ਭਿਆਨਕ ਹਾਦਸੇ ਵਿੱਚ 29 ਲੋਕਾਂ ਦੀ ਮੌਤ ਦੇਖੋ ਵੀਡੀਓ

Uncategorized

ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਕੀ ਆਈ ਹੈ ਜੋ ਕਿ ਇਕ ਸੜਕਾਂ ਹਾਦਸਾ ਬਹੁਤ ਹੀ ਭਿਆਨਕ ਤਰੀਕੇ ਨਾਲ ਹੋਇਆ ਹੈ ਦੱਖਣੀ ਅਮਰੀਕੀ ਦੇਸ਼ ਪੇਰੂ ਵਿਚ ਇਹ ਸੜਕ ਹਾਦਸਾ ਵਾਪਰਿਆ ਜਿਸ ਵਿਚ 29 ਲੋਕਾਂ ਦੀ ਮੌਤ ਹੋ ਚੁੱਕੀ ਹੈ ਇਸ ਸੜਕ ਹਾਦਸੇ ਚ ਇਕ ਬੱਸ ਨੂੰ ਜੋ ਕਿ ਖਾਈ ਵਿਚ ਡਿੱਗ ਗਈ ਹੈ ਇਸ ਸੜਕ ਹਾਦਸੇ ਨੂੰ ਲੈ ਕੇ ਸ਼ਹਿਰ ਵਿਚ ਬਹੁਤ ਹੀ ਚੌਕ ਦਾ ਸਮਾਂ ਚੱਲ ਰਿਹਾ ਹੈ ਅਤੇ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ 29 ਲੋਕਾਂ ਦੀ ਮੌਤ ਚੁੱਕੀ ਹੈ ਅਤੇ ਮੁਲਾਜ਼ਮਾਂ ਵੱਲੋਂ ਬਚਾਅ ਕਾਰਜ ਜਾਰੀ ਹਨ ਅਤੇ

ਕਈ ਲੋਕਾਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਹਨ ਅਤੇ ਇਲਾਕੇ ਵਿਚ ਸ਼ੋਕ ਦਾ ਸਮਾਂ ਚੱਲ ਰਿਹਾ ਹੈ ਕਈ ਲੋਕਾਂ ਨੂੰ ਬਚਾ ਲਿਆ ਗਿਆ ਹੈ ਪਰ ਉਣੱਤੀ ਲੋਕਾਂ ਦੀ ਮੌਤ ਹੋ ਚੁੱਕੀ ਹੈ ਕੇਂਦਰੀ ਪੇਰੂ ਵਿਚ ਇਹ ਸਵਾਰੀਆਂ ਨਾਲ ਭਰੀ ਜਾ ਰਹੀ ਬੱਸ ਇੱਕ ਡੂੰਘੀ ਖਾਈ ਵਿਚ ਡਿੱਗੀ ਸੀ ਜਿਸ ਕਾਰਨ ਇਹ ਦੁੱਖ ਭਰੀ ਘਟਨਾ ਵਾਪਰੀ ਜਿਸ ਕਾਰਨ ਇਲਾਕੇ ਵਿਚ ਚਿੰਤਾਂ ਦੀਆਂ ਘੜੀਆਂ ਬਣੀਆਂ ਹੋਈਆਂ ਹਨ ਅਤੇ ਬੱਸ ਵਿੱਚ ਸਵਾਰੀਆਂ ਦੇ ਨੂੰ ਕੱਢਣ ਦੇ ਪੂਰੇ ਯਤਨ ਚੱਲ ਰਹੇ ਹਨ ਇਸ ਬਾਰੇ ਬਿਊਰਾ ਵਿਸਥਾਰ ਨਾਲ ਜਾਣਨ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਪਤੀ ਪੀੜ੍ਹੀ ਦੇਖਣ ਤੋਂ ਬਾਅਦ ਇੱਕ ਵਾਰ ਆਪਣੇ ਵਿਚਾਰ ਜ਼ਰੂਰ ਦਿਉ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *