ਸੁਖਬੀਰ ਬਾਦਲ ਦਾ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਬਾਰੇ ਪੁਲੀਸ ਦੇ ਡੰਡੇ

Uncategorized

ਅੱਜ ਪੰਜਾਬ ਦੇ ਮੱਗੇ ਸ਼ਹਿਰ  ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਜਿੱਥੇ ਕਿ ਕਿਸਾਨਾਂ ਉੱਤੇ ਬਹੁਤ ਹੀ ਜ਼ਿਆਦਾ ਜ਼ਬਰਦਸਤ ਲਾਠੀਚਾਰਜ ਕੀਤਾ ਗਿਆ ਜਿਸ ਵਿਚ ਬਹੁਤ ਸਾਰੇ ਕਿਸਾਨ ਜ਼ਖ਼ਮੀ ਹੋ ਗਏ ਹਨ ਅਤੇ ਉਹ ਵੀਡੀਓਜ਼ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਥੇ ਕਿ ਪੁਲਸ ਵਾਲੇ ਕਿਸਾਨਾਂ ਤੇ ਲਾਠੀਚਾਰਜ ਕਰ ਰਹੇ ਹਨ ਜੇਕਰ ਤੁਸੀਂ ਵੀਡੀਓ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਜਦੋਂ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਦੱਸੀ ਉਨ੍ਹਾਂ ਨੇ ਆਪਣੇ ਮੁਸੀਬਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਸਾਨੂੰ ਸੰਯੁਕਤ ਮੋਰਚੇ ਵੱਲੋਂ ਇਹ ਸੱਦਾ ਪੰਜਾਬ ਦੇ ਵਿਚ ਜੇਕਰ ਕੋਈ ਵੀ ਸਿਆਸੀ ਲੀਡਰ ਆਪਣੀਆਂ ਰੈਲੀਆਂ ਕਰਦਾ ਹੈ ਤਾਂ ਕਿਸਾਨ ਉਸ ਦਾ ਵਿਰੋਧ ਕਰਨਗੇ

ਪਰ ਜਦੋਂ ਮੋਗਾ ਦੇ ਵਿਚ ਕਿਸਾਨ ਪਹੁੰਚੇ ਤਾਂ ਉਥੇ ਪੁਲੀਸ ਵਾਲਿਆਂ ਵੱਲੋਂ ਉਨ੍ਹਾਂ ਉਪਰ ਲਾਠੀਚਾਰਜ ਕੀਤਾ ਗਿਆ ਅਤੇ ਜਿਸ ਦੇ ਕਾਰਨ ਬਹੁਤ ਸਾਰੇ ਬਜ਼ੁਰਗ ਨੌਜਵਾਨ ਅਤੇ ਔਰਤਾਂ ਜ਼ਖਮੀ ਹੋਈਆਂ ਜ਼ਖ਼ਮੀ ਇਸ ਕਰਕੇ ਹੋਏ ਹਨ ਕਿਉਂਕਿ ਪੁਲੀਸ ਨੇ ਬਹੁਤ ਹੀ ਜ਼ਬਰਦਸਤ ਉਨ੍ਹਾਂ ਉੱਤੇ ਲਾਠੀਚਾਰਜ ਕੀਤਾ ਹੈ ਅਤੇ ਇਸ ਵੀਡੀਓ ਨੂੰ ਦੇਖ ਕੇ ਤੁਸੀਂ ਆਪਣੇ ਵਿਚਾਰ ਜ਼ਰੂਰ ਦਿਓ ਇਸ ਸੁਖਬੀਰ ਬਾਦਲ ਪਹਿਲਾਂ ਤਾਂ ਘਟਨਾ ਬਾਰੇ ਬਹੁਤ ਜ਼ਿਆਦਾ ਬੋਲ ਰਿਹਾ ਸੀ ਕਿ ਉਨ੍ਹਾਂ ਨੇ ਗਲਤ ਕੀਤਾ ਹੈ ਰਾਜੋਆਣਾ ਦੀ ਹੀ ਰਹਿੰਦੀ ਕਿਸਾਨਾਂ ਉੱਤੇ ਲਾਠੀਚਾਰਜ ਹੋਇਆ ਕਾਨੂੰਨਾਂ ਤੇ ਕਿਹੋ ਜਿਹੀ ਕਾਰਵਾਈ ਹੈ ਹੋਣੀ ਚਾਹੀਦੀ ਹੈ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *