ਇਨ੍ਹਾਂ ਕਿਸਾਨਾਂ ਨੇ ਲਵਾਈਆਂ ਬੀ ਜੇ ਪੀ ਦੀਆਂ ਦੌਡ਼ਾਂ

Uncategorized

ਅਬ ਸਭ ਨੂੰ ਪਤਾ ਹੀ ਹੈ ਕਿ ਦਿੱਲੀ ਦੇ ਵਿੱਚ ਕਿਸਾਨ ਸੰਯੁਕਤ ਮੋਰਚਾ ਚੱਲ ਰਿਹਾ ਹੈ ਜੋ ਕਿ ਬਹੁਤ ਲੰਮੇ ਸਮੇਂ ਤੋਂ ਚੱਲ ਰਿਹਾ ਹੈ ਜਿਸ ਦੀ ਹਾਲੇ ਤੱਕ ਕੋਈ ਵੀ ਸੁਣਵਾਈ ਨਹੀਂ ਹੋ ਰਹੀ ਉਸਦੇ ਦੁਹਰਾਉਣ ਜੇਕਰ ਅੱਜਕੱਲ੍ਹ ਪਿੰਡਾਂ ਵਿੱਚ ਕੋਈ ਵੀ ਸਿਆਸੀ ਲੀਡਰ ਆਉਂਦਾ ਹੈ ਤਾਂ ਉਸ ਦਾ ਡਟ ਕੇ ਵਿਰੋਧ ਕੀਤਾ ਜਾਂਦਾ ਹੈ ਇਸੇ ਤਰ੍ਹਾਂ ਹੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਦਿੜ੍ਹਬਾ ਦੇ ਵਿੱਚ ਭਾਜਪਾ ਆਗੂ ਰਮੇਸ਼ ਪਾਲ ਕੁੱਕੂ ਆਏ ਸਨ ਉਨ੍ਹਾਂ ਦਾ ਬਹੁਤ ਹੀ ਡਟ ਕੇ ਵਿਰੋਧ ਕੀਤਾ ਗਿਆ ਨੌਜਵਾਨਾਂ ਅਤੇ ਕਿਸਾਨਾਂ ਵੱਲੋਂ ਉਨ੍ਹਾਂ ਤੋਂ ਬਹੁਤ ਹੀ ਤਿੱਖੇ ਸਵਾਲ ਪੁੱਛੇ ਗਏ ਕਿਉਂਕਿ ਉਨ੍ਹਾਂ ਨੂੰ ਇਹ ਸਵਾਲ ਪੁੱਛੇ ਗਏ ਜਦੋਂ ਕਿ ਕਾਲੇ ਕਾਨੂੰਨ ਪਾਸ ਹੋਏ ਸਨ ਉਦੋਂ ਤੁਸੀਂ ਕਿੱਥੇ ਸੀ ਤੁਸੀਂ ਉਸ ਟੈਮ ਕਿਉਂ ਨਹੀਂ ਕੋਈ ਕਦਮ ਚੁੱਕਿਆ ਕਿਸਾਨਾਂ ਉੱਤੇ ਮਾਰ ਪੈ ਰਹੀ ਹੈ ਹੁਣ ਕਿਸਾਨਾਂ ਦੇ ਘਰਾਂ ਵਿਚ ਵੋਟਾਂ ਮੰਗਣ ਦੇ ਲਈ ਆਉਂਦੇ ਹਨ

ਲੋਕਾਂ ਨੇ ਅਜਿਹੇ ਸਵਾਲ ਪੁੱਛੇ ਦੱਸਣ ਤੇ ਆਇਆ ਹੈ ਕਿ ਉਨ੍ਹਾਂ ਦੇ ਨਾਲ ਹੋਰ ਕੋਈ ਲੀਡਰ ਨਹੀਂ ਸਨ ਉਹ ਇਕੱਲੇ ਹੀ ਗੜਬੜ ਵਿੱਚ ਆਏ ਸਨ ਅਤੇ ਕਿਸਾਨਾਂ ਨੇ ਡਟ ਕੇ ਵਿਰੋਧ ਕੀਤਾ ਅਤੇ ਉਹ ਥੋੜ੍ਹੇ ਹੀ ਸਮੇਂ ਦੇ ਵਿਚ ਆਪਣੀ ਗੱਡੀ ਲੈ ਕੇ ਭੱਜ ਗਏ ਪੰਜਾਬ ਦੇ ਵਿੱਚ ਨੌਜਵਾਨ ਪੀੜ੍ਹੀ ਕਿਸਾਨਾਂ ਦੇ ਨਾਲ ਜਾਗਰੂਕ ਹੋ ਚੁੱਕੀ ਹੈ ਇਸ ਲਈ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਇੱਕ ਵਾਰ ਜ਼ਰੂਰ ਦੇਵੋ ਜੇਕਰ ਤੁਸੀਂ ਉਸ ਵੀਡੀਓ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *