ਮੌਸਮ ਬਾਰੇ ਆਈ ਤਾਜ਼ਾ ਵੱਡੀ ਅਪਡੇਟ ਹੁਣੇ ਦੇਖੋ

Uncategorized

ਪੰਜਾਬ ਵਿਚ ਅੱਜ ਤੋਂ ਮੌਸਮ ਬਦਲਣ ਜਾ ਰਿਹਾ ਹੈ। ਅਗਲੇ ਦੋ ਦਿਨ ਤੇਜ਼ ਮੀਂਹ ਤੇ ਹਨੇਰੀ ਦੀ ਚਿਤਾਵਨੀ ਦਿੱਤੀ ਗਈ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ’ਚ ਅਗਲੇ 2 ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮੀਂਹ ਦੇ ਨਾਲ-ਨਾਲ ਤੂਫ਼ਾਨ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ, ਜਦਕਿ ਤੇਜ਼ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਵਿਭਾਗੀ ਜਾਣਕਾਰੀ ਅਨੁਸਾਰ ਗਰਮੀ ਤੋਂ ਰਾਹਤ ਦਾ ਇਹ ਸਿਲਸਿਲਾ ਐਤਵਾਰ ਤੱਕ ਜਾਰੀ ਰਹੇਗਾ ਕਿਉਂਕਿ 26-27 ਨੂੰ ਆਰੇਂਜ ਅਲਰਟ, ਜਦਕਿ 28 ਅਪ੍ਰੈਲ ਨੂੰ ਯੈਲੋ ਅਲਰਟ ਐਲਾਨਿਆ ਗਿਆ ਹੈ, ਜਿਸ ਕਾਰਨ 3 ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਲੜੀ ਤਹਿਤ ਪੰਜਾਬ 29 ਅਪ੍ਰੈਲ ਨੂੰ ਗ੍ਰੀਨ ਜ਼ੋਨ ’ਚ ਆ ਜਾਵੇਗਾ। ਮਾਹਿਰਾਂ ਨੇ ਕਿਹਾ ਹੈ ਕਿ ਇਸ ਦੌਰਾਨ ਗੜ੍ਹੇਮਾਰੀ ਦੀ ਸੰਭਾਵਨਾ ਹੈ ਕਿਉਂਕਿ ਪੰਜਾਬ ਦਾ ਮੌਜੂਦਾ ਮੌਸਮ ਕਈ ਬਦਲਾਵਾਂ ਦੇ ਸੰਕੇਤ ਦੇ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਹਾਲ ਹੀ ’ਚ ਹੋਈ ਗੜ੍ਹੇਮਾਰੀ ਦੌਰਾਨ ਦੇਖਣ ਨੂੰ ਮਿਲੀ।

ਮੌਸਮ ਵਿਭਾਗ ਵਲੋਂ ਕਿਸਾਨਾਂ ਲਈ ਸਲਾਹ ਮੌਸਮ ਵਿਭਾਗ ਨੇ ਕਿਸਾਨਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਕਣਕ ਅਤੇ ਸਰ੍ਹੋਂ ਦੀ ਫ਼ਸਲ ਨੂੰ ਵਾਢੀ ਤੋਂ ਬਾਅਦ ਸੁਰੱਖਿਅਤ ਥਾਵਾਂ ‘ਤੇ ਰੱਖਣ ਲਈ ਕਿਹਾ ਹੈ ਤਾਂ ਜੋ ਮੀਂਹ ਕਾਰਨ ਫ਼ਸਲ ਨੂੰ ਨੁਕਸਾਨ ਨਾ ਹੋਵੇ। ਸਰਕਾਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਸਮੇਂ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਅਜਿਹੇ ‘ਚ ਮੀਂਹ ਕਾਰਨ ਕਿਸਾਨਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *