ਹੁਣੇ ਹੁਣੇ ਵਾਪਰਿਆ ਬਹੁਤ ਵੱਡਾ ਭਿਆਨਕ ਹਾ ਦ ਸਾ ਹੋਈਆਂ ਕਈ ਮੌ ਤਾਂ ਤਾਜ਼ਾ ਵੱਡੀ ਖ਼ਬਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਰਿਆਣਾ ਦੇ ਕੈਥਲ ‘ਚ ਸੜਕ ਹਾਦਸੇ ‘ਚ ਪਤੀ-ਪਤਨੀ ਅਤੇ ਉਨ੍ਹਾਂ ਦੀ ਬੇਟੀ ਦੀ ਮੌ ਤ ਹੋ ਗਈ। ਸ਼ੁੱਕਰਵਾਰ ਦੇਰ ਸ਼ਾਮ ਉਨ੍ਹਾਂ ਦੀ ਕਾਰ ਨੈਸ਼ਨਲ ਹਾਈਵੇਅ 152 ਡੀ ‘ਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਉਹ ਖਾਟੂ ਸ਼ਿਆਮ ਧਾਮ ਤੋਂ ਵਾਪਸ ਪੰਚਕੂਲਾ ਜਾ ਰਹੇ ਸਨ। ਮ੍ਰਿਤਕ ਪ੍ਰਵਾਰ ਪੰਚਕੂਲਾ ਦਾ ਰਹਿਣ ਵਾਲਾ ਸੀ।ਮ੍ਰਿਤਕਾਂ ਵਿੱਚ ਹਰਿਆਣਾ ਪੁਲਿਸ ਦੇ ਸੇਵਾਮੁਕਤ ਸਬ-ਇੰਸਪੈਕਟਰ ਮਨੋਜ ਕੁਮਾਰ (61), ਉਸ ਦੀ ਪਤਨੀ ਉਰਮਿਲ ਦੱਤਾ (57), ਜੋ ਪੰਚਕੂਲਾ ਵਿੱਚ ਹਰਿਆਣਾ ਪੁਲਿਸ ਦੇ ਵਾਇਰਲੈੱਸ ਵਿਭਾਗ ਵਿੱਚ ਸਬ-ਇੰਸਪੈਕਟਰ ਸਨ ਅਤੇ 28 ਸਾਲਾ ਧੀ

ਚੇਤਨਾ ਸ਼ਾਮਲ ਹਨ। ਚੇਤਨਾ ਕੁਆਰੀ ਸੀ।ਇਹ ਜੋੜਾ ਅਤੇ ਉਨ੍ਹਾਂ ਦੀ ਧੀ ਪੁੱਤ ਅਤੇ ਨੂੰਹ ਨੂੰ ਵਿਦੇਸ਼ ਜਾਣ ਲਈ ਹਵਾਈ ਅੱਡੇ ‘ਤੇ ਛੱਡ ਕੇ ਸਾਲਾਸਰ ਅਤੇ ਖਾਟੂ ਸ਼ਿਆਮ ਦਰਸ਼ਨ ਕਰਨ ਗਏ ਸਨ। ਇਸ ਦੌਰਾਨ ਜਦੋਂ ਉਹ ਕੈਥਲ ਦੇ ਪਿੰਡ ਮੋਹਨਾ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਸਕਰੈਪ ਨਾਲ ਭਰੇ ਟਰੱਕ ਨਾਲ ਟਕਰਾ ਗਈ। ਜਿਸ ਕਾਰਨ ਤਿੰਨਾਂ ਦੀ ਮੌਕੇ ‘ਤੇ ਹੀ ਮੌ ਤ ਹੋ ਗਈ।ਸੂਚਨਾ ਮਿਲਣ ‘ਤੇ ਟੀਮ ਮੌਕੇ ‘ਤੇ ਪਹੁੰਚ ਗਈਪੁੰਡਰੀ ਥਾਣੇ ਦੇ ਐਸਐਚਓ ਰਾਜਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ ਕਰੀਬ ਸੱਤ ਵਜੇ ਹਾਦਸੇ ਦੀ ਸੂਚਨਾ ਮਿਲੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *