ਹੁਣੇ ਹੁਣੇ ਵਾਪ ਰਿਆ ਵੱਡਾ ਹਵਾਈ ਜਹਾਜ਼ ਹਾ ਦਸਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਇਕ ਹੈਲੀਕਾਪਟਰ ਹੇਠਾਂ ਉਤਰਦੇ ਸਮੇਂ ਇਕ ਪਾਸੇ ਝੁਕ ਗਿਆ, ਜਿਸ ਕਾਰਨ ਉਸ ਦਾ ਪਾਇਲਟ ਜ਼ਖ਼ਮੀ ਹੋ ਗਿਆ। ਪੁਲਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹੈਲੀਕਾਪਟਰ ਨੂੰ ਇੰਨੀਂ ਦਿਨੀਂ ਚੱਲ ਰਹੀਆਂ ਲੋਕ ਸਭਾ ਚੋਣਾਂ ਦੇ ਸਿਲਸਿਲੇ ‘ਚ ਇਕ ਜਨਤਕ ਰੈਲੀ ਲਈ ਸ਼ਿਵ ਸੈਨਾ (ਯੀਬੀਟੀ) ਮਹਿਲਾ ਆਗੂ ਸੁਸ਼ਮਾ ਅੰਧਾਰੇ ਨੂੰ ਲੈਣ ਆਇਆ ਸੀ।

ਅਧਿਕਾਰੀ ਨੇ ਦੱਸਿਆ ਕਿ ਸਵੇਰੇ ਕਰੀਬ 9.30 ਵਜੇ ਪਾਇਲਟ ਨੇ ਮਹਾਡ ‘ਚ ਇਕ ਅਸਥਾਈ ਹੈਲੀਪੈਡ ‘ਤੇ ਹੈਲੀਕਾਪਟਰ ਉਤਾਰਨ ਦੀ ਕੋਸ਼ਿਸ਼ ਕੀਤੀ ਅਤੇ ਉਸ ਦੌਰਾਨ ਹੈਲੀਕਾਪਟਰ ਕ੍ਰੈਸ਼ ਹੋ ਗਿਆ ਤੇ ਇਕ ਪਾਸੇ ਝੁਕ ਗਿਆ। ਉਨ੍ਹਾਂ ਨੇ ਸ਼ੁਰੂਆਤੀ ਸੂਚਨਾਵਾਂ ਦੇ ਹਵਾਲੇ ਤੋਂ ਕਿਹਾ ਕਿ ਇਸ ਘਟਨਾ ‘ਚ ਪਾਇਲਟ ਨੂੰ ਸੱਟਾਂ ਲੱਗੀਆਂ ਅਤੇ ਹੈਲੀਕਾਪਟਰ ਦੇ ‘ਰੋਟਰ ਬਲੇਡ’ ਨੁਕਸਾਨੇ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *