ਅਡਾਨੀ ਆਇਆ ਆਪਣੇ ਅਸਲੀ ਰੰਗ ਵਿੱਚ ਕਿਸਾਨਾਂ ਤੋਂ ਖ਼ਰੀਦ ਰਿਹਾ ਹੈ 15 ਰੁਪਏ ਕਿੱਲੋ ਸੇਬ

Uncategorized

ਅੱਜ ਦੀ ਇਸ  ਖ਼ਬਰ   ਨੂੰ ਦੇਖ ਕੇ ਤੁਸੀਂ ਦੰਗ ਰਹਿ ਜਾਵੋਗੇ ਅਸੀਂ ਸਭ ਜਾਣਦੇ ਹਾਂ ਕਿ ਦਿੱਲੀ ਦੇ ਵਿੱਚ ਸੰਯੁਕਤ ਕਿਸਾਨ ਮੋਰਚਾ ਚੱਲ ਰਿਹਾ ਹੈ ਉਹ ਕਿਸਾਨ ਮੋਰਚਾ ਇਸ ਲਈ ਚਲ ਰਿਹਾ ਹੈ ਕਿਉਂਕਿ ਸਾਡੇ ਦੇਸ਼ ਵਿੱਚ ਤਿੰਨ ਕਾਲੇ ਕਾਨੂੰਨ ਲਾਗੂ ਕੀਤੇ ਗਏ ਉਨ੍ਹਾਂ ਨੂੰ ਰੱਦ ਕਰਵਾਉਣ ਵਾਸਤੇ ਪੰਜਾਬ ਦੇ ਕਿਸਾਨ ਅਤੇ ਹਰਿਆਣੇ ਦੇ ਕਿਸਾਨ ਦਿੱਲੀ ਵਿਚ ਧਰਨਾ ਦੇ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਹ ਤਿੰਨੇ ਕਾਨੂੰਨ ਪਾਸ ਹੋ ਗਏ ਤਾਂ ਕਿਸਾਨ ਨੂੰ ਭੁੱਖਾ ਮਾਰ ਦਿੱਤਾ ਜਾਵੇਗਾ ਉਨ੍ਹਾਂ ਦੀਆਂ ਜ਼ਮੀਨਾਂ ਖੋਹ ਲਈਆਂ ਜਾਣਗੀਆਂ ਉਨ੍ਹਾਂ ਦੀਆਂ ਫਸਲਾਂ ਬਹੁਤ ਘੱਟ ਰੇਟ ਵਿੱਚ ਚੁੱਕੀਆਂ ਜਾਣਗੀਆਂ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ

ਜੰਮੂ ਕਸ਼ਮੀਰ ਤੋਂ ਜਿੱਥੇ ਕਿ ਸੇਬਾਂ ਦੀ ਖੇਤੀ ਕੀਤੀ ਜਾਂਦੀ ਹੈ ਉਥੇ ਕਿਸਾਨਾਂ ਦੇ ਨਾਲ ਧੱਕਾ ਹੋ ਰਿਹਾ ਹੈ ਅਡਾਨੀ ਉਥੋਂ ਪੰਦਰਾਂ ਰੁਪਏ ਕਿਲੋ ਸੇਬ ਖ਼ਰੀਦ ਰਹੇ ਹਨ ਪਤੀ ਉਨ੍ਹਾਂ ਤੋਂ ਪੰਦਰਾਂ ਰੁਪਏ ਸੇਬ ਖ਼ਰੀਦ ਕੇ ਆਪ ਪੁਜਾਰਾ ਦੇ ਵਿੱਚ ਸੌ ਸੌ ਡੇਢ ਸੌ ਦੋ ਦੋ ਸੌ ਰੁਪਏ ਕਿੱਲੋ ਸੇਬ ਵੇਚ ਰਹੇ ਹਨ ਇਹ ਧੱਕਾ ਹੁਣ ਤੋਂ ਹੀ ਸ਼ੁਰੂ ਹੋਣ ਲੱਗ ਗਿਆ ਹੈ ਅਤੇ ਜੇਕਰ ਇਹ ਤਿੰਨੇ ਕਾਨੂੰਨ ਪਾਸ ਹੋ ਗਏ ਲਾਗੂ ਹੋ ਗਏ ਤਾਂ ਕਿਸਾਨਾਂ ਕੋਲ ਕੁਝ ਵੀ ਨਹੀਂ ਰਹਿਣਾ ਕਿਉਂਕਿ ਅਜਿਹਾ ਹੀ ਪੰਜਾਬ ਅਤੇ ਹਰਿਆਣੇ ਦੇ ਵਿੱਚ ਆਉਣਾ ਸ਼ੁਰੂ ਹੋਵੇਗਾ ਅਡਾਨੀ ਅਤੇ ਅੰਬਾਨੀ ਇਸੇ ਤਰ੍ਹਾਂ ਹੀ ਪੰਜਾਬ ਵਿੱਚ ਫ਼ਸਲਾਂ ਸਸਤੇ ਭਾਅ ਤੇ ਖਰੀਦ ਕੇ ਮਹਿੰਗੇ ਭਾਅ ਵਿਚ ਵੇਚਿਆ ਕਰਨਗੇ ਤੁਹਾਡੀ ਖ਼ਬਰ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਇੱਕ ਵਾਰ ਜ਼ਰੂਰ ਦਿਉ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *