ਸ਼ਕਲ ਤੋਂ ਦੇਖ ਕੇ ਲੱਗਦੇ ਸਨ ਨੌਜਵਾਨ ਸ਼ਰੀਫ ਪਰ ਕੀਤਾ ਅਜਿਹਾ ਕਾਂਡ ਦੇ ਕੇ ਰਹਿ ਜਾਓਗੇ ਦੰਗ

Uncategorized

ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਵਲਟੋਹਾ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਪੁਲਸ ਨੇ ਪਿੰਡਾਂ ਦੇ ਰਾਹਾਂ ਦੇ ਉੱਤੇ ਨਾਕਾਬੰਦੀ ਕੀਤੀ ਹੋਈ ਸੀ ਉਸਦੇ ਦੁਹਰਾਉਣੀ ਪੁਲਸ ਬਲਾਂ ਨੂੰ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ ਅਤੇ ਜਦੋਂ ਉਨ੍ਹਾਂ ਨੌਜਵਾਨਾਂ ਨੇ ਪੁਲਸ ਤੋਂ ਪਾਸਾ ਵੱਟਣਗੇ ਲੰਘਣ ਦੀ ਕੋਸ਼ਿਸ਼ ਕੀਤੀ ਜਦੋਂ ਪੁਲਸ ਵਾਲਿਆਂ ਨੇ ਉਨ੍ਹਾਂ ਨੂੰ ਰੋਕਿਆ ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲ ਨ-ਸ਼ੀ-ਲੀਆਂ ਗੋ-ਲੀਆਂ ਬਰਾਮਦ ਹੋਈਆਂ ਉਨ੍ਹਾਂ ਨ-ਸ਼ੀ-ਲੀਆਂ ਗੋ-ਲੀਆਂ ਦੀ ਗਿਣਤੀ ਸਤਾਰਾਂ ਸੌ ਦੇ ਕਰੀਬ ਸੀ ਅਤੇ ਉਨ੍ਹਾਂ ਦੋਸ਼ੀਆਂ ਨੂੰ ਫੜਿਆ ਗਿਆ ਅਤੇ ਪੁਲਸ ਨੇ ਕਿਹਾ ਕਿ ਇਨ੍ਹਾਂ ਉੱਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਪੁਲਸ ਨੇ ਇਹ ਵੀ ਜਾਨਣ ਦੀ ਕੋਸ਼ਿਸ਼ ਕੀਤੀ ਇਹ ਨ-ਸ਼ੀ-ਲੀਆਂ ਗੋ-ਲੀਆਂ ਕਿੱਥੋਂ ਆਉਂਦੀਆਂ ਹਨ ਕਿਵੇਂ ਆਉਂਦੇ ਹਨ

ਜੇਕਰ ਤੁਸੀਂ ਇਸ ਵੀਡੀਓ ਨੂੰ ਦੇਖਣਾ ਚਾਹੁੰਦੀ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹਾਂ ਅਤੇ ਆਪਣੇ ਵਿਚਾਰ ਜ਼ਰੂਰ ਦੇ ਦਿਉ ਇਨ੍ਹਾਂ ਦੋਸ਼ੀਆਂ ਉੱਤੇ ਕਿਹੋ ਜਿਹੀ ਕਾਰਵਾਈ ਹੋਣੀ ਚਾਹੀਦੀ ਹੈ ਜਿਨ੍ਹਾਂ ਨੇ ਸਾਡੇ ਪੰਜਾਬ ਦੀ ਪੀੜ੍ਹੀ ਨੂੰ ਨ-ਸ਼ਿ-ਆਂ ਵੱਲ ਤੋਰਿਆ ਹੋਇਆ ਹੈ ਜਿਸ ਤਰ੍ਹਾਂ ਇਹ ਨੌਜਵਾਨ ਨ-ਸ਼ੇ ਦੀ ਵਰਤੋਂ ਕਰਦੇ ਹਨ ਅਤੇ ਬਹੁਤ ਸਾਰੀ ਘਟਨਾ ਨੂੰ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਇਹ ਸਭ ਨ-ਸ਼ੇ ਦੀ ਵਰਤੋਂ ਕਾਰਨ ਹੀ ਹੁੰਦਾ ਹੈ ਜੇਕਰ ਇਨ੍ਹਾਂ ਨ-ਸ਼ਾ ਤਸਕਰਾਂ ਨੂੰ ਫੜਿਆ ਜਾਵੇ ਤਾਂ ਸਾਡੇ ਪੰਜਾਬ ਵਿਚ ਨਸ਼ਾ ਬੰਦ ਹੋ ਸਕਦਾ ਹੈ ਇਨ੍ਹਾਂ ਉਤੇ ਸਖਤ ਸਖਤ ਕਾਰਵਾਈ ਕੀਤੀ ਜਾਵੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *