ਗੁਰਦੁਆਰਾ ਅੜੀਸਰ ਸਾਹਿਬ ਇਸ ਜਗ੍ਹਾ ਹੁੰਦੇ ਨੇ ਸਾਰੇ ਅੜੇ ਹੋਏ ਕੰਮ ਪੂਰੇ ਦੇਖੋ ਇਸ ਗੁਰਦੁਆਰੇ ਦਾ ਇਤਿਹਾਸ

Uncategorized

ਜ਼ਿਲ੍ਹਾ ਬਰਨਾਲਾ ਦੇ ਪਿੰਡ ਹੰਡਿਆਇਆ ਤੋਂ ਜਦੋਂ ਬਠਿੰਡਾ ਸਾਈਡ ਜਾਂਦੇ ਹਾਂ ਤਾਂ ਰਸਤੇ ਦੇ ਵਿੱਚ ਗੁਰਦੁਆਰਾ ਸ੍ਰੀ ਅੜੀਸਰ ਸਾਹਿਬ ਪੈਂਦਾ ਹੈ।ਇਸ ਗੁਰਦੁਆਰਾ ਸਾਹਿਬ ਦੇ ਨਾਲ ਬਹੁਤ ਸਾਰੀਆਂ ਮਾਨਤਾਵਾਂ ਜੁੜੀਆਂ ਹੋਈਆਂ ਹਨ।ਜਾਣਕਾਰੀ ਮੁਤਾਬਕ ਇੱਥੇ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਪਹੁੰਚੇ ਸੀ, ਉਸ ਸਮੇਂ ਇਹ ਪਿੰਡ ਧੌਲੇ ਦੀ ਜੁ ਹੋਇਆ ਕਰਦੀ ਸੀ।ਇਸ ਸਥਾਨ ਤੇ ਪਹੁੰਚ ਕੇ ਗੁਰੂ ਜੀ ਦਾ ਘੋੜਾ ਅੜੀ ਪੈ ਗਿਆ ਸੀ

ਭਾਵ ਉਹ ਅੱਗੇ ਨਹੀਂ ਵਧ ਰਿਹਾ ਸੀ।ਉਸ ਸਮੇਂ ਸੰਗਤਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਤੋਂ ਇਹ ਸਵਾਲ ਪੁੱਛਿਆ ਸੀ ਕਿ ਘੋੜਾ ਅਜਿਹਾ ਕਿਉਂ ਕਰ ਰਿਹਾ ਹੈ ਤਾਂ ਉਨ੍ਹਾਂ ਨੇ ਦੱਸਿਆ ਕਿ ਦੱਸਿਆ ਸੀ ਕਿ ਅੱਗੇ ਤੰਬਾਕੂ ਦੇ ਖੇਤ ਹਨ,ਜਿਸ ਕਾਰਨ ਘੋੜਾ ਅੱਗੇ ਨਹੀਂ ਵਧ ਰਿਹਾ। ਨਾਲ ਹੀ ਉਨ੍ਹਾਂ ਨੇ ਦੱਸਿਆ ਸੀ ਕਿ ਇਸ ਇਲਾਕੇ ਦੇ ਵਿੱਚ ਜਿਹੜੇ ਲੋਕ ਰਹਿੰਦੇ ਹਨ,ਉਹ ਸਿੰਘ ਸੱਜਣਗੇ ਅਤੇ ਗੁਰੂ ਮਹਾਰਾਜ ਦੀ ਸੇਵਾ ਕਰਨਗੇ।ਇਸ ਤੋਂ ਇਲਾਵਾ ਦੱਸਿਆ ਜਾਂਦਾ ਹੈ

ਕਿ ਇਸ ਗੁਰਦੁਆਰਾ ਸਾਹਿਬ ਦੇ ਵਿੱਚ ਜੋ ਵੀ ਮੱਥਾ ਟੇਕਦਾ ਹੈ ਅਤੇ ਸੱਚੇ ਮਨੋਂ ਕੋਈ ਕਾਮਨਾ ਕਰਦਾ ਹੈ ਤਾਂ ਉਸ ਦੀ ਉਹ ਮਨੋ ਕਾਮਨਾ ਪੂਰੀ ਹੋ ਜਾਂਦੀ ਹੈ। ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਤੇ ਅੜੇ ਹੋਏ ਕੰਮ ਇੱਥੇ ਸੰਵਰ ਜਾਂਦੇ ਹਨ।ਇਸ ਕਾਰਨ ਬਹੁਤ ਸਾਰੇ ਲੋਕ ਇੱਥੇ ਅਕਸਰ ਹੀ ਦਿਖਾਈ ਦਿੰਦੇ ਹਨ।ਦੇਖਿਆ ਜਾਵੇ ਤਾਂ ਬਹੁਤ ਸਾਰੇ ਗੁਰਦੁਆਰੇ ਅਜਿਹੇ ਹਨ ਜਿੱਥੇ ਸਿੱਖਾਂ ਦਾ ਇਤਿਹਾਸ ਜੁੜਿਆ ਹੋਇਆ ਹੈ।

ਪਰ ਅੱਜਕੱਲ੍ਹ ਬਹੁਤ ਸਾਰੇ ਲੋਕ ਸਿੱਖ ਇਤਿਹਾਸ ਤੋਂ ਦੂਰ ਹੁੰਦੇ ਜਾ ਰਹੇ ਹਨ, ਜਿਸ ਕਾਰਨ ਸਾਡੀ ਕੌਮ ਨੂੰ ਬਹੁਤ ਵੱਡਾ ਘਾਟਾ ਹੋ ਰਿਹਾ ਹੈ। ਲੋਕਾਂ ਨੂੰ ਆਪਣੇ ਗੁਰੂਆਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਕਿਸ ਤਰੀਕੇ ਨਾਲ ਉਨ੍ਹਾਂ ਨੇ ਸਾਡੇ ਲਈ ਕੁਰਬਾਨੀਆਂ ਦਿੱਤੀਆਂ ਹਨ।ਜਿਸ ਕਾਰਨ ਅਸੀਂ ਅੱਜ ਆਜ਼ਾਦ ਹਾਂ

ਭਾਵ ਅਸੀਂ ਆਪਣੀ ਮਨਮਰਜ਼ੀ ਕਰ ਸਕਦੇ ਹਾਂ ਪਰ ਕਿਸੇ ਸਮੇਂ ਅਸੀਂ ਗੁਲਾਮ ਹੋਇਆ ਕਰਦੇ ਸੀ ਸਾਡੇ ਉੱਤੇ ਤਸ਼ੱਦਦ ਕੀਤੀ ਜਾਂਦੀ ਸੀ ਗੁਰੂ ਸਾਹਿਬਾਨਾਂ ਨੇ ਸਾਨੂੰ ਇਸ ਤਸ਼ੱਦਦ ਤੋਂ ਬਚਾਇਆ ਹੈ। ਜੇਕਰ ਅਸੀਂ ਚਾਹੁੰਦੇ ਹਾਂ ਕਿ ਆਉਣ ਵਾਲੇ ਸਮੇਂ ਦੇ ਵਿੱਚ ਵੀ ਸਾਨੂੰ ਅਜਿਹਾ ਮਾਹੌਲ ਨਾ ਵੇਖਣਾ ਪਵੇ ਤਾਂ ਸਾਨੂੰ ਸਾਡੇ ਗੁਰੂ ਸਾਹਿਬਾਨਾਂ ਦੇ ਦੱਸੇ ਹੋਏ ਰਸਤੇ ਤੇ ਚੱਲਣਾ ਚਾਹੀਦਾ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *