਉਸ ਦੀ ਲਪੇਟ ਵਿੱਚ ਆਈ ਜਿਸ ਦਾ ਚਕਨਾਚੂਰ ਕਰ ਦਿੱਤਾ ਗਿਆ ਦੱਸਿਆ ਜਾ ਰਿਹਾ ਹੈ ਕਿ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ ਕਿਸੇ ਦੀ ਵੀ ਮੌਤ ਨਹੀਂ ਹੋਈ ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋ ਗਿਆ ਹੈ ਫਿਰ ਉਸ ਜਗ੍ਹਾ ਤੇ ਮੌਕੇ ਤੇ ਹੀ ਪੁਲੀਸ ਆ ਗਈ ਪੁਲਸ ਦਾ ਕਹਿਣਾ ਹੈ ਕਿ ਇਹ ਸਭਾ ਟਰਾਲੇ ਦੀ ਵਜ੍ਹਾ ਕਾਰਨ ਹੋਇਆ ਹੈ ਪੁਲਸ ਨੇ ਵੀ ਕਿਹਾ ਕਿ ਲੋਕਾਂ ਨੇ ਸਾਡਾ ਬਹੁਤ ਸਾਥ ਦਿੱਤਾ ਜਿਸ ਕਾਰਨ ਅਸੀਂ ਪੂਰੇ ਲੋਕਾਂ ਦੀ ਜਾਨ ਬਚਾ ਸਕੇ ਪੁਲਿਸ ਨੇ ਪੂਰੀ ਹਮਦਰਦੀ ਨਾਲ ਉਥੇ ਉਨ੍ਹਾਂ ਲੋਕਾਂ ਦੀ ਮੱਦਦ ਕੀਤੀ ਹੈ ਅਸੀਂ ਆਪ ਸਭ ਨੂੰ ਬੇਨਤੀ ਕਰਦੇ ਹਾਂ ਜੇਕਰ ਤੁਸੀਂ ਕੋਈ ਵੀ ਸਾਧਨ ਚਲਾਉਂਦੇ ਹੋ ਤਾਂ ਉਸ ਦੀ ਸਪੀਡ ਉਨੀ ਕਿ ਹੀ ਰੱਖਿਆ ਕਰੋ ਜਿਸ ਨੂੰ ਤੁਸੀਂ ਕੰਟਰੋਲ ਕਰ ਸਕੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *