ਅਚਾਨਕ ਹੁਣੇ ਹੋਇਆ ਵੱਡਾ ਭਿ ਆਨਕ ਅੱ ਤ ਵਾਦੀ ਹ ਮ ਲਾ ਮਚੀ ਹਾਹਾਕਾਰ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਦੇ ਨਰਸੇਨਾ ਇਲਾਕੇ ‘ਚ ਅ ਤਿ ਵਾਦੀਆਂ ਦੇ ਹ ਮ ਲੇ ‘ਚ ਦੋ ਜਵਾਨ ਸ਼ਹੀਦ ਹੋ ਗਏ। ਦੋਵੇਂ ਜਵਾਨ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀ 128ਵੀਂ ਬਟਾਲੀਅਨ ਨਾਲ

ਸਬੰਧਤ ਸਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਕੁਕੀ ਭਾਈਚਾਰੇ ਦੇ ਅ ਤਿ ਵਾਦੀਆਂ ਨੇ ਰਾਤ ਕਰੀਬ 12 ਵਜੇ ਤੋਂ ਲੈ ਕੇ 2:15 ਵਜੇ ਤੱਕ ਸੀਆਰਪੀਐਫ ਜਵਾਨਾਂ ’ਤੇ ਹਮ ਲਾ ਕੀਤਾ। ਫਿਲਹਾਲ ਘਟਨਾ ਸਬੰਧੀ ਕੋਈ ਹੋਰ ਜਾਣਕਾਰੀ ਨਹੀਂ ਮਿਲੀ ਹੈ। ਬਿਸ਼ਨੂਪੁਰ ਜ਼ਿਲ੍ਹਾ ਅੰਦਰੂਨੀ ਮਨੀਪੁਰ ਲੋਕ ਸਭਾ ਹਲਕੇ ਵਿਚ ਪੈਂਦਾ ਹੈ। ਇੱਥੇ 19 ਅਪ੍ਰੈਲ ਨੂੰ ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਹਿੰਸਾ ਹੋਈ ਸੀ। ਇਸ ‘ਚ 3 ਲੋਕ ਜ਼ਖਮੀ ਹੋ ਗਏ। ਦੋ ਦਿਨ ਬਾਅਦ, 22 ਅਪ੍ਰੈਲ ਨੂੰ, ਰਾਜ ਦੇ ਲੁਵਾਂਗਸਨੋਲ ਸੇਕਮਾਈ ਵਿਚ ਕੁਕੀ ਅਤੇ ਮੇਈਤੀ ਧੜਿਆਂ ਵਿਚਕਾਰ ਗੋ ਲੀਬਾਰੀ ਹੋਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *