ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਬਾਰੇ ਆਈ ਵੱਡੀ ਖਬਰ ਸਾਹਮਣੇ
ਗਲੋਬਲ ਬਾਜ਼ਾਰ ‘ਚ ਉਤਰਾਅ-ਚੜ੍ਹਾਅ ਕਾਰਨ ਸੋਮਵਾਰ ਨੂੰ ਭਾਰਤੀ ਸਰਾਫਾ ਬਾਜ਼ਾਰ ‘ਚ ਵੀ ਉਛਾਲ ਦੇਖਣ ਨੂੰ ਮਿਲਿਆ। ਅੱਜ ਸਵੇਰ ਦੇ ਕਾਰੋਬਾਰ ‘ਚ ਸੋਨੇ ਦੀ ਕੀਮਤ ਤਿੰਨ ਮਹੀਨਿਆਂ ਦੇ ਹੇਠਲੇ ਪੱਧਰ ਤੋਂ ਉੱਪਰ ਪਹੁੰਚ ਗਈ ਹੈ। ਚਾਂਦੀ ਦੀ ਕੀਮਤ ਵੀ ਵਧੀ ਹੈ। ਕੀਮਤਾਂ ਵਧਣ ਦੇ ਬਾਵਜੂਦ ਸੋਨੇ ਦੀ ਵਾਇਦਾ ਕੀਮਤ 50 ਹਜ਼ਾਰ ਤੋਂ ਹੇਠਾਂ ਅਤੇ ਚਾਂਦੀ ਦੀ […]
Continue Reading