ਹੋਰਾ ਮੁਲਕਾਂ ਵਿਚ ਵੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਸਾਪਣ ਦੀ ਮਨਜ਼ੂਰੀ ਮਿਲ ਗਈ ਜਿਸ ਦੇ ਕਾਰਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ਦਾ ਬਹੁਤ ਜ਼ਿਆਦਾ ਡਰ ਹੈ

Uncategorized

ਅੱਜ ਦੀ ਇਹ ਖ਼ਬਰ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਬਾਹਰਲੇ ਦੇਸ਼ਾਂ ਦੇ ਵਿੱਚ ਸੌਂਪਣ ਦੀ ਮਨਜ਼ੂਰੀ ਦੇ ਦਿੱਤੀ ਗਿਆ ਉਸਦੇ ਚੱਲਦੇ ਗਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਦੇ ਵਿਚਾਰ ਸੁਣੋ ਜਿਗਰ ਤੁਸੀਂ ਵੀਡੀਓ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਲਿੰਕ ਤੇ ਕਲਿੱਕ ਕਰੋ ਤਾਂ ਜੋ ਤੂੰ ਹੀ ਸਾਰੇ ਵਿਚਾਰ ਸੁਣ ਸਕੋ ਅਤੇ ਉਸਦੇ ਉੱਤੇ ਅਮਲ ਕਰ ਸਕਣ ਉਨ੍ਹਾਂ ਨੇ ਬਾਜ਼ਾਰ ਜਿੱਤੇ ਹਨ ਕੀ ਅਸੀਂ ਦੇਖਿਆ ਕਿ ਸਾਡੇ ਸੂਬੇ ਪੰਜਾਬ ਵਿੱਚ ਹੀ ਗੁਰੂ ਗ੍ਰੰਥ ਸਾਹਿਬ ਦੀ ਬਹੁਤ ਜ਼ਿਆਦਾ ਬੇਅਬਦੀ ਹੋ ਜਾਂਦੀ ਹੈ ਬਹੁਤ ਸਾਰੇ ਲੋਕ ਇਨ੍ਹਾਂ ਨੂੰ ਉਨ੍ਹਾਂ ਦੇ ਪੰਨਿਆਂ ਨੂੰ ਪਾੜ ਕੇ ਨਾਲੀਆਂ ਵਿਚ ਸੁੱਟੇ ਮਿਲੇ ਸਨ ਪਿਛਲੇ ਦਿਨਾਂ ਦੇ ਵਿੱਚ ਹੀ ਪਰ ਉਨ੍ਹਾਂ ਉੱਤੇ ਕੋਈ ਜ਼ਿਆਦਾ ਕਾਰਵਾਈ ਵੀ ਨਹੀਂ ਹੋਈ ਅਤੇ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਜੇਕਰ ਬਾਹਰਲੇ ਦੇਸ਼ਾਂ ਦੇ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਸੌਂਪਣ ਦੀ ਮਨਜ਼ੂਰੀ ਦੇ ਦਿੱਤੀ ਗਈ ਤਾਂ ਉਥੇ ਉਨ੍ਹਾਂ ਸਰੂਪਾਂ ਦੀ ਬੇਅਦਬੀ ਹੋਣ ਦਾ ਬਹੁਤ ਜ਼ਿਆਦਾ ਡਰ ਰਹੇਗਾ ਅਤੇ ਅਸੀਂ ਇਹੀ ਕਹਾਂਗੇ ਚਾਹੇ ਮਨਜ਼ੂਰੀ ਤਾਂ ਮਿਲ ਗਈ ਹੈ ਪਰ ਮਨਜ਼ੂਰੀ ਉਹਨਾਂ ਲੋਕਾਂ ਨੂੰ ਹੀ ਦੇਣੀ ਚਾਹੀਦੀ ਹੈ ਜਿਹੜੇ ਕਿ ਇਸ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਿਭਾਉਣ ਅਤੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਤੋਂ ਬਚਾਅ ਕਰ ਸਕਣ ਜ਼ਿਕਰ ਆਮ ਹੀ ਬਾਹਰਲੇ ਦੇਸ਼ਾਂ ਦੇ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸਪੰਨ ਲੱਗ ਗਏ ਤਾਂ ਸਾਨੂੰ ਆਮ ਹੀ ਦੇਖਣ ਨੂੰ ਮਿਲੇਗਾ ਕਿ ਲੋਕ ਉਨ੍ਹਾਂ ਦੀ ਬੇਅਦਬੀ ਕਰਨੀ ਸ਼ੁਰੂ ਕਰ ਦੇਣਗੇ ਕਿਉਂਕਿ ਸਾਡਾ ਅਜਿਹਾ ਧਰਮ ਨਹੀਂ ਹੈ ਕਿ ਅਸੀਂ ਆਪਣੀਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਨੂੰ ਦੇਖ ਸਕੀਏ ਪਰ ਸਾਨੂੰ ਫਿਰ ਉਨ੍ਹਾਂ ਉੱਤੇ ਕੋਈ ਐਕਸ਼ਨ ਲੈਣਾ ਪਵੇਗਾ ਇਸ ਕਰਕੇ ਅਸੀਂ ਸਰਕਾਰਾਂ ਨੂੰ ਇਹੀ ਬੇਨਤੀ ਕਰਦੇ ਹਾਂ ਜੇਕਰ ਗੁਰੂ ਗ੍ਰੰਥ ਸਾਹਿਬ ਦੀ ਸੁਹੱਪਣ ਦੀ ਮਨਜ਼ੂਰੀ ਮਿਲ ਗਈ ਹੈ ਤਾਂ ਉਨ੍ਹਾਂ ਲੋਕਾਂ ਨੂੰ ਵੀ ਮਿਲੇਗੀ ਉਨ੍ਹਾਂ ਲੋਕਾਂ ਨੂੰ ਹੀ ਮਨਜ਼ੂਰੀ ਦੇਣੀ ਚਾਹੀਦੀ ਹੈ ਜੋ ਇਸ ਦੇ ਕਾਬਲ ਹੋਣ ਤੁਹਾਡੀ ਇਸ ਵੀਡੀਓ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਇੱਕ ਵਾਰ ਜ਼ਰੂਰ ਦਿਉ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *