ਹੁਣੇ ਹੁਣੇ ਵਿਦੇਸ਼ ਜਾਣ ਵਾਲਿਆਂ ਦੇ ਲਈ ਆਈ ਅੱਤ ਦੀ ਮਾੜੀ ਖ਼ਬਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੋਗਾ ਜ਼ਿਲ੍ਹੇ ਦੇ ਪਿੰਡ ਸੰਧੂਆਂ ਦੇ ਰਹਿਣ ਵਾਲੇ ਇੱਕ ਵਿਅਕਤੀ ਤੋਂ ਵਿਦੇਸ਼ ਦਾ ਟੂਰਿਸਟ ਵੀਜ਼ਾ ਲਗਵਾਉਣ ਦੇ ਨਾਂ ‘ਤੇ 12 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਸਾਊਥ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਸ੍ਰੀਨਗਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਅਜੇ ਤੱਕ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਸਾਡੇ ਕੋਲ ਪਿੰਡ ਸੰਧੂਆ ਦੇ ਰਹਿਣ ਵਾਲੇ ਸੰਦੀਪ ਕੁਮਾਰ ਨੇ ਸ਼ਿਕਾਇਤ ਕੀਤੀ ਹੈ ਕਿ ਹਿਲਾਲ ਅਹਿਮਦ ਮੀਰ ਵਾਸੀ ਸ੍ਰੀ

ਨਗਰ ਨੇ ਉਸ ਨੂੰ ਗੱਲਾਂ ਵਿਚ ਲਗਾ ਲੈ ਕੇ ਕੈਨੇਡਾ ਦਾ ਵਿਦੇਸ਼ੀ ਟੂਰਿਸਟ ਵੀਜ਼ਾ ਲਗਵਾਉਣ ਲਈ ਕਿਹਾ।ਜਿਸ ਲਈ ਉਨ੍ਹਾਂ ਨੇ ਮੇਰੇ ਤੋਂ 12 ਲੱਖ ਰੁਪਏ ਦੀ ਪੇਮੈਂਟ ਲੈ ਲਈ, ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਤਾਂ ਉਨ੍ਹਾਂ ਨੇ ਮੈਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਐਸਐਸਪੀ ਮੋਗਾ ਦੇ ਹੁਕਮਾਂ ਅਤੇ ਸੰਦੀਪ ਦੇ ਬਿਆਨਾਂ ਦੇ ਆਧਾਰ ’ਤੇ ਹਿਲਾਲ ਅਹਿਮਦ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਪਰ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *