ਐਮੀ ਵਿਰਕ ਦਾ ਮੁਸਲਿਮ ਭਾਈਚਾਰੇ ਨੇ ਕੀਤਾ ਵਿਰੋਧ

Uncategorized

ਅੱਜਕੱਲ੍ਹ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਹ ਵੀਡਿਓ  ਕਿਉਂ  ਵਾਇਰਲ ਹੋ ਰਹੀ ਹੈ ਇਕ ਪੂਰਾ ਕਾਰਨ ਇਹ ਵੀਡੀਓ ਹੋਏ ਇੱਕ ਮੁਸਲਮਾਨ ਦੀ ਜਿਸ ਨੇ ਕਿ ਐਮੀ ਵਿਰਕ ਅਤੇ ਨੂਰਾ ਸਿਸਟਰ ਦਾ ਬਹੁਤ ਹੀ ਜ਼ਿਆਦਾ ਵਿਰੋਧ ਕੀਤਾ ਹੈ ਕਿਉਂਕਿ ਉਨ੍ਹਾਂ ਨੇ ਹਜ਼ਰਤ ਮੁਹੰਮਦ ਸ਼ਾਹ ਦੇ ਬੋਲਾਂ ਨੂੰ ਫਿਲਮ ਦੇ ਵਿੱਚ ਲਿਆ ਗਿਆ ਉਨ੍ਹਾਂ ਮੁਸਲਮਾਨਾਂ ਦਾ ਕਹਿਣਾ ਹੈ ਕਿ ਇਹ ਸ਼ਬਦ ਏ ਕੰਨੇ ਹਜ਼ਰਤ ਮੁਹੰਮਦ ਸਾਹਿਬ ਬੋਲ ਸਕਦੇ ਹਨ ਉਨ੍ਹਾਂ ਤੋਂ ਬਿਨਾਂ ਹੀ ਇਨ੍ਹਾਂ ਸ਼ਬਦਾਂ ਦੀ ਵਰਤੋਂ ਕੋਈ ਵੀ ਨਹੀਂ ਕਰ ਸਕਦਾ ਅਤੇ ਐਮੀ ਵਿਰਕ ਦੀ ਫਿਲਮ ਵਿਚ ਇਹ ਸ਼ਬਦ ਲਏ ਗਏ ਹਨ ਜਿਸ ਦੇ ਚਲਦੇ ਹੋਏ ਮੁਸਲਮਾਨਾਂ ਨੇ ਸਿਰੇ ਤੋਂ ਬਹੁਤ ਜ਼ਿਆਦਾ ਵਿਰੋਧ ਕੀਤਾ ਹੈ ਕਿ ਸਾਡੇ ਧਰਮ ਪ੍ਰਤੀ ਅਜਿਹੇ ਕਾਰਨਾਮੇ ਸਾਹਮਣੇ ਆ ਰਹੇ ਹਨ ਇਨ੍ਹਾਂ ਉੱਤੇ ਬਣਦੀ ਕਾਰਵਾਈ ਜ਼ਰੂਰ ਕਰਨੀ ਚਾਹੀਦੀ ਹੈ ਨਹੀਂ ਤਾਂ ਅਸੀਂ ਆਪਣੇ ਮੁਸਲਮਾਨ ਭਾਈਚਾਰੇ ਨੂੰ ਲੈ ਕੇ ਇਨ੍ਹਾਂ ਦਾ ਵਿਰੋਧ ਕਰਾਂਗੇ ਅਤੇ ਧਰਨੇ ਦੇਵਾਂਗੇ ਅਧੀਨ ਤੇ ਕਾਰਵਾਈ ਦੀ ਮੰਗ ਕਰਾਂਗੇ ਮੁਸਲਮਾਨਾਂ ਦਾ ਕਹਿਣਾ ਹੈ

ਕਿ ਇਨ੍ਹਾਂ ਕੱਲਿਆਂ ਉੱਪਰ ਕਾਰਵਾਈ ਨਹੀਂ ਹੋਈ ਕਿਉਂਕਿ ਜਿਨ੍ਹਾਂ ਨੇ ਇਹ ਸ਼ਬਦ ਲਿਖੇ ਹਨ ਜਿਸ ਦੇ ਕਾਰਨ ਬ੍ਰਹਿਮੰਡ ਵਿੱਚ ਆਏ ਹਾਲੀਆ ਗਾਣੇ ਵਿੱਚ ਆਏ ਹਨ ਉਨ੍ਹਾਂ ਤੇ ਵੀ ਕਾਰਵਾਈ ਹੋਣੀ ਚਾਹੀਦੀ ਜਦੋਂ ਪਤਾ ਲੱਗਿਆ ਕਿ ਇਹ ਫਿਲਮਾਂ ਦੇ ਗਾਣੇ ਵਿੱਚ ਜੋ ਸ਼ਬਦ ਲਿਖੇ ਗਏ ਹਨ ਉਹ ਇੱਕ ਮੁਸਲਮਾਨ ਲੜਕੀ ਦੇ ਵੱਲੋਂ ਲਿਖੇ ਗਏ ਹਨ ਤਾਂ ਉਨ੍ਹਾਂ ਨੇ ਕਿਹਾ ਕਿ ਉਸ ਦੇ ਨਾਲ ਦੋ ਸੌ ਪਚੱਨਵੇ ਦੇ ਨਾਲ ਚਾਰ ਸੌ ਵੀਹ ਦਾ ਪਰਚਾ ਵੀ ਹੋਣਾ ਚਾਹੀਦਾ ਜੇਕਰ ਤੁਸੀਂ ਇਸ ਵੀਡੀਓ ਨੂੰ ਦੇਖ ਨਾ ਜਾਨੇ ਓਂ ਜਿੱਥੇ ਮੁਸਲਮਾਨ ਉਨ੍ਹਾਂ ਦਾ ਵਿਰੋਧ ਕਰ ਰਿਹਾ ਹੈ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਅਜੇ ਤੁਸੀਂ ਵੀ ਉਸ ਵੀਡੀਓ ਨੂੰ ਦੇਖ ਕੇ ਆਪਣੇ ਵਿਚਾਰ ਜ਼ਰੂਰ ਦਿਓ ਕਿ ਉਨ੍ਹਾਂ ਤੇ ਕਾਰਵਾਈ ਹੋਣੀ ਚਾਹੀਦੀ ਹੈ ਜਾਣਾ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *