ਕੁਦਰਤ ਨੇ ਢਾਹਿਆ ਕਹਿਰ ਜ਼ਮੀਨ ਖਿਸਕਣ ਕਾਰਨ ਕਈ ਵਾਹਨ ਦੱਬੇ ਗਏ ਧਰਤੀ ਵਿਚ

Uncategorized

ਅੱਜ ਦੀ ਬਹੁਤੀ ਮੰਦਭਾਗੀ ਘਟਨਾ ਮਹਾਰਾਸ਼ਟਰ ਦੇ ਔਰੰਗਾਬਾਦ ਤੋਂ ਸਾਹਮਣੇ ਆ ਰਹੇ ਹਨ ਜਿੱਥੇ ਕਿ ਮਹਾਰਾਸ਼ਟਰ ਵਿੱਚ ਬਹੁਤ ਜ਼ਿਆਦਾ ਭਾਰੀ ਮੀਂਹ ਪੈ ਰਿਹਾ ਹੈ ਕਈ ਦਿਨਾਂ ਤੋਂ ਉਸ ਦੇ ਕਾਰਨ ਉਥੇ ਬਹੁਤ ਸਾਰੀਆਂ ਜ਼ਮੀਨਾਂ ਖਿਸਕ ਰਹੀਆਂ ਹਨ ਪਹਾੜੀਆਂ ਵੀ ਖਿਸਕ ਰਹੀਆਂ ਹਨ ਉਨ੍ਹਾਂ ਜ਼ਮੀਨ ਖਿਸਕਣ ਦੇ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਜਿਸ ਦੇ ਕਾਰਨ ਬਹੁਤ ਸਾਰੇ ਬਹਾਨੇ ਪਹਾੜੀਆਂ ਦੇ ਵਿੱਚ ਫਸੇ ਹੋਏ ਜਦੋਂ ਪਹਾੜੀਆਂ ਵਿੱਚ ਜ਼ਮੀਨ ਖਿਸਕਦੀ ਹੈ ਤਾਂ ਉਸ ਦੇ ਕਈ ਸਾਰੇ ਭਾਂਡੇ ਪਏ ਹੁੰਦੇ ਹਨ ਅਤੇ ਇਹੀ ਖ਼ਬਰ ਸਾਹਮਣੇ ਆਈ ਹੈ ਔਰੰਗਾਬਾਦ ਜਿੱਥੇ ਕਿ ਧਰਤੀ ਖਿਸਕਣ ਦੇ ਕਾਰਨ ਬਹੁਤ ਸਾਰੇ ਵਾਹਨਾਂ ਖਾਈਆਂ ਦੇ ਵਿੱਚ ਫਸ ਗਏ ਹਨ ਅਤੇ ਬਹੁਤ ਹੀ ਮਾਲੀ ਨੁਕਸਾਨ ਹੋ ਗਿਆ ਹੈ ਪਤਾ ਲੱਗਣ ਦੁਆ ਹੈ ਕਿ ਹਾਲੇ ਤੱਕ ਜਾਨੀ ਨੁਕਸਾਨ ਨਹੀਂ ਹੋਇਆ ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋ ਗਏ

ਕਈ ਲੋਕਾਂ ਦੀਆਂ ਗੱਡੀਆਂ ਟਰੱਕ ਮੋਟਰਸਾਈਕਲ ਉਸ ਜ਼ਮੀਨ ਦੇ ਵਿੱਚ ਧਸ ਗਏ ਹਨ ਇਹ ਸਭ ਇਕ ਮੀਂਹ ਦੇ ਕਾਰਨ ਹੀ ਹੋ ਰਿਹੈ ਕਿਉਂਕਿ ਮਹਾਰਾਸ਼ਟਰ ਦੇ ਵਿੱਚ ਬਹੁਤ ਜ਼ਿਆਦਾ ਬਾਰਸ਼ ਹੋ ਰਹੀ ਹੈ ਉਸ ਬਾਰਸ਼ ਦੇ ਕਾਰਨ ਹੀ ਜ਼ਮੀਨ ਖਿਸਕ ਰਹੀ ਹੈ ਅਤੇ ਬਹੁਤ ਸਾਰੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੇਕਰ ਤੁਸੀਂ ਆਡੀਓ ਰੂਪ ਦੇਖਣਾ ਚਾਹੁੰਦੇ ਹੋਣ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖੋ ਵੀਡੀਓ ਨੂੰ ਦੇਖ ਕੇ ਆਪਣੇ ਵਿਚਾਰ ਇੱਕ ਵਾਰ ਜ਼ਰੂਰ ਦੇਵੋ ਕਿ ਲੋਕਾਂ ਨੂੰ ਅਜਿਹੇ ਸਮੇਂ ਕਿਸ ਤਰ੍ਹਾਂ ਮੁਸ਼ਕਲਾਂ ਦਾ ਸਾਹਮਣਾ ਕਿਸ ਤਰ੍ਹਾਂ ਕਰਨਾ ਚਾਹੀਦਾ ਹੈ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

 

Leave a Reply

Your email address will not be published. Required fields are marked *