ਪੰਜ ਚੋਰਾਂ ਨੂੰ ਪੁਲਸ ਨੇ ਕੀਤਾ ਕਾਬੂ

Uncategorized

ਅੱਜ ਦੀ ਇਹ ਖ਼ਬਰ ਨੂੰ ਦੇ ਕੇ ਹੋ ਜਾਵੋਗੇ ਹੈਰਾਨ ਇਹ ਖ਼ਬਰ ਜ਼ੀਰਕਪੁਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਲੁੱਟਾਂ ਖੋਹਾਂ ਕਰਨ ਵਾਲੇ ਪੰਜ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਪੁਲੀਸ ਦੀ ਹਿਰਾਸਤ ਵਿੱਚ ਹਨ ਅਤੇ ਉਨ੍ਹਾਂ ਵਿਚ ਬਹੁਤੀ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇਗੀ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਇਹ ਦੋਸ਼ੀ ਕਿਸ ਤਰ੍ਹਾਂ ਕਾਬੂ ਕੀਤੇ ਗਏ ਉਨ੍ਹਾਂ ਨੇ ਦੱਸਿਆ ਕਿ ਕਈ ਲੋਕਾਂ ਨੇ ਦੱਸਿਆ ਕਿ ਇਨ੍ਹਾਂ ਉਪਰ ਸ਼ੱਕ ਸੀ ਅਤੇ ਪੁਲਸ ਵੀ ਉਨ੍ਹਾਂ ਦੀ ਦੇਖ ਰੇਖ ਕਰ ਰਹੀ ਸੀ ਕਿ ਇਹ ਵਿਅਕਤੀ ਕੀ ਕਰ ਰਹੇ ਹਨ ਅਤੇ ਜਦੋਂ ਉਨ੍ਹਾਂ ਨੇ ਕਿਸੇ ਹਰਕਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ

ਉਨ੍ਹਾਂ ਨੂੰ ਕਾਬੂ ਕਰ ਲੈ ਗਏ ਅਤੇ ਉਨ੍ਹਾਂ ਦੇ ਪਹਿਲਾਂ ਡੰਡਾ ਫੇਰਿਆ ਗਿਆ ਤੇ ਸਾਰਾ ਕੁਝ ਮੰਨ ਗਏ ਨੇ ਕਿ ਅਸੀਂ ਇਥੇ ਤੇ ਇਹੀ ਘਟਨਾ ਨੂੰ ਅੰਜਾਮ ਦਿੱਤਾ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਜ਼ੋਰਾਂ ਉਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਹੋਰ ਲੋਕ ਵੀ ਸ਼ਾਹ ਨੇ ਹੋ ਜਾਣ ਜਿਹੜੇ ਗ਼ਲਤ ਆਦਤਾਂ ਨੂੰ ਅੰਜਾਮ ਦਿੰਦੇ ਹਨ ਜੇਕਰ ਤੁਸੀਂ ਵੀਡੀਓ ਦੇਖਣਾ ਚਾਹੁੰਦੇ ਹੋਣ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *