ਮੁੰਡਿਆ ਵਾਂਗ ਆ ਕੁੜੀ ਵੀ ਲੱਗੀ ਮਾੜੇ ਕੰਮ ਕਰਨ

Uncategorized

ਅੱਜ ਦੀਆਂ ਇਹ ਤਾਜ਼ਾ ਖ਼ਬਰਾਂ ਵਿੱਚ ਸਾਹਮਣੇ ਨਿਕਲ ਗਿਆ ਹੈ ਤੁਹਾਨੂੰ ਪਤਾ ਹੀ ਹੈ ਕਿ ਭਾਰਤ ਦੇ ਪੰਜਾਬ ਸੂਬੇ ਵਿੱਚ ਨ-ਸ਼ਿਆਂ ਦਾ ਹੜ੍ਹ ਬਹੁਤ ਜ਼ਿਆਦਾ ਵਧ ਰਿਹਾ ਹੈ ਜਿਸ ਨਾਲ ਨੌਜਵਾਨ ਪੀੜ੍ਹੀ ਵੀ ਇਹ ਨ-ਸ਼ਿਆਂ ਦੀ ਦਲਦਲ ਵਿੱਚ ਧਸਦੀ ਜਾ ਰਹੀ ਹੈ ਹਮੇਸ਼ਾ ਹੀ ਸੁਣਨ ਵਿੱਚ ਆਇਆ ਹੈ ਕਿ ਮੁੰਡੇ ਨ-ਸ਼ੇ ਦਾ ਪ੍ਰਯੋਗ ਕਰਦੇ ਹਨ ਪਰ ਅਜਿਹਾ ਹੀ ਇਕ ਕੇਸ ਸਾਹਮਣੇ ਨਿਕਲ ਕੇ ਆਇਆ ਹੈ ਤਾਜ਼ਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿੱਥੋਂ ਦੀ ਇਕ ਲੜਕੀ 23 ਸਾਲ ਦੀ 13ਸਾਲ ਤੋਂ ਨ-ਸ਼ੇ ਦੀ ਦਲਦਲ ਵਿੱਚ ਫਸੀ ਹੋਈ ਸੀ ਅਤੇ ਹੁਣ ਉਹ ਇਸ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਗੁਰਦਾਸਪੁਰ ਦੇ ਰੈੱਡ ਕਰਾਸ ਨ-ਸ਼ਾ ਛੁਡਾਊ ਮੁਕਤ ਕੇਂਦਰ ਵਿੱਚ ਦਾਖ਼ਲ ਹੋਈ ਹੈ ਅਤੇ ਜਿਸ ਦਾ ਇਲਾਜ ਪਿਛਲੇ ਦੱਸ ਦਿਨਾਂ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ ਪੰਜਾਬ ਸੂਬੇ ਵਿਚ ਨ-ਸ਼ੇੜੀ ਮਹਿਲਾਵਾਂ ਦੇ ਬਹੁਤ ਸਾਰੇ ਕੇਸ ਸਾਹਮਣੇ ਆਏ ਹਨ

ਜੋ ਕਿ ਇਕ ਚਿੰਤਾ ਦਾ ਵਿਸ਼ੇ ਦੀ ਗੱਲ ਹੈ ਨ-ਸ਼ਾ ਮੁਕਤੀ ਕੇਂਦਰ ਦੇ ਇਕ ਡਾਕਟਰ ਨੇ ਇਹ ਵੀ ਦੱਸਿਆ ਕਿ ਹੁਣ ਨੌਜਵਾਨਾਂ ਦੇ ਨਾਲ ਨਾਲ ਮਹਿਲਾਵਾਂ ਵੀ ਨ-ਸ਼ੇ ਦੀਆਂ ਆਦੀ ਹੋ ਰਹੀਆਂ ਹਨ ਜੋ ਕਿ ਇਕ ਚਿੰਤਾ ਦੇ ਵਿਸ਼ੇ ਦੀ ਗੱਲ ਹੈ ਕਿਉਂਕਿ ਸਾਡੀ ਨੌਜਵਾਨ ਪੀੜ੍ਹੀ ਚਾਹੇ ਮੁੰਡੇ ਹੋਣ ਅਤੇ ਚਾਹੇ ਕੁੜੀਆਂ ਇਹ ਇਨ੍ਹਾਂ ਗ਼ਲਤ ਕੰਮਾਂ ਵਿੱਚ ਪੈ ਰਹੀਆਂ ਹਨ ਅਤੇ ਬਾਅਦ ਵਿੱਚ ਅਜਿਹੇ ਸਿੱਟੇ ਨਿਕਲਦੇ ਹਨ ਇਨ੍ਹਾਂ ਨ-ਸ਼ਿਆਂ ਦੀ ਤਾਂ ਅਸੀਂ ਸੋਚ ਵੀ ਨਹੀਂ ਸਕਦੇ ਕਿਉਂਕਿ ਨੌਜਵਾਨ ਪੀੜ੍ਹੀ ਹੀ ਮਾਂ ਪਿਓ ਤੇ ਉਨ੍ਹਾਂ ਦੇ ਪਰਿਵਾਰ ਦਾ ਭਵਿੱਖ ਹੁੰਦੀ ਹੈ ਇਸ ਵੀਡੀਓ ਨੂੰ ਵਿਸਥਾਰ ਨਾਲ ਜਾਣਨ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਦੇਖੋ ਪੂਰੀ ਵੀਡੀਓ ਅਤੇ ਦਿਓ ਆਪਣੀ ਰਾਇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *