ਮਨੀਸ਼ਾ ਗੁਲਾਟੀ ਨੇ ਕਿਹਾ ਐੱਸਡੀਐੱਮ ਤੇ ਹੋਵੇਗੀ ਕਾਰਵਾਈ ਦੇਖੋ ਪੂਰੀ ਵੀਡੀਓ

Uncategorized

ਪਿਛਲੇ ਦਿਨੀਂ ਜੋ ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ਦੇ ਨਾਲ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਕਿਸਾਨਾਂ ਉੱਤੇ ਬਹੁਤੀ ਜ਼ਿਆਦਾ ਤੇਜ਼ ਤਰਾਰ ਲਾਠੀਚਾਰਜ ਕੀਤਾ ਗਿਆ ਉਸ ਦੀ ਨਿੰਦਾ ਮੁਨੀਸ਼ਾ ਗੁਲਾਟੀ ਨੇ ਵੀ ਕੀਤੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਲੋਕਤੰਤਰ ਵਿੱਚ ਅਜਿਹਾ ਕੋਈ ਵੀ ਉਭਾਰ ਨਹੀਂ ਜਿਸ ਨੂੰ ਆਪਣੀ ਆਵਾਜ਼ ਉਠਾਉਣ ਦੀ ਇਜਾਜ਼ਤ ਨਾ ਹੋਵੇ ਇਸ ਲਈ ਸੀ ਸਾਡੀ ਕਿਸਾਨ ਵੀਰਾਂ ਨੇ ਆਪਣੀ ਆਵਾਜ਼ ਉਠਾਈ ਪਰ ਉਸ ਅਫਸਰ ਨੇ ਉਨ੍ਹਾਂ ਤੇ ਲਾਠੀਚਾਰਜ ਕੀਤਾ ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ ਉਸ ਵਿੱਚੋਂ ਬਹੁਤ ਸਾਰੇ ਕਿਸਾਨ ਜ਼ਖ਼ਮੀ ਹੋ ਗਏ ਹਨ ਅਤੇ ਇਕ ਦੀ ਮੌਤ ਹੋ ਗਈ ਹੈ ਉਸ ਦੀ ਸ਼ਹੀਦੀ ਨੂੰ ਇਤਿਹਾਸ ਵਿੱਚ ਲਿਖਿਆ ਜਾਵੇਗਾ ਪੰਜਾਬ ਦੇ ਵਿੱਚ ਅਤੇ ਹਮੇਸ਼ਾਂ ਹਮੇਸ਼ਾਂ ਉਨ੍ਹਾਂ ਨੂੰ ਯਾਦ ਰੱਖਿਆ ਜਾਵੇਗਾ

ਮਨੀਸ਼ਾ ਗੁਲਾਟੀ ਨੇ ਵੀ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਜਿਨ੍ਹਾਂ ਦੀ ਬਦੌਲਤ ਅੱਜ ਕਿਸਾਨਾਂ ਉੱਤੇ ਬਹੁਤੀ ਮੰਦਭਾਗੀ ਘਟਨਾ ਵਾਪਰੀਆਂ ਰਹੀਅਾਂ ਹਨ ਜੇਕਰ ਇਹ ਬਿੱਲ ਪਾਸ ਹੋ ਜਾਣ ਤਾਂ ਕਿਸਾਨ ਇੱਕ ਦਿਨ ਦੇ ਵਿੱਚ ਆਪਣਾ ਸਾਰਾ ਬੋਰੀ ਬਿਸਤਰਾ ਬੰਨ੍ਹ ਕੇ ਆਪਣਾ ਆਪਣੇ ਘਰੇ ਜਾ ਸਕਦੇ ਹਨ ਕਿਸੇ ਨੂੰ ਵੀ ਕਿਸੇ ਵੀ ਰਸਤੇ ਵਿੱਚ ਰੁਕਾਵਟ ਨਹੀਂ ਆਉਣ ਦੇਣਗੇ ਪਰ ਇਹ ਬਿੱਲ ਵਾਪਿਸ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਨੇ ਵੀ ਇਹ ਵੀ ਕਿਹਾ ਜੇਕਰ ਇਹ ਬਿੱਲ ਨਾ ਪਾਸ ਹੋਏ ਤਾਂ ਕਿਸਾਨ ਇਸੇ ਤਰ੍ਹਾਂ ਹੀ ਧਰਨਾ ਦੇਣਗੇ ਅਤੇ ਸੀ ਵੀ ਉਨ੍ਹਾਂ ਦਾ ਸਾਥ ਦੇਵਾਂਗੇ ਜੇਕਰ ਤੁਸੀਂ ਮਨੀਸ਼ਾ ਗੁਲਾਟੀ ਦੀ ਉਹ ਵੀਡੀਓ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤਾਂ ਜੋ ਤੁਸੀਂ ਪੂਰੀ ਵੀਡੀਓ ਨੂੰ ਦੇਖ ਸਕਣ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *