ਪਾਰਕ ਵਿੱਚ ਟਹਿਲ ਰਹੇ ਨੌਜਵਾਨ ਨਾਲ ਅਜਿਹਾ ਕੀ ਹੋਇਆ ਕਿ ਉਹ ਪਹੁੰਚ ਗਿਆ ਹਸਪਤਾਲ

Uncategorized

ਅੱਜ ਦੀ ਇਹ ਖ਼ਬਰ ਗੁਰਦਾਸਪੁਰ ਤੋਂ ਬਟਾਲਾ ਤੋਂ ਸਾਹਮਣੇ ਆ ਰਹੀ ਹੈ ਜੋ ਕਿ ਮੰਦਭਾਗੀ ਘਟਨਾ ਵਾਪਰੀ ਹੈ ਇੱਕ ਨੌਜਵਾਨ ਮੁੰਡਾ ਪਾਰਕ ਦੇ ਵਿੱਚ ਟਹਿਲ ਰਿਹਾ ਸੀ ਅਤੇ ਟਹਿਲ ਰਿਹਾ ਸੀ ਜਦੋਂ ਉਸ ਤੋਂ ਬਾਅਦ ਕੋਈ ਘਟਨਾ ਅਸਲ ਘਟਨਾ ਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਜਾਵੋਗੇ ਜਦੋਂ ਨੌਜਵਾਨ ਉਸ ਪਾਰਕ ਦੇ ਵਿੱਚ ਘੁੰਮ ਰਿਹਾ ਸੀ ਤਾਂ ਗੁਰਦਾਸਪੁਰ ਦਾ ਇੱਕ ਬੂਟਾਰ ਇਆ ਤੇ ਉਸ ਨੇ ਪਹਿਲਾਂ ਹਵਾ ਵਿੱਚ ਫਾ-ਇ-ਰ ਕੀਤਾ ਅਤੇ ਉਸ ਤੋਂ ਬਾਅਦ ਰਾਹੁਲ ਨਾਮ ਦੇ ਮੁੰਡੇ ਦੀ ਛਾਤੀ ਵਿੱਚ ਗੋ-ਲੀ ਮਾਰੀ ਅਤੇ ਉਹ ਗੰਭੀਰ ਹਾਲਤ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ

ਜਦੋਂ ਨੇੜਲੇ ਹਸਪਤਾਲ ਵਿਚ ਉਸ ਨੂੰ ਦਾਖ਼ਲ ਕਰਾਇਆ ਗਿਆ ਤਾਂ ਡਾਕਟਰਾਂ ਨੇ ਉਸਨੂੰ ਰੈਫਰ ਕਰ ਦਿੱਤਾ ਗਿਆ ਕਿ ਇਸ ਨੂੰ ਅੰਮ੍ਰਿਤਸਰ ਲੈ ਜਾਵੋ ਇਸ ਤੋਂ ਬਾਅਦ ਪੁਲਸ ਨੂੰ ਵੀ ਕਾਰਵਾਈ ਦੱਸੀ ਕਿ ਅਤੇ ਪੁਲਸ ਹੁਣ ਆਪਣੀ ਜਾਂਚ ਪੜਤਾਲ ਕਰ ਰਹੀ ਹੈ ਅਤੇ ਪਤਾ ਲੱਗਣ ਤੋਂ ਆਇਆ ਹੈ ਕਿ ਇਹ ਮਾਮਲਾ ਕੋਈ ਗੈਂ-ਗ-ਸ-ਟ-ਰ ਜਾਂ ਕਿਸੇ ਹੋਰ ਪਾਰਟੀ ਨਾਲ ਨਹੀਂ ਇਸ ਮਾਮਲੇ ਵਿੱਚ ਇੱਕ ਕੁੜੀ ਦਾ ਕੇਸ ਹੈ ਜਿਸ ਦੇ ਕਾਰਨ ਇਹ ਘਟਨਾ ਵਾਪਰੀ ਹੈ ਪੁਲ ਚ ਪੂਰੀ ਜਾਂਚ ਪਡ਼ਤਾਲ ਕਰ ਰਹੀ ਹੈ ਅਤੇ ਦੋਸ਼ੀ ੳੁਤੇ ਬਣਦੀ ਕਾਰਵਾਈ ਵੀ ਜ਼ਰੂਰ ਕੀਤੀ ਜਾਵੇਗੀ ਜੇਕਰ ਤੁਸੀਂ ਉਸ ਵੀਡਿਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਦੇਖ ਸਕਦੇ ਹੋ ਅਤੇ ਇਸ ਵੀਡੀਓ ਨੂੰ ਦੇਖ ਕੇ ਆਪਣੇ ਇੱਕ ਵਿਚਾਰ ਜ਼ਰੂਰ ਦੇਵੋ ਕੀ ਦੋਸ਼ੀਆਂ ਤੇ ਬਣਦੀ ਕਾਰਵਾਈ ਕਿਸ ਤਰ੍ਹਾਂ ਦੀ ਹੋਣੀ ਚਾਹੀਦੀ ਹੈ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *