ਟਰੱਕ ਦੀ ਕਾਰ ਨਾਲ ਭਿਆਨਕ ਟੱਕਰ ਜਿਸ ਵਿਚ 11 ਲੋਕਾਂ ਦੀ ਮੌਤ ਅਤੇ 7 ਗੰਭੀਰ ਜ਼ਖ਼ਮੀ

Uncategorized

ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਨਗੌਰ ਤੋਂ ਜੋ ਰਾਜਸਥਾਨ ਦੇ ਵਿਚ ਸਥਿਤ ਹੈ ਉੱਥੋਂ ਸਾਹਮਣੇ ਆ ਰਹੀ ਹੈ ਉੱਥੇ ਬਹੁਤੀ ਮੰਦਭਾਗੀਂ ਘਟਨਾ ਵਾਪਰੀ ਹੈ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਜਦੋਂ ਸਵੇਰ ਦੇ ਸਮੇਂ ਇੱਕ ਟਰੱਕ ਸਾਹਮਣੇ ਤੋਂ ਆ ਰਿਹਾ ਸੀ ਅਤੇ ਦੂਸਰੀ ਸਾਈਡ ਤੇ ਇਕ ਕਾਰ ਆ ਰਹੀ ਸੀ ਜਦੋਂ ਉਨ੍ਹਾਂ ਦੀ ਬਹੁਤ ਤੇਜ਼ ਸਪੀਡ ਦੇ ਕਾਰਨ ਆਪਸ ਵਿੱਚ ਟੱਕਰ ਹੋ ਗਈ ਉਸਦੇ ਵਿਚ ਗਿਆਰਾਂ ਲੋਕਾਂ ਦੀ ਮੌਤ ਅਤੇ ਸੱਤ ਲੋਕ ਬਹੁਤ ਹੀ ਗੰਭੀਰ ਹਾਲਤ ਵਿੱਚ ਜ਼ਖ਼ਮੀ ਹੋ ਗਏ ਇਹ ਘਟਨਾ ਉਦੋਂ ਵਾਪਰੀ ਜਦੋਂ ਦੋਨੋਂ ਹੀ ਵਾਹਨ ਬਹੁਤ ਸਪੀਡ ਦੀ ਕਾਰਨ ਆਪਸ ਵਿੱਚ ਟਕਰਾਏ ਸਨ ਜਿਸ ਦੇ ਵਿੱਚ ਬਹੁਤੀ ਜ਼ਿਆਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਗਿਆ ਜਦੋਂ ਪੁਲਸ ਨੇ ਜਾਂਚ ਪੜਤਾਲ ਕੀਤੀ ਗਈ ਤਾਂ ਪਤਾ ਲੱਗਿਆ ਕਿ ਗਿਆਰਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੱਤ ਲੋਕ ਗੰਭੀਰ ਹਾਲਤ ਵਿਚ ਜ਼ਖਮੀ ਹਨ ਅਤੇ ਉਨ੍ਹਾਂ ਨੂੰ ਨੇੜੇ ਦੇ ਹਸਪਤਾਲ ਬੀਕਾਨੇਰ ਦੇ ਵਿੱਚ ਦਾਖ਼ਲ ਕਰਵਾਇਆ ਗਿਆ ਅਧੁਨਾ ਦੱਸਣ ਦਾ ਬਦਲ ਲੱਗੇਗੀ ਉਨ੍ਹਾਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਸਥਿਤੀ ਬਹੁਤ ਹੀ ਨਾਜ਼ੁਕ ਹੈ ਇਹ ਸਭ ਘਟਨਾਵਾਂ ਤੇਜ਼ ਸਪੀਡ ਦੇ ਕਾਰਨ ਹੀ ਵਾਪਰੀ ਹੈ

ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਅਸੀਂ ਵੀਡੀਓ ਨੂੰ ਦੇਖ ਕੇ ਆਪਣੇ ਵਿਚਾਰ ਜ਼ਰੂਰ ਦਿਓ ਕੀ ਇਹ ਘਟਨਾ ਕਿਸੇ ਕਾਰਨ ਵਾਪਰੀ ਹੈ ਅਤੇ ਕਿਉਂ ਵਾਪਰੀ ਹੈ ਅਸੀਂ ਆਪ ਸਭ ਨੂੰ ਵੀ ਬੇਨਤੀ ਕਰਦੇ ਹਾਂ ਜੇਕਰ ਤੁਸੀਂ ਕੋਈ ਵੀ ਵਾਹਨ ਚਲਾਉਂਦੇ ਹੋ ਤਾਂ ਉਸ ਦੀ ਸਪੀਡ ਉਨੀ ਹੀ ਵਧਾਇਆ ਕਰੋ ਜਿੰਨੀ ਨੂੰ ਤੁਸੀਂ ਕੰਟਰੋਲ ਕਰ ਸਕਣ ਕਿਉਂਕਿ ਜ਼ਿਆਦਾ ਸਪੀਡ ਦੇ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਕਈ ਲੋਕਾਂ ਦੀ ਜਾਨ ਦਾ ਖ਼ਤਰਾ ਵੀ ਹੋ ਸਕਦਾ ਹੈ ਜਿਸ ਤਰ੍ਹਾਂ ਇਹ ਪੀੜ੍ਹੀ ਸਾਹਮਣੇ ਆਈ ਹੈ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *