ਕਿਸਾਨਾਂ ਦਾ ਕਹਿਣਾ ਹੈ ਕਿ ਐੱਸਡੀਐੱਮ ਗੱਦਾਰ ਹੈ ਜਿਨ੍ਹਾਂ ਨੇ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ

Uncategorized

ਆਪ ਸਭ ਨੂੰ ਪਤਾ ਹੀ ਹੈ ਕਿ ਬੀਤੇ ਦਿਨ ਹਰਿਆਣੇ ਦੇ ਵਿੱਚ ਕਰਨਾਲ ਦੇ ਵਿਚ ਬਹੁਤੀ ਜ਼ਿਆਦਾ ਮੰਦਭਾਗੀ ਘਟਨਾ ਵਾਪਰੀ ਹੈ ਜਿਸਦੇ ਵਿਚ ਕਿਸਾਨਾਂ ਉਤੇ ਐਸ ਡੀ ਐਮ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਸਨ ਕਿ ਇਨ੍ਹਾਂ ਉੱਤੇ ਲਾਠੀਚਾਰਜ ਕੀਤਾ ਜਾਵੇ ਅਤੇ ਕੋਈ ਕਿਸਾਨ ਬਚ ਕੇ ਨਾ ਜਾਵੇ ਉਨ੍ਹਾਂ ਉੱਤੇ ਪੂਰਾ ਕੁੱਟਮਾਰ ਹੋਣੀ ਚਾਹੀਦੀ ਹੈ ਇਸੇ ਕੁੱਟਮਾਰ ਦੇ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਅਤੇ ਬਾਕੀ ਬਹੁਤ ਸਾਰੇ ਕਿਸਾਨ ਜ਼ਖ਼ਮੀ ਹੋ ਗਏ ਹਨ ਅਤੇ ਉਨ੍ਹਾਂ ਦੇ ਕੱਪੜੇ ਪੂਰੇ ਖੂਨ ਨਾਲ ਭਿੱਜੇ ਹੋਏ ਸਨ ਇਸੇ ਲਾਠੀਚਾਰਜ ਦੇ ਦੌਰਾਨ ਪੰਜਾਬ ਦੇ ਲੋਕਾਂ ਦਾ ਗੁੱਸਾ ਸੱਤਵੇਂ ਅਸਮਾਨ ਤੇ ਚੜ੍ਹ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਐਸ ਡੀ ਐਮ ਦੇ ਉੱਤੇ ਕਤਲ ਦਾ ਪਰਚਾ ਹੋਣਾ ਚਾਹੀਦਾ ਅਤੇ ਸਸਪੈਂਡ ਹੋਣਾ ਚਾਹੀਦਾ ਹੈ ਉਨ੍ਹਾਂ ਨੇ ਕਿਹਾ ਕਿ ਸਾਡੀ ਲੜਾਈ ਬੀਜੀਪੀ ਜੇ ਕੁੱਤੇ ਲੀਡਰਾਂ ਨਾਲ ਹੈ ਜਿਨ੍ਹਾਂ ਨੇ ਸਾਡੇ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਤੇ ਜ਼ੁਲਮ ਢਾਹਿਆ ਹੈ ਅਤੇ ਕਾਲੇ ਕਾਨੂੰਨ ਲੈ ਕੇ ਆਏ ਹਨ ਅਧੀਨ ਕਾਲੇ ਕਾਨੂੰਨਾਂ ਨੂੰ ਸਾਡੇ ਦੇਸ਼ ਵਿੱਚ ਲਾਗੂ ਕਰਨ ਜਾ ਰਹੇ ਹਨ ਅਤੇ ਇਹ ਅਸੀਂ ਕਦੇ ਨਹੀਂ ਹੋਣ ਦੇਵਾਂਗੇ ਇਹ ਸਾਡੀਆਂ ਜਾਨਾਂ ਕਿਉਂ ਨਾ ਚਲੀ ਜਾਵੇ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਜਿੱਥੇ ਕਿਸਾਨ ਸਰਕਾਰਾਂ ਦਾ ਵਿਰੋਧ ਕਰ ਰਹੇ ਹਨ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਤਾਂ ਜੋ ਤੁਸੀਂ ਪੂਰੀ ਵੀਡੀਓ ਨੂੰ ਦੇਖ ਸਕੋਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *