ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਸਮਰਾਲਾ ‘ਚ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੇੜੇ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ। ਅੱਗ ਨਾਲ ਕਰੀਬ 5 ਏਕੜ ਕਣਕ ਦੀ ਫ਼ਸਲ ਅਤੇ 20 ਏਕੜ ਨਾੜ ਸੜ ਕੇ ਸੁਆਹ ਹੋ ਗਈ। ਖੁਸ਼ਕਿਸਮਤੀ ਇਹ ਰਹੀ ਕਿ ਸਮਰਾਲਾ ਫਾਇਰ ਬ੍ਰਿਗੇਡ ਨੇ ਆਸ-ਪਾਸ ਦੇ ਤਿੰਨ ਪਿੰਡਾਂ ਦੇ ਲੋਕਾਂ ਦੀ ਮਦਦ ਨਾਲ ਸਮੇਂ ਸਿਰ ਅੱਗ ‘ਤੇ ਕਾਬੂ ਪਾਇਆ, ਜਿਸ ਕਾਰਨ ਆਸ-ਪਾਸ ਸੈਂਕੜੇ ਏਕੜ ਵਿੱਚ ਖੜ੍ਹੀ ਕਣਕ ਦੀ ਫ਼ਸਲ ਦਾ ਬਚਾਅ ਹੋ ਗਿਆ।
ਅੱਗ ਲੱਗਣ ਕਾਰਨ ਕਈ ਕਿਸਾਨਾਂ ਦਾ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ। ਕਿਸਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਉਸ ਦੇ ਢਾਈ ਏਕੜ ਖੇਤ ਵਿੱਚ ਕਣਕ ਦੀ ਫ਼ਸਲ ਸੜ ਗਈ। ਕਰੀਬ 8 ਏਕੜ ਨਾੜ ਸੜ ਗਿਆ। ਕਿਸਾਨ ਨੇ ਦੱਸਿਆ ਕਿ ਇਹ ਅੱਗ ਧਾਗਾ ਫੈਕਟਰੀ ਦੇ ਕਰਮਚਾਰੀਆਂ ਦੀ ਅਣਗਹਿਲੀ ਕਾਰਨ ਲੱਗੀ ਕਿਉਂਕਿ ਫੈਕਟਰੀ ਕਰਮਚਾਰੀਆਂ ਨੇ ਸਭ ਤੋਂ ਪਹਿਲਾਂ ਖੇਤਾਂ ਵਿੱਚ ਆ ਕੇ ਅੱਗ ’ਤੇ ਕਾਬੂ ਪਾਇਆ। ਕਿਸਾਨ ਜਗਜੀਤ ਸਿੰਘ ਨੇ ਦੱਸਿਆ ਕਿ 20 ਏਕੜ ਦੇ ਕਰੀਬ ਦਾਲਾਂ ਅਤੇ 3 ਏਕੜ ਵਿੱਚ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ