ਅਮਰੀਕਾ ਨੇ ਦਿੱਤਾ ਰੂਸ ਨੂੰ ਵੱਡਾ ਝਟਕਾ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਇੱਕ ਭਿਆਨਕ ਜੰਗ ਚੱਲ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਸ਼ਹਿਰਾਂ ਦੇ ਉੱਪਰ ਹਮਲੇ ਕੀਤੇ ਜਾ ਰਹੇ ਹਨ ਜਿਸਦੇ ਵਜੋਂ ਰੂਸ ਦੇ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਲੋਕ ਮਾਰ ਦਿੱਤੇ ਗਏ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਇਸ ਦੇ ਨਾਲ ਹੀ ਹੁਣ ਬਹੁਤ ਸਾਰੇ ਦੇਸ਼ਾਂ ਦੇ ਵੱਲੋਂ ਰੂਸ ਨੂੰ ਰੋਕਣ ਦੇ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਉੱਥੇ ਹੀ ਇਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਯੂਕਰੇਨ ਤੇ ਹਮਲੇ ਦੇ ਵਿਰੋਧ ਚ ਅਮਰੀਕਾ ਦਾ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਖ਼ਿਲਾਫ਼ ਸਖ਼ਤੀ ਵਰਤਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਮਰੀਕਾ ਨੇ ਹੁਣ ਪੁਤਿਨ ਦੇ

ਬੁਲਾਰੇ ਦਮਿਤਰੀ ਪੇਸਕੋਵ ਸਮੇਤ ਪੰਜਾਹ ਸਿਖਰਲੇ ਰੂਸੀ ਅਧਿਕਾਰੀਆਂ ਕੁਲੀਨ ਵਰਗ ਦੇ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਪਾਬੰਦੀ ਲਗਾ ਦਿੱਤੀ ਹੈ ਇਨ੍ਹਾਂ ਪਾਬੰਦੀਆਂ ਦੇ ਘੇਰੇ ਚ ਆਉਣ ਵਾਲੇ ਲੋਕ ਨਾ ਤਾਂ ਅਮਰੀਕਾ ਦੀ ਯਾਤਰਾ ਕਰ ਸਕਣਗੇ ਤੇ ਨਾ ਹੀ ਉਸ ਦੇ ਵਿੱਤੀ ਸੇਵਾਵਾਂ ਦਾ ਲਾਭ ਉਠਾ ਸਕਣਗੇ ਅਮਰੀਕਾ ਦੇ ਰਾਸ਼ਟਰਪਤੀ ਨੇ ਕੈਬਨਿਟ ਦੀ ਬੈਠਕ ਤੋਂ ਬਾਅਦ ਪੁਤਿਨ ਦੇ ਕਰੀਬੀਆਂ ਖ਼ਿਲਾਫ਼ ਪਾਬੰਦੀ ਲਾੳੁਣ ਦਾ ਅੈਲਾਨ ਕੀਤਾ ਉਨ੍ਹਾਂ ਕਿਹਾ ਕਿ ਇਨ੍ਹਾਂ ਚ ਰੂਸ ਦਾ ਸਭ ਤੋਂ ਅਮੀਰ ਵਿਅਕਤੀ ਵੀ ਸ਼ਾਮਿਲ ਹੈ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਰੂਸ ਖ਼ਿਲਾਫ਼ ਉਠਾਏ ਗਏ ਪਾਬੰਦੀਸ਼ੁਦਾ ਕਦਮਾਂ ਦਾ ਅਸਰ ਦਿਖਾਈ ਦੇਣ

ਲੱਗਿਆ ਹੈ ਉਨ੍ਹਾਂ ਕਿਹਾ ਕਿ ਅਸੀਂ ਪੁਤਿਨ ਖ਼ਿਲਾਫ਼ ਇਤਿਹਾਸ ਦੀਆਂ ਸਭ ਤੋਂ ਸਖ਼ਤ ਆਰਥਿਕ ਪਾਬੰਦੀਆਂ ਬਣਾਈ ਰੱਖਣਾ ਚਾਹੁੰਦੇ ਹਾਂ ਉੱਥੇ ਹੀ ਪਾਬੰਦੀਸ਼ੁਦਾ ਅਸਰਦਾਰ ਲੋਕਾਂ ਨੇ ਕ੍ਰੈਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਦੇ ਨਾਲ ਹੀ ਰੂਸ ਦੇ ਇਕ ਧਨੀ ਵਪਾਰੀ ਵੀ ਹਨ ਜਿਨ੍ਹਾਂ ਨੂੰ ਪੁਤਿਨ ਦਾ ਸ਼ਰਫ਼ ਵੀ ਕਿਹਾ ਜਾਂਦਾ ਹੈ ਇਸ ਤੋਂ ਇਲਾਵਾ ਪੂਤਿਨ ਦੇ ਕਰੀਬੀਆਂ ਚ ਸ਼ਾਮਲ ਲੋਕ ਵੀ ਪਾਬੰਦੀ ਲਗਾਏ ਜਾਣ ਵਾਲਿਆਂ ਵਿੱਚ ਸ਼ਾਮਿਲ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਕਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਸਹੀ ਹੋ ਰਿਹਾ ਹੈ ਰੂਸ ਨੂੰ ਰੋਕਣ ਦੇ ਲਈ ਅਮਰੀਕਾ ਨੂੰ ਇਹ ਕਦਮ ਉਠਾਉਣੇ ਚਾਹੀਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *